ਯੂਨੀਵਰਸਲ ਨੇ ਰਿਫਉਜਲ ਤੋ ਬਾਅਦ ਲਗਵਾਇਆ ਹਰਪ੍ਰੀਤ ਸਿੰਘ ਦਾ ਕੈਨੇਡਾ ਦਾ ਸਟੂਡੇਂਟ ਵੀਜ਼ਾ

* ਜੋ ਵਿਦਿਆਰਥੀ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫਉਜ ਹਨ ਉਹ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਮੋਗਾ ਆ ਕੇ ਆਪਣਾ ਕੇਸ ਅਪਲਾਈ ਕਰ ਸਕਦੇ ਹਨ; ਬਲਦੇਵ ਸਿੰਘ ਵਿਰਦੀ 
ਮੋਗਾ,11 ਅਗਸਤ(ਜਸ਼ਨ):ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਅਮਿ੍ਰੰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ।।ਅੱਜ ਤੱਕ ਯੂਨੀਵਰਸਲ ਨੇ ਕਈ ਵਿਦਿਆਰਥੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨਾਂ ਨੂੰ ਵਿਦੇਸ਼ਾ ਦੇ ਵਧੀਆਂ ਕਾਲਜ ਅਤੇ ਯੂਨੀਵਰਸਿਟੀਆਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ।ਯੂਨੀਵਰਸਲ ਨੇ ਇੱਕ ਵਾਰ ਫਿਰ ਵਿਦਿਆਰਥੀ ਦਾ ਕੈਨੇਡਾ ਦਾ ਰਿਫਉਜਲ ਤੋ ਬਾਅਦ ਵੀਜ਼ਾ ਲਵਾ ਕੇ ਆਪਣੇ ਇਤਿਹਾਸਕ ਪੰਨਿਆਂ ਨੂੰ ਵਧਾਇਆਂ ਹੈ।  ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ  ਕਿ ਯੂਨੀਵਰਸਲ ਨੇ ਹਰਪ੍ਰੀਤ ਸਿੰਘ ਸਪੁੱਤਰ ਹਰਨੇਕ ਸਿੰਘ ਵਾਸੀ ਚੁਗਾਵਾਂ, ਜ਼ਿਲ੍ਹਾ ਮੋਗਾ ਦਾ ਕੈਨੇਡਾ ਦਾ ਸਟੂਡੇਂਟ ਵੀਜ਼ਾ ਲਗਵਾ ਕੇ ਦਿੱਤਾ ਹੈ ਜੋ ਕਿ ਪਹਿਲਾ ਰਿਫਉਜ ਹੋ ਚੁੱਕਾ ਸੀ। ਉਹਨਾ ਨੇ ਕਿਹਾ ਕਿ ਜੋ ਵਿਦਿਆਰਥੀ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫਉਜ ਹਨ ਉਹ ਆ ਕੇ ਮਿਲ ਸਕਦੇ ਕੇ ਆਪਣਾ ਕੇਸ ਅਪਲਾਈ ਕਰ ਸਕਦੇ ਹਨ । ਇਸ ਮੌਕੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਜੋ ਕਿ ਚੰਡੀਗੜ੍ਹ ਦੇ ਕਿਸੇ ਮੰਨੇ ਪਰਮੰਨੇ ਇਜੇਂਟ ਤੋਂ ਵਿਜ਼ਾ ਰਿਫਉਜ ਕਵਾ ਕੇ ਨਿਰਾਸ਼ ਸੀ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ, ਦਰਸ਼ਨ ਸਿੰਘ ਵਿਰਦੀ ਤੇ ਸਟਾਫ ਮੈਂਬਰ ਮਨਵੀਰ ਸਿੰਘ ਦਾ ਧੰਨਵਾਦ ਕੀਤਾ।ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਹਰਪ੍ਰੀਤ ਸਿੰਘ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ।ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਦਿਆਰਥੀ ਜਾ ਅਤ ੇਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।ਵਿਦਿਆਰਥੀਆਂ ਨੂੰ ਜਨਵਰੀ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਮੁਫਤ ਦਿੱਤੀਆਂ ਜਾ ਰਹੀਆਂ ਹਨ। ਇਸ ਵਾਰ ਇਸ ਸੰਸਥਾਂ ਦਾ ਸਤੰਬਰ ਇਨਟੇਕ ਦਾ ਵੀਜ਼ੇ ਦਾ ਰਿਜਲਟ 100% ਰਿਹਾ ਹੈ।