ਸਰਪੰਚ ਹਰਭਜਨ ਸਿੰਘ ਬਹੋਨਾ ਨੂੰ ਸਦਮਾ, ਮਾਤਾ ਦੀ ਮੌਤ, ਅੰਤਿਮ ਸਸਕਾਰ 27 ਨੂੰ

ਮੋਗਾ,26 ਅਪਰੈਲ (ਜਸ਼ਨ)-ਮੋਗਾ ਜਿਲੇ ਦੇ ਪਿੰਡ ਬਹੋਨਾ ਦੇ ਸਰਪੰਚ ਹਰਭਜਨ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨਾਂ ਦੀ ਮਾਤਾ ਸੁਰਜੀਤ ਕੌਰ ਬਹੋਨਾ ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ। ਸਮਾਜ ਸੇਵੀ ਮਹਿੰਦਰਪਾਲ ਲੂੰਬਾ ਨੇ ‘ਸਾਡਾ ਮੋਗਾ ਡਾਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿਧ ਨੂੰ ਦੱਸਿਆ ਕਿ ਮਾਤਾ ਸੁਰਜੀਤ ਕੌਰ ਬਹੋਨਾ ਦਾ ਅੰਤਿਮ ਸੰਸਕਾਰ ਪਿੰਡ ਬਹੋਨਾ (ਜਿਲਾ ਮੋਗਾ) ਵਿਖੇ ਦੁਪਹਿਰ 27 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਕੀਤਾ ਜਾਵੇਗਾ। ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ