ਯੂਨੀਵਰਸਲ ਮੋਗਾ ਨੇ ਲਗਵਾਇਆ ਅਮਨਦੀਪ ਕੌਰ ਦਾ ਕੈਨੇਡਾ ਲਈ ਸਟੂਡੈਂਟ ਵੀਜ਼ਾ

ਮੋਗਾ,17 ਫਰਵਰੀ (ਜਸ਼ਨ)- ਮੋਗਾ ਅੰਮ੍ਰਿਤਸਰ ਰੋਡ 'ਤੇ ਸਥਿਤ ਯੂਨੀਵਰਸਲ ਚੰਡੀਗੜ• ਦੀ ਮੋਗਾ ਬਰਾਂਚ 'ਚ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਆਦਿ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ । ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਦੀ ਮੋਗਾ ਬਰਾਂਚ ਵਿਖੇ 'ਸਾਡਾ ਮੋਗਾ ਡੌਟ ਕੌਮ' ਨਿਊਜ਼ ਪੋਰਟਲ ਦੇ ਪ੍ਰਤੀਨਿੱਧ ਨੂੰ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਵਾਰ ਅਮਨਦੀਪ ਕੌਰ ਪਤਨੀ ਪਰਦੀਪ ਸਿੰਘ ਵਾਸੀ ਬੇਦੀ ਨਗਰ, ਜ਼ਿਲ•ਾ ਮੋਗਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ। ਉਹਨਾ ਦੱਸਿਆ ਕਿ ਵਿਦਿਆਰਥੀ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫਊਜ਼ ਹਨ ਉਹ ਆ ਕੇ ਮਿਲ ਕੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ । ਇਸ ਮੌਕੇ ਅਮਨਦੀਪ ਕੌਰ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾ ਦਾ ਧੰਨਵਾਦ ਕੀਤਾ ਅਤੇ ਅਮਨਦੀਪ ਕੌਰ ਨੇ ਦੱਸਿਆ ਕਿ ਉਸਦਾ 3 ਸਾਲ ਦਾ ਸਟੱਡੀ ਗੈਂਪ ਅਤੇ 6 ਬੈਂਡ ਹੋਣ ਦੇ ਬਾਵਜੂਦ ਵੀ ਯੂਨੀਵਰਸਲ ਫਸਟ ਚੁਆਇਸ ਨੇ ਉਸਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ।ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਅਮਨਦੀਪ ਕੌਰ ਨੂੰ ਵੀਜ਼ਾ ਦਿੰਦਿਆਂ ਉਸ ਦੇ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ।ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਊਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾÀਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਦਿਆਰਥੀ ਜਾਂ ਅਤੇ ਉਹਨਾਂ ਦੇ ਮਾਪਿਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣਾ ਵੀਜ਼ਾ ਰੀ-ਅਪਾਲਈ ਕਰਵਾ ਸਕਦੇ ਹਨ। ਅੱਜ ਕਲ• ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ  ਸੰਤਬਰ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਓਪਨ ਵਰਕ ਪਰਮਿਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਣ ਹਨ ਤਾਂ ਉਹ ਉਹਨ ਨੂੰ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦੇ ਹਨ। ਉਹਨਾਂ ਦੱਸਿਆ ਕਿ ਉਹਨਾਂ ਦਾ ਹੈੱਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ• ਵਿਖੇ ਸਥਿਤ ਹੈ ਜਿਥੇ ਆ ਕੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।