ਆਰ.ਆਈ.ਈ.ਸੀ. ਨੇ ਲਗਵਾਇਆ ਸੁਖਪਾਲ ਦਾ ਆਸਟੇ੍ਰਲੀਆ ਸਟੂਡੈਂਟ ਵੀਜ਼ਾ

ਮੋਗਾ, 30 ਸਤੰਬਰ (ਜਸ਼ਨ)ਮਾਲਵਾ ਖੇਤਰ ਦੀ ਆਰ.ਆਈ.ਈ.ਸੀ. ਸੰਸਥਾ ਆਏ ਦਿਨ ਵਿਦਿਆਰਥੀਆਂ ਦੇ ਮਨਚਾਹੇ ਵਿਦੇਸ਼ੀ ਵੀਜ਼ੇ ਲਗਵਾ ਰਹੀ ਹੈ, ਜਿਸ ਦੀ ਮਿਸਾਲ ਸੰਸਥਾ ਨੇ ਅੱਜ ਹਰ ਵਾਰ ਦੀ ਤਰਾਂ ਇਸ ਵਾਰ ਸੁਖਪਾਲ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਮਾਲੋਕਾ (ਮਾਨਸਾ) ਦਾ ਆਸਟ੍ਰੇਲੀਆ ਦਾ 12 ਦਿਨਾਂ ਵਿਚ ਸਟੂਡੈਂਟ ਵੀਜ਼ਾ ਲਗਵਾ ਕੇ ਕਾਇਮ ਕੀਤੀ ਹੈ। ਉਨਾਂ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਵਿਚ ਵਿਦਿਆਰਥੀ ਨੂੰ ਉੱਚ ਕਾਲਜ ਵਿਚ ਐਡਮਿਸ਼ਨ ਦਵਾਈ ਜਾਂਦੀ ਹੈ ਤਾਂ ਜੋ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਸੁਖਪਾਲ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਵੀਜ਼ਾ ਆਉਣ ’ਤੇ ਸੰਸਥਾ ਦੇ ਡਾਇਰੈਕਟਰ ਅਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ।