ਯੂਨੀਵਰਸਲ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 8ਜੁਲਾਈ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਅੰਮਿ੍ਰਤਸਰ ਰੋਡ ਮੋਗਾ, ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਅੱਜ ਤੱਕ ਯੂਨੀਵਰਸਲ ਨੇ ਕਈ ਵਿਦਿਆਰਥੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨਾਂ ਨੂੰ ਵਿਦੇਸ਼ਾਂ ਦੇ ਵਧੀਆ ਕਾਲਜ ਅਤੇ ਯੂਨੀਵਰਸਿਟੀਆਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾਂ ਨੇ ਮਨਪ੍ਰੀਤ ਸਿੰਘ ਘੜਿਆਲ ਸਪੁੱਤਰ ਅਜਮੇਰ ਸਿੰਘ ਘੜਿਆਲ ਵਾਸੀ ਬੇਦੀਨਗਰ, ਮੋਗਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਦੌਰਾਨ ਮਨਪ੍ਰੀਤ ਸਿੰਘ ਘੜਿਆਲ ਨੇ ਵੀਜ਼ਾ ਲੈਣ ਉਪਰੰਤ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਦੌਰਾਨ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸੰਸਥਾਂ ਦੇ ਮੈਬਰਾਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਸਥਾਂ ਵੱਲੋਂ ਕੈਨੇਡਾ, ਆਸਟਰੇਲੀਆ, ਯੂ.ਕੇ. ਅਤੇ ਯੂ.ਐਸ.ਏ ਦਾ ਸਟੂਡੈਂਟ ਵੀਜ਼ਾ ਬੜੀ ਅਸਾਨੀ ਨਾਲ ਦਿੱਤਾ ਜਾ ਰਿਹਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾਂ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਦਿਆਰਥੀ ਅਤੇ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ। ਵਿਦਿਆਰਥੀਆਂ ਨੂੰ ਜਨਵਰੀ 2018 ਇਨਟੇਕ ਦੀਆਂ ਆਫਰਲੈਟਰਾਂ ਵੀ ਮੁਫਤ ਦਿੱਤੀਆਂ ਜਾ ਰਹੀਆਂ ਹਨ।