ਆਰ.ਆਈ.ਈ.ਸੀ. ਨੇ ਲਗਵਾਇਆ ਮਨਪ੍ਰੀਤ ਕੌਰ ਦਾ ਯੂ.ਕੇ. ਦਾ ਵੀਜ਼ਾ

ਮੋਗਾ, 13 ਦਸੰਬਰ (ਜਸ਼ਨ) -‘ਮਾਲਵੇ ਦੀ ਨਾਮਵਰ ਇਮੀਗਰੇਸ਼ਨ ਆਰ.ਆਈ.ਈ.ਸੀ. ਸੰਸਥਾ ਵੱਲੋਂ ਆਏ ਦਿਨ ਵਿਦੇਸ਼ ਜਾਣ ਵਾਲਿਆਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੰਸਥਾ ਵਿਖੇ ਹੋਰਨਾਂ ਥਾਵਾਂ ਤੋਂ ਨਿਰਾਸ਼ ਹੋਏ ਵਿਦਿਆਰਥੀਆਂ ਦੇ ਵੀਜ਼ੇ ਵੀ ਲਗਵਾਏ ਜਾ ਰਹੇ ਹਨ ਜਿਸ ਕਾਰਨ ਸੰਸਥਾ ਦਾ ਸ਼ਹਿਰ ਵਿਚ ਇੱਕ ਵਿਲੱਖਣ ਨਾਮ ਹੈ। ਸੰਸਥਾ ਦੇ ਡਾਇਰੈਕਟਰ ਕੀਰਤੀ ਬਾਂਸਲ ਅਤੇ ਰੋਹਿਤ ਬਾਂਸਲ ਨੇ ਦੱਸਿਆ ਕਿ ਇਸ ਵਾਰ ਮਨਪ੍ਰੀਤ ਕੌਰ ਦਾ ਯੂ.ਕੇ. (ਇੰਗਲੈਂਡ) ਦਾ ਵੀਜ਼ਾ ਲਗਵਾਇਆ ਗਿਆ ਹੈ। ਵੀਜ਼ਾ ਲੱਗਣ ’ਤੇ ਮਨਪ੍ਰੀਤ ਕੌਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸੰਸਥਾ ਦੇ ਡਾਇਰੈਕਟਰਜ਼ ਅਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ।
‘


