ਆਰ.ਆਈ.ਈ.ਸੀ. ਇਮੀਗਰੇਸ਼ਨ ਨੇ ਲਗਵਾਇਆ ਭੁਪਿੰਦਰ ਸਿੰਘ ਮੰਦਰ ਦਾ ਆਸਟੇ੍ਰਲੀਆ ਦਾ ਸਪਾਊਜ਼ ਵੀਜ਼ਾ

ਮੋਗਾ,25 ਅਕਤੂਬਰ (ਜਸ਼ਨ):ਮਾਲਵੇ ਦੀ ਪ੍ਰਸਿੱਧ ਇਮੀਗਰੇਸ਼ਨ ਸੰਸਥਾ ਆਰ.ਆਈ.ਈ.ਸੀ. ਜੋ ਕਿ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ੀ ਵੀਜ਼ੇ ਲਗਵਾ ਰਹੀ ਹੈ, ਵੱਲੋਂ ਹਰ ਵਾਰ ਦੀ ਤਰਾਂ ਇਸ ਵਾਰ ਭੁਪਿੰਦਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਚੰਨਣਵਾਲ (ਜ਼ਿਲਾ ਬਰਨਾਲਾ) ਦਾ ਆਸਟੇ੍ਰਲੀਆ ਦਾ ਸਪਾਊਜ਼ ਵੀਜ਼ਾ ਲਗਵਾਇਆ ਗਿਆ। ਡਾਇਰੈਕਟਰ ਕੀਰਤੀ ਬਾਂਸਲ ਅਤੇ ਰੋਹਿਤ ਬਾਂਸਲ ਨੇ ਇਸ ਮੌਕੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਿਨਾਂ ਵਿਦਿਆਰਥੀਆਂ ਦੇ ਆਈਲਟਸ ਵਿਚੋਂ 5.5 ਜਾਂ 6 ਬੈਂਡ ਹਨ ਜਾਂ ਕਿਸੇ ਵੀ ਮਡਿਊਲ ਵਿਚੋਂ 5 ਬੈਂਡ ਹਨ ਉਹ ਵਿਦਿਆਰਥੀ ਆਸਟੇ੍ਰਲੀਆ ਵਿਚ ਪੜਾਈ ਕਰਨ ਲਈ ਆਰ.ਆਈ.ਈ.ਸੀ. ਸੰਸਥਾ ਵਿਖੇ ਸੰਪਰਕ ਕਰਨ।