ਯੂਨੀਵਰਸਲ ਨੇ ਲਗਵਾਇਆ ਤਨਪ੍ਰੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 17 ਮਾਰਚ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਗੌਰਮੇਂਟ ਤੋਂ ਮਨਜ਼ੂਰ ਸੁਦਾ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਇਸ ਸੰਸਥਾ ਨੇ ਇਸ ਵਾਰ ਤਨਪ੍ਰੀਤ ਕੌਰ ਸਪੁੱਤਰੀ ਪਰਤਾਪ ਸਿੰਘ ਵਾਸੀ ਪਿੰਡ ਕਮਾਲ ਵਾਲਾ ਤਹਿਸੀਲ ਜ਼ੀਰਾ ਜ਼ਿਲਾ ਫਿਰੋਜ਼ਪੁਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ। ਉਹਨਾ ਨੇ ਦੱਸਿਆ ਕਿ ਵਿਦਿਆਰਥੀ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫੳੂਜ਼ ਹਨ ਉਹ ਆ ਕੇ ਮਿਲ ਸਕਦੇ ਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ । ਇਸ ਮੌਕੇ ਵਿਦਿਆਰਥੀ ਤਨਪ੍ਰੀਤ ਕੌਰ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾ ਦਾ ਬਹੁਤ ਧੰਨਵਾਦ ਕੀਤਾ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਤਨਪ੍ਰੀਤ ਕੌਰ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਉਹਨਾ ਇਹ ਵੀ ਦੱਸਿਆ ਕਿ ਸਟੂਡੈਂਟ 6 ਓਵਰਆਲ ਬੈਂਡ ਸਕੋਰ ਅਤੇ ਇੱਕ ਵਿੱਚੋ 5.5 ਹੋਣ ਦੇ ਬਾਵਜੂਦ ਕੈਨੇਡਾ ਦਾ ਸਟੱਡੀ ਵੀਜ਼ਾ ਅਪਲਾਈ ਕਰ ਸਕਦੇ ਹਨ ਤੇ ਜਿਹੜੇ ਵਿਦਿਆਰਥੀ ਨੂੰ ਆਫਰ ਲੈਟਰ ਲੈਣ ਵਿੱਚ ਕਿਸੇ ਵੀ ਤਰਾ ਦੀ ਦਿੱਕਤ ਦਾ ਸਾਹਮਣਾ ਆ ਰਿਹਾ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ। ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾੳੂਜ਼ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਦਿਆਰਥੀ ਜਾ ਅਤੇ ਉਹਨਾਂ ਦੇ ਮਾਪੇ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣਾ ਵੀਜ਼ਾ ਰੀ-ਅਪਾਲਈ ਕਰਵਾ ਸਕਦੇ ਹਨ।ਅੱਜ ਕਲ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ।ਅਤੇ ਵਿਦਿਆਰਥੀਆਂ ਨੂੰ  ਸੰਤਬਰ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਉਪਨ ਵਰਕ ਪਰਮੇਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਣ ਹੈ ਤੇ ਸਾਨੂੰ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।