ਯੂਨੀਵਰਸਲ ਨੇ ਲਗਵਾਇਆ ਗੁਰਮੀਤ ਸਿੰਘ ਦਾ ਕੈਨੇਡਾ ਦਾ ਮਲਟੀਪਲ ਵੀਜ਼ਾ

ਮੋਗਾ,15 ਦਸੰਬਰ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਵਾਰ ਗੁਰਮੀਤ ਸਿੰਘ ਸੁਪੱਤਰ ਸੁਜਾਨ ਸਿੰਘ ਵਾਸੀ ਮੋਹਾਲੀ ਦਾ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾ ਕੇ ਦਿੱਤਾ ਹੈ। ਉਹਨਾ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜਿਸ ਦਾ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫੳੂਜ਼ ਹੈ ਉਹ ਆ ਕੇ ਮਿਲ ਸਕਦੇ ਹਨ ਅਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ । ਇਸ ਮੌਕੇ ਗੁਰਮੀਤ ਸਿੰਘ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾ ਦਾ ਧੰਨਵਾਦ ਕੀਤਾ।ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਗੁਰਮੀਤ ਸਿੰਘ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਮਲਟੀਪਲ, ਸਟੂਡੈਂਟ ਵੀਜ਼ੇ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਦਿਆਰਥੀ ਜਾ ਅਤੇ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫੳੂਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣਾ ਵੀਜ਼ਾ ਰੀ-ਅਪਾਲਈ ਕਰਵਾ ਸਕਦੇ ਹਨ।ਅੱਜ ਕਲ੍ਹ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ।ਅਤੇ ਵਿਦਿਆਰਥੀਆਂ ਨੂੰ ਮਈ ਅਤੇ ਸੰਤਬਰ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਵਾਰ ਇਸ ਸੰਸਥਾਂ ਦਾ ਜਨਵਰੀ ਇਨਟੇਕ ਦਾ ਵੀਜ਼ੇ ਦਾ ਰਿਜਲਟ 100% ਰਿਹਾ ਹੈ।


