ਆਰ.ਆਈ.ਈ.ਸੀ. ਨੇ ਲਗਵਾਇਆ 7.5 ਬੈਂਡ ’ਤੇ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ,3  ਮਈ (ਜਸ਼ਨ): ਮਾਲਵੇ ਦੀ ਨਾਮਵਰ ਆਰ.ਆਈ.ਈ.ਸੀ. ਇਮੀਗਰੇਸ਼ਨ ਸੰਸਥਾ ਲੰਬੇ ਸਮੇਂ ਤੋਂ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਹਰ ਵਰਗ ਦੇ ਵਿਦਿਆਰਥੀਆਂ ਦੀ ਵਿਦੇਸ਼ ਜਾਣ ਸਬੰਧੀ ਫਾਈਲ ਲਗਵਾ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰਦੀ ਆ ਰਹੀ ਹੈ, ਜਿਸ ਕਾਰਨ ਲੋਕਾਂ ਦੀ ਇਹ ਸੰਸਥਾ ਪਹਿਲੀ ਪਸੰਦ ਬਣੀ ਹੋਈ ਹੈ। ਆਰ.ਆਈ.ਈ.ਸੀ.ਮੋਗਾ ਦੇ ਡਾਇਰੈਕਟਰ ਕੀਰਤੀ ਬਾਂਸਲ ਅਤੇ ਰੋਹਿਤ ਬਾਂਸਲ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵਾਰ ਸੁਹਾਸ ਸ਼ਰਮਾ ਪੁੱਤਰ ਅਸ਼ਵਨੀ ਸ਼ਰਮਾ ਵਾਸੀ ਮੋਗਾ ਦਾ 7.5 ਬੈਂਡ ’ਤੇ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾਇਆ ਗਿਆ। ਉਨਾਂ ਦੱਸਿਆ ਕਿ ਸੰਸਥਾ ਹਰ ਵਰਗ ਦੇ ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ਅਤੇ ਹੋਰ ਵੀ ਵੱਖ ਵੱਖ ਤਰਾਂ ਦੇ ਵੀਜ਼ੇ ਲਗਵਾ ਕੇ ਭਵਿੱਖ ਨੂੰ ਰੁਸ਼ਨਾ ਰਹੀ ਹੈ। ਇਸ ਮੌਕੇ ਵਿਦਿਆਰਥੀ ਸੁਹਾਸ ਨੇ ਦੱਸਿਆ ਕਿ ਉਸ ਦੀ ਫਾਈਲ ਬਹੁਤ ਹੀ ਵਧੀਆ ਤਰੀਕੇ ਨਾਲ ਲਗਾਈ ਗਈ। ਜਿਸ ਕਰਕੇ ਉਸ ਨੂੰ ਅੰਬੈਸੀ ਵਲੋਂ ਤੁਰੰਤ ਵੀਜ਼ਾ ਪ੍ਰਾਪਤ ਹੋ ਗਿਆ। ਉਸ ਨੇ ਦੱਸਿਆ ਕਿ ਮੈਂ ਬੈਚੂਲਰ ਆਫ਼ ਕਾਮਰਸ ਕੀਤਾ ਹੋਇਆ ਹੋੋਇਆ ਹੈ। ਡਾਇਰੈਕਟਰਜ਼ ਨੇ ਦੱਸਿਆ ਕਿ ਜੇਕਰ ਵਿਦਿਆਰਥੀ ਕਿਸੇ ਵੀ ਵਿਦੇਸ਼ ਵਿਚ ਜਾਣਾ ਚਾਹੁੰਦਾ ਹੈ ਤਾਂ ਸੰਸਥਾ ਨਾਲ ਸੰਪਰਕ ਕਰੇ।

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ