ਯੂਨੀਵਰਸਲ ਮੋਗਾ ਨੇ ਲਗਵਾਇਆ ਕੈਨੇਡਾ ਦਾ ਮਲਟੀਪਲ ਵੀਜ਼ਾ

ਮੋਗਾ,6 ਨਵੰਬਰ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ , ਨੇ ਨਿਸ਼ੀ ਰਾਕੇਸ਼ ਵਿੱਜ ਅਤੇ ਉਹਨਾ ਦੀ ਪਤਨੀ ਸਨੇਜ ਵਿਜ ਵਾਸੀ ਮੋਗਾ ਦਾ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਨਿਸ਼ੀ ਰਾਕੇਸ਼ ਵਿੱਜ ਅਤੇ ਉਹਨਾਂ ਦੀ ਪਤਨੀ ਸਨੇਜ ਵਿਜ ਨੇ ਵੀਜ਼ਾ ਲੈਣ ਉਪਰੰਤ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ। ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਨੇ ਦੱਸਿਆ ਕਿ ਸੰਸਥਾਂ ਵਲੋਂ ਆਸਟਰੇਲੀਆ, ਕੈਨੇਡਾ, ਯੂ.ਕੇ. ਅਤੇ ਯੂ.ਐਸ.ਏ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਦਿੱਤਾ ਜਾ ਰਿਹਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਮਲਟੀਪਲ,  ਸੁਪਰ ਅਤੇ ਸਟੂਡੈਂਟ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ  ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਉਹਨਾਂ ਦੱਸਿਆ ਕਿ ਜਿਹੜੇ ਵੀ ਵਿਦਿਆਰਥੀ  ਅਤੇ ਉਹਨਾਂ ਦੇ ਮਾਪਿਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲਕੇ ਜਾਣਕਾਰੀ ਲੈ ਸਕਦੇ ਹਨ। ਉਹਨਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਮਈ ਅਤੇ ਸਤੰਬਰ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਮੁਫਤ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਵਿਦਿਆਰਥੀ ਜਲਦ ਤੋਂ ਜਲਦ ਆ ਕੇ ਆਪਣੀਆਂ ਆਫਰ ਲੈਟਰਾਂ ਮੰਗਵਾਉਣ ਲਈ ਅਪਲਾਈ ਕਰ ਸਕਦੇ ਹਨ।