ਵਿਨੋਦ ਬਾਂਸਲ ਨੇ ਮੋਗਾ ਵਾਸੀਆਂ ਨੂੰ ਦਿੱਤੀਆਂ ਲੋਹੜੀ ਅਤੇ ਮਾਘੀ ਦੀਆਂ ਵਧਾਈਆਂ

ਮੋਗਾ, 13 ਜਨਵਰੀ (ਜਸ਼ਨ)-ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਮੋਗਾ ਵਾਸੀਆਂ ਨੂੰ ਲੋਹੜੀ ਅਤੇ ਮਾਘੀ ਦੇ ਸ਼ੁੱਭ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਪਰਮਾਤਮਾ ਕਰੇ ਕਿ ਇਹ ਸਾਲ ਸਾਰਿਆਂ ਲਈ ਖੁਸ਼ੀਆਂ ਖੇੜਿਆਂ ਵਾਲਾ ਹੋਵੇ। ਵਿਨੋਦ ਬਾਂਸਲ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬਾ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਛੂਹੇ ਅਤੇ ਆਮ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਬਣੀ ਰਹੇ।

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ