ਰਾਈਟ-ਵੇ ਨੇ ਲਗਵਾਇਆ ਆਸਟਰੇਲੀਆ ਦਾ ਡਿਪੈਂਡੈਂਟ ਵੀਜ਼ਾ
ਮੋਗਾ, 14 ਨਵੰਬਰ (ਜਸ਼ਨ) : ਆਈਲੈਟਸ ਅਤੇ ਇੰਮੀਗ੍ਰੇਸ਼ਨ ਦੇ ਖੇਤਰ ਵਿਚ ਪ੍ਰਭਾਵਸ਼ਾਲੀ ਸੰਸਥਾ ਰਾਈਟ-ਵੇ ਏਅਰਲਿੰਕਸ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਸਵਾਰਨ ਲਈ ਅਹਿਮ ਭੂਮਿਕਾ ਨਿਭਾਅ ਰਹੀ ਹੈ। ਸੰਸਥਾ ਵੱਲੋਂ ਮਨਜਿੰਦਰ ਸਿੰਘ ਪੁੱਤਰ ਜਗਰਾਜ ਸਿੰਘ ਵਾਸੀ ਪਿੰਡ ਧੂੜਕੋਟ ਤਹਿਸੀਲ ਰਾਏਕੋਟ ਜਿਲਾ ਲੁਧਿਆਣਾ ਦਾ ਆਸਟ੍ਰੇਲੀਆ ਦਾ ਡਿਪੈਂਡੈਂਟ ਵੀਜਾ ਲਗਵਾ ਕੇ ਦਿੱਤਾ ਗਿਆ ਹੈ। ਸੰਸਥਾ ਦੇ ਡਾਇਰੈਕਟਰ ਦੇਵ ਪਿ੍ਰਆ ਤਿਆਗੀ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜਿੰਦਰ ਸਿੰਘ ਦੀ ਪਤਨੀ ਆਸਟ੍ਰੇਲੀਆ ਵਿਚ ਨਰਸਿੰਗ ਦੀ ਪੜਾਈ ਕਰ ਰਹੀ ਹੈ। ਸੰਸਥਾ ਦੇ ਡਾਇਰੈਕਟਰ ਨੇ ਦੱਸਿਆ ਕਿ ਜੇਕਰ ਸਪਾਊਸ ਕੇਸਾਂ ਵਾਲੇ ਹਾਲੇ ਵੀ ਇਹ ਸੋਚ ਰਹੇ ਹਨ ਕਿ ਵੀਜਾ ਕਿਸ ਕੰਪਨੀ ਤੋਂ ਅਪਲਾਈ ਕੀਤਾ ਜਾਵੇ ਤਾਂ ਉਹ ਇਕ ਵਾਰ ਜ਼ਰੂਰ ਰਾਈਟ-ਵੇ ਦੀ ਟੀਮ ਨਾਲ ਸੰਪਰਕ ਕਰਨ।