ਯੂਨੀਵਰਸਲ ਮੋਗਾ ਨੇ ਲਗਵਾਇਆ ਆਸਟਰੇਲੀਆ ਦਾ ਮਲਟੀਪਲ ਵੀਜ਼ਾ
ਮੋਗਾ,22 ਅਗਸਤ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਇਸ ਸੰਸਥਾਂ ਨੇ ਰਣਜੀਤ ਸਿੰਘ ਅਤੇ ਉਹਨਾ ਦੀ ਪਤਨੀ ਰਾਜਿੰਦਰਪਾਲ ਕੌਰ ਵਾਸੀ ਜ਼ੀਰਾ ਦਾ ਆਸਟਰੇਲੀਆ ਦਾ ਮਲਟੀਪਲ ਵੀਜ਼ਾ ਲਗਵਾ ਕੇ ਦਿੱਤਾ ਹੈ।ਇਸ ਦੌਰਾਨ ਰਣਜੀਤ ਸਿੰਘ ਦੀ ਪਤਨੀ ਰਾਜਿੰਦਰਪਾਲ ਕੌਰ ਨੇ ਵੀਜ਼ਾ ਲੈਣ ਉਪਰੰਤ ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਰਦੀ ਦਾ ਬਹੁਤ ਬਹੁਤ ਧੰਨਵਾਦ ਕੀਤਾ। ਸੰਸਥਾਂ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਅਤੇ ਬਲਦੇਵ ਸਿੰਘ ਵਿਰਦੀ ਤੇ ਸਟਾਫ ਮੈਂਬਰਾਂ ਨੇ ਦੱਸਿਆ ਕਿ ਸੰਸਥਾਂ ਵਲੋਂ ਆਸਟਰੇਲੀਆ, ਕੈਨੇਡਾ, ਯੂ.ਕੇ. ਅਤੇ ਯੂ.ਐਸ.ਏ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਦਿੱਤਾ ਜਾ ਰਿਹਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਟੂਡੈਂਟ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਦਿਆਰਥੀ ਅਤੇ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਿਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲਕੇ ਜਾਣਕਾਰੀ ਲੈ ਸਕਦੇ ਹਨ।ਵਿਦਿਆਰਥੀਆਂ ਨੂੰ ਜਨਵਰੀ ਅਤੇ ਮਈ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਮੁਫਤ ਦਿੱਤੀਆਂ ਜਾ ਰਹੀਆਂ ਹਨ।ਉਹਨਾਂ ਦੱਸਿਆ ਕਿ ਵਿਦਿਆਰਥੀ ਜਲਦ ਤੋਂ ਜਲਦ ਆ ਕੇ ਆਪਣੀਆਂ ਆਫਰ ਲੈਟਰਾਂ ਮੁਫਤ ਅਪਲਾਈ ਕਰ ਸਕਦੇ ਹਨ।