ਯੂਨੀਵਰਸਲ ਫਸਟ ਚੁਆਇਸ ਨੇ ਜਸਵੀਰ ਕੌਰ ਸੰਧੂ ਅਤੇ ਦਵਿੰਦਰ ਸਿੰਘ ਸੰਧੂ ਦਾ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਲਗਵਾਇਆ

ਮੋਗਾ 23 ਨਵੰਬਰ:(ਜਸ਼ਨ):ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਅਮਿ੍ਰੰਤਸਰ ਰੋਡ ਮੋਗਾ ਆਏ ਦਿਨ ਵਿਦਿਆਰਥੀਆਂ ਦੇ ਮਨਚਾਹੇ ਵਿਦੇਸ਼ੀ ਵੀਜ਼ੇ ਲਗਵਾ ਰਹੀ ਹੈ, ਜਿਸ ਦੀ ਮਿਸਾਲ ਸੰਸਥਾਂ ਨੇ ਹਰ ਵਾਰ ਦੀ ਤਰਾਂ ਇਸ ਵਾਰ ਜਸਵੀਰ ਕੌਰ ਸੰਧੂ ਪਤਨੀ ਦਵਿੰਦਰ ਸਿੰਘ ਸੰਧੂ ਵਾਸੀ ਮੌਗਾ ਦਾ 6 ਸਾਲ ਦੇ ਗੈਪ ਦੇ ਬਾਵਜੂਦ ਆਸਟ੍ਰੇਲੀਆਂ ਦਾ 18 ਦਿਨਾਂ ਵਿੱਚ ਸਪਾਊਸ ਵੀਜ਼ਾ ਲਗਵਾ ਕੇ ਦਿੱਤਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ   ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ  ਕਿ ਹੁਣ ਆਸਟ੍ਰੇਲੀਆ ਦੇ ਰੂਲ ਸੌਖੇ ਹੋਣ ਕਾਰਨ ਵੀਜ਼ੇ ਪ੍ਰਾਪਤ ਕਰਨ ਵਿੱਚ ਕੋਈ ਪਰੇਸ਼ਾਨੀ ਨਹੀ ਆਉਦੀ। ਸੰਸਥਾ ਵੱਲੋਂ ਵਿਦੇਸ਼ ਵਿੱਚ ਵਿਦਿਆਰਥੀ ਨੂੰ ਉੱਚ ਕਾਲਜ ਵਿੱਚ ਐਡਮਿਸ਼ਨ ਦਵਾਈ ਜਾਂਦੀ ਹੈ ਤਾਂ ਜੋ ਵਿਦਿਆਰਥੀ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਨੀ ਨਾ ਆਵੇ। ਇਸ ਮੌਕੇ ਜਸਵੀਰ ਕੌਰ ਸੰਧੂ ਪਤਨੀ ਦਵਿੰਦਰ ਸਿੰਘ ਸੰਧੂ ਵਾਸੀ ਮੌਗਾ, ਨੇ ਵੀਜ਼ਾ ਆਉਣ ਤੇ ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ।ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾ ਨੇ ਕਿਹਾ ਕਿ ਜੋ ਵਿਦਿਆਰਥੀ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫਉਜ ਹਨ ਉਹ ਆ ਕੇ ਮਿਲ ਸਕਦੇ ਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਜਸਵੀਰ ਕੌਰ ਸੰਧੂ ਅਤੇ ਦਵਿੰਦਰ ਸਿੰਘ ਸੰਧੂ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ।ਜਿਹੜੇ ਵੀ ਵਿਦਿਆਰਥੀ ਜਾ ਅਤੇ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।ਵਿਦਿਆਰਥੀਆਂ ਨੂੰ ਮਈ ਅਤੇ ਸਤੰਬਰ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਵਾਰ ਇਸ ਸੰਸਥਾਂ ਦਾ ਸਤੰਬਰ ਇਨਟੇਕ ਦਾ ਵੀਜ਼ੇ ਦਾ ਰਿਜਲਟ 100% ਰਿਹਾ ਹੈ।