ਯੂਨੀਵਰਸਲ ਨੇ ਲਗਵਾਇਆ ਸਨਦੀਪ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 19ਸਤੰਬਰ (ਜਸ਼ਨ):ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਸੰਸਥਾ ਮੋਗਾ ਨੇ ਸਨਦੀਪ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜਾ ਲਗਵਾ ਕੇ ਦਿੱਤਾ ਹੈ। ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵਾਰ ਸਨਦੀਪ ਕੌਰ ਸਪੁੱਤਰੀ ਜਰਨੈਲ ਸਿੰਘ ਵਾਸੀ ਪਿੰਡ ਡਾਲਾ, ਜ਼ਿਲਾ ਮੋਗਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਜੋ ਵਿਦਿਆਰਥੀ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫ਼ਿਊਜ਼ ਹਨ ਉਹ ਆ ਕੇ ਮਿਲ ਸਕਦੇ ਹਨ ਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ।


