ਯੂਨੀਵਰਸਲ ਨੇ ਲਗਵਾਇਆ ਅਰਸ਼ਦੀਪ ਸਿੰਘ ਦਾ ਮੈਨੀਟੋਬਾ ਦਾ ਸਟੂਡੇਂਟ ਵੀਜ਼ਾ

ਮੋਗਾ, 25 ਨਵੰਬਰ (ਜਸ਼ਨ):ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਅਮਿ੍ਰੰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਵਾਰ ਅਰਸ਼ਦੀਪ ਸਿੰਘ ਸਪੁੱਤਰ ਜਗਤਾਰ ਸਿੰਘ ਵਾਸੀ ਸੰਤ ਨਗਰ, ਅੰਮ੍ਰਿਤਸਰ ਰੋਡ ਜ਼ਿਲ੍ਹਾ ਮੋਗਾ ਦਾ ਕੈਨੇਡਾ ਦਾ ਸਟੂਡੇਂਟ ਵੀਜ਼ਾ ਲਗਵਾ ਕੇ ਦਿੱਤਾ ਹੈ।ਉਹਨਾ ਨੇ ਕਿਹਾ ਕਿ ਮੈਨੀਟੋਬਾ ਵਿੱਚ ਵਿਦਿਆਰਥੀ ਆਪਣਾ ਕੋਰਸ ਕਰਨ ਤੋਂ ਬਾਅਦ ਬੜੀ ਅਸਾਨੀ ਨਾ ਪੀ. ਆਰ. ਪਾ ਸਕਦੇ ਹਨ। ਉਹਨਾ ਨੇ ਇਹ ਵੀ ਦੱਸਿਆ ਕਿ ਵਿਦਿਆਰਥੀ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫਉਜ ਹਨ ਉਹ ਆ ਕੇ ਮਿਲ ਸਕਦੇ ਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ । ਇਸ ਮੌਕੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾ ਦਾ ਧੰਨਵਾਦ ਕੀਤਾ।ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਅਰਸ਼ਦੀਪ ਸਿੰਘ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ।ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਦਿਆਰਥੀ ਜਾ ਅਤੇ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।ਵਿਦਿਆਰਥੀਆਂ ਨੂੰ ਮਈ ਅਤੇ ਸੰਤਬਰ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਵਾਰ ਇਸ ਸੰਸਥਾਂ ਦਾ ਸਤੰਬਰ ਇਨਟੇਕ ਦਾ ਵੀਜ਼ੇ ਦਾ ਰਿਜਲਟ 100% ਰਿਹਾ ਹੈ।