ਯੂਨੀਵਰਸਲ ਇੰਮੀਗਰੇਸ਼ਨ ਸੰਸਥਾ  ਨੇ ਲਗਵਾਇਆ ਕਮਲਜੀਤ ਕੌਰ ਗਿੱਲ ਦਾ ਆਸਟ੍ਰੇਲੀਆ ਦਾ ਸਟੂਡੈਂਟ ਵੀਜ਼ਾ 

ਮੋਗਾ, 5 ਅਕਤੂਬਰ(ਜਸ਼ਨ) -ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਅਮਿੰ੍ਰਤਸਰ ਰੋਡ ਮੋਗਾ ਆਏ ਦਿਨ ਵਿਦਿਆਰਥੀਆਂ ਦੇ ਮਨਚਾਹੇ ਵਿਦੇਸ਼ੀ ਵੀਜ਼ੇ ਲਗਵਾ ਰਹੀ ਹੈ। ਸੰਸਥਾਂ ਨੇ ਹਰ ਵਾਰ ਦੀ ਤਰਾਂ ਇਸ ਵਾਰ ਕਮਲਜੀਤ ਕੌਰ ਗਿੱਲ ਸੁਪੱਤਰੀ ਅਮਰਜੀਤ ਸਿੰਘ ਪਿੰਡ ਝੋਰੜਾ, ਜਗਰਾਉਂ ਦਾ 5 ਸਾਲ ਦੇ ਗੈਪ ਦੇ ਬਾਵਜੂਦ 20 ਦਿਨਾਂ ਵਿੱਚ ਆਸਟ੍ਰੇਲੀਆਂ ਦਾ  ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ।  ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਨੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ਾਂ ਵਿੱਚ ਵਿਦਿਆਰਥੀਆਂ ਨੂੰ ਉੱਚ ਕਾਲਜਾਂ ਵਿੱਚ ਐਡਮਿਸ਼ਨ ਦਿਵਾਈ ਜਾਂਦੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਕਮਲਜੀਤ ਕੌਰ ਗਿੱਲ ਸਪੁੱਤਰੀ ਅਮਰਜੀਤ ਸਿੰਘ ਵਾਸੀ ਪਿੰਡ ਝੋਰੜਾ, ਨੇ ਵੀਜ਼ਾ ਆਉਣ ਤੇ ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ। ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਨੇ ਕਿਹਾ ਕਿ ਜਿਹਨਾਂ ਵਿਦਿਆਰਥੀਆਂ ਦੇ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫੳੂਜ਼ ਹਨ ਉਹ ਆ ਕੇ ਉਹਨਾਂ ਨੂੰ ਮਿਲ ਸਕਦੇ ਹਨ ਅਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਨੇ ਕਮਲਜੀਤ ਕੌਰ ਗਿੱਲ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਉਹਨਾਂ ਕਿਹਾ ਕਿ ਜਿਹੜੇ ਵੀ ਵਿਦਿਆਰਥੀ ਜਾ ਅਤੇ ਉਹਨਾਂ ਦੇ ਮਾਪਿਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ। ਵਿਦਿਆਰਥੀਆਂ ਨੂੰ ਜਨਵਰੀ ਅਤੇ ਮਈ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਵਾਰ ਇਸ ਸੰਸਥਾਂ ਦੇ ਸਤੰਬਰ ਇਨਟੇਕ ਲਈ ਵੀਜ਼ੇ ਦਾ ਰਿਜਲਟ 100% ਰਿਹਾ ਹੈ।