CRIME

ਗੁਰਦਾਸਪੁਰ ,4 ਅਪ੍ਰੈਲ (ਇੰਟਰਨੈਸ਼ਨਲ  ਪੰਜਾਬੀ  ਨਿਊਜ਼ ) :ਜ਼ਮੀਨੀ ਵਿਵਾਦ ਨੂੰ ਲੈਕੇ ਗੁਰਦਾਸਪੁਰ ਜਿਲੇ ਦੇ ਬਲਾਕ ਕਾਹਨੂੰਵਾਨ ਦੇ ਥਾਣਾ ਭੈਣੀ ਮੀਆਂ ਖਾਨ ਦੇ ਅਧੀਨ ਪੈਂਦੇ ਪਿੰਡ ਫੁਲੜਾ ਵਿੱਚ ਦੋ ਧਿਰਾਂ ਵਿੱਚ ਚੱਲੀਆਂ ਗੋਲੀਆਂ ਵਿੱਚ ਚਾਰ ਕਿਸਾਨਾਂ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ

ਚੰਡੀਗੜ੍ਹ, 22ਸਤੰਬਰ(ਜਸ਼ਨ): ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜਿਲਾ ਸੰਗਰੂਰ ਦੀ ਤਹਿਸੀਲ ਦਿੜਬਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਮੋਗਾ, 30 ਜੁਲਾਈ (ਜਸ਼ਨ): ਅੱਜ ਮੋਗਾ ਥਾਣੇ ਦੇ ਐਨ ਸਾਹਮਣੇ  ਨੌਜਵਾਨਾਂ ਦੇ ਦੋ ਸਮੂਹਾਂ ਵਿਚ ਹੋਈ ਭਿਆਨਕ ਲੜਾਈ ਵਿਚ 9 ਦੇ ਕਰੀਬ ਨੌਜਵਾਨ ਜ਼ਖਮੀ ਹੋ ਗਏ।

ਰੋਪੜ, 1 ਜੁੁਲਾਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿੱਚ ਸੰਗਠਿਤ ਗੈਂਗ ’ਤੇ ਤਿੱਖੀ ਕਾਰਵਾਈ ਕਰਦਿਆਂ ਰੋਪੜ ਪੁਲਿਸ ਨੇ ਮਹਾਰਾਸ਼ਟਰ ਦੇ ਖ਼ਤਰਨਾਕ ਗੈਂਗ ‘ਰਿੰਦਾ’ ਨਾਲ ਸਬੰਧਤ ਇੱਕ 22 ਸਾਲਾ ਸ਼ਾਰਪ-ਸ਼ੂਟਰ ਨੂੰ ਹਥਿਆਰਾਂ ਸਮੇਤ ਗਿ੍ਰਫਤਾਰ ਕੀਤਾ ਹੈ।ਐਸ.ਐਸ.ਪੀ.

ਮੋਗਾ ,27 ਨਵੰਬਰ ( ਲਛਮਣਜੀਤ ਸਿੰਘ ਪੁਰਬਾ/ ਨਵਦੀਪ ਮਹੇਸ਼ਰੀ ): ਮੋਗਾ ਦੇ ਵਿੱਚ ਆਏ ਦਿਨ ਗੁੰਡਾਗਰਦੀ ਦੀਆਂ ਘਟਨਾਵਾਂ ਵਧਦੀਆਂ ਹੀ ਜਾਂਦੀਆਂ ਹਨ ਜਿੱਥੇ ਧੱਲੇ ਕੇ ਪਿੰਡ ਵਿੱਚ ਇੱਕ ਨੌਜਵਾਨ ਦੀ ਸ਼ਰੇਆਮ ਕੁੱਟਮਾਰ ਕੀਤੀ ਗਈ ਉੱਥੇ ਬੀਤੇ ਕੱਲ ਪ੍ਰੀਤ ਨਗਰ ਦੇ ਦੋ ਨੌਜਵਾਨਾਂ ਤੇ ਫੇਸਬੁੱਕ

ਮੋਗਾ, 4 ਸਤੰਬਰ (ਜਸ਼ਨ / ਲਛਮਣਜੀਤ ਸਿੰਘ ਪੁਰਬਾ) :(ਵੀਡੀਓ ਦੇਖਣ ਲਈ ਖ਼ਬਰ ਦੇ ਆਖ਼ੀਰ ਵਿੱਚ ਦਿੱਤਾ ਲਿੰਕ ਕਲਿਕ  ਕਰੋ ਜੀ) ਮੋਗਾ ਦੇ ਕਸਬੇ ਕੋਟ ਈਸੇ ਖਾਂ  ਵਿਖੇ ਬੀਤੀ  ਰਾਤ ਜਿੰਮ ਸੰਚਾਲਕ ਤੇ  ਅਣਪਛਾਤਿਆਂ ਵਲੋਂ ਹਮਲਾ ਕੀਤਾ ਗਿਆ। ਜਿੰਮ ਸੰਚਾਲਕ ਕੁਲਵਿੰਦਰ ਸਿੰਘ ਮਾਨ ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗ

ਚੰਡੀਗੜ 29 ਅਗਸਤ (ਜਸ਼ਨ) ਪੰਜਾਬ ਵਿਜੀਲੈਂਸ ਬਿਉਰੋ ਵਲੋਂ ਕਰਨਾਣਾ ਬਹੁਮੰਤਵੀ ਖੇਤੀ ਸੇਵਾ ਸਭਾ ਲਿਮਟਿਡ ਪਿੰਡ ਕਰਨਾਣਾ, ਜਿ਼ਲ੍ਹਾ ਐਸ.ਬੀ.ਐਸ.ਨਗਰ ਵਿੱਚ ਹੋਏ ਬਹੁਕਰੋੜੀ ਘੋਟਾਲੇ ਦੇ ਦੋਸ਼ ਹੇਠ ਸਭਾ ਦੇ 7 ਅਧਿਕਾਰੀ/ਕਰਮਚਾਰੀਆਂ ਵਿਰੁੱਧ ਥਾਣਾ ਵਿਜੀਲੈਂਸ ਬਿਉਰੋ, ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ 5 ਦੋਸ਼ੀ

ਚੰਡੀਗੜ੍ਹ, 22ਸਤੰਬਰ(ਜਸ਼ਨ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਸਿੰਘ, ਬੀਟ ਅਫਸਰ ਬੋਹਾ ਅਤੇ ਵਾਧੂ ਚਾਰਜ ਬਲਾਕ ਅਫਸਰ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰ

ਚੰਡੀਗੜ੍ਹ, 2 ਅਗਸਤ (ਇੰਟਰਨੈਸ਼ਨਲ  ਪੰਜਾਬੀ  ਨਿਊਜ਼ ) :  ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਥਾਣਾ ਕੂਮ ਕਲਾਂ ਵਿਖੇ ਤਾਇਨਾਤ ਐਮ.ਐਚ.ਸੀ.

JAGRAON ,3 ਜੁਲਾਈ  (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਬੀਤੀ ਦੇਰ ਰਾਤ ਪਿੰਡ ਮਲਕ ਤੋਂ 14 ਸਾਲਾ ਲੜਕੇ ਅਮਰਿਤ ਸਿੰਘ ਜੋ ਭੇਦਭਰੀ ਹਾਲਤ ਵਿਚ ਗੁੰਮ ਹੋ ਗਿਆ ਸੀ, ਇੱਕ ਮੋਬਾਈਲ ਤੇ ਆਏ ਮੈਸੇਜ ਤੋਂ ਪਤਾ ਲੱਗਾ ਕਿ ਉਸ ਨੂੰ ਅਗਵਾਕਾਰਾਂ ਵੱਲੋਂ ਅਗਵਾ ਕਰਕੇ 20 ਲੱਖ ਦੀ ਫਿਰੌਤੀ ਮੰਗੀ

Pages