ਕੋਟ ਈਸੇ ਖਾਂ ਜ਼ੋਨ ਟੂਰਨਾਮੈਂਟ ਕਮੇਟੀ ਦੀ ਚੋਣ ਹੋਈ

ਕੋਟ ਈਸੇ ਖ਼ਾਂ,13 ਜੁਲਾਈ (ਨਿੱਜੀ ਪੰਤਰ ਪਰੇਰਕ) -ਜ਼ਿਲਾ ਸਿੱਖਿਆ ਅਫਸਰ (ਸ) ਗੁਰਦਰਸ਼ਨ ਸਿੰਘ ਅਤੇ ਸਹਾਇਕ ਸਿੱਖਿਆ ਅਫਸਰ ਖੇਡਾਂ ਇੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ੋਨ ਟੂਰਨਾਮੈਂਟ ਕਮੇਟੀ ਕੋਟ ਈਸੇ ਖਾਂ ਦੀ ਸਾਲ 2017-2018 ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ। ਇਹ ਚੋਣ ਈਸ਼ਵਰ ਚੰਦਰਪਾਲ ਪਿ੍ਰੰਸੀਪਲ ਖੋਸਾ ਰਣਧੀਰ ਦੀ ਪ੍ਰਧਾਨਗੀ ਹੇਠ ਹੋਈ। ਇਸ ਕਮੇਟੀ ਵਿਚ ਪ੍ਰਧਾਨ ਜਗਰਾਜ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਬਿੰਦਰ ਸਿੰਘ, ਸਕੱਤਰ ਪਲਵਿੰਦਰ ਸਿੰਘ, ਮੀਤ ਪ੍ਰਧਾਨ ਬਲਵਿੰਦਰ ਸਿੰਘ, ਗੁਰਸ਼ਰਨ ਸਿੰਘ, ਸਵਰਨਦਾਸ, ਪਵਨ ਕੁਮਾਰ, ਅਤੇ ਜੁਆਇੰਟ ਸਕੱਤਰ ਗੁਰਸੇਵਕ ਸਿੰਘ, ਉਪ ਸਕੱਤਰ ਸ਼ਿੰਦਰ ਕੌਰ, ਹੀਰਾ ਸਿੰਘ, ਖਜਾਨਚੀ ਗੁਰਦੀਪ ਸਿੰਘ, ਪ੍ਰੈਸ ਸਕੱਤਰ ਨਿਰਮਲਜੀਤ ਸਿੰਘ, ਪਰਮਜੀਤ ਕੌਰ, ਟੈਕਨੀਕਲ ਕਮੇਟੀ ਮੈਂਬਰ ਜਸਵੀਰ ਸਿੰਘ, ਰਾਜਵਿੰਦਰ  ਕੌਰ, ਜਗਦੀਪ ਸਿੰਘ, ਹਰਪ੍ਰੀਤ ਸਿੰਘ, ਹਰਮਿੰਦਰ ਸਿੰਘ, ਅਮਨਦੀਪ ਸਿੰਘ, ਰਾਣੀ ਕੌਰ, ਪਰਮਿੰਦਰ ਕੌਰ, ਸਰਬਜੀਤ ਕੌਰ, ਗੁਰਮੀਤ ਕੌਰ, ਦਲੇਰ ਸਿੰਘ, ਅਮਰੀਕ ਸਿੰਘ,ਨਿਸ਼ਾਨ ਸਿੰਘ, ਸਤਨਾਮ ਸਿੰਘ, ਸੁਖਜਿੰਦਰ ਸਿੰਘ, ਜਸਕਰਨ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ