PUNJAB POLICE

ਮੋਗਾ ,18 ਜੁਲਾਈ (ਜਸ਼ਨ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਵੱਲੋਂ ਡੀ.ਐਸ.ਪੀ. ਸਿਟੀ ਪਰਮਜੀਤ ਸਿੰਘ ਸੰਧੂ ਅਤੇ ਡੀ.ਐਸ.ਪੀ.

ਚੰਡੀਗੜ 18 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :  ਪੰਜਾਬ ਸਰਕਾਰ ਨੇ ਅੱਜ ਨਵੇਂ ਹੁਕਮ ਜਾਰੀ ਕਰਕੇ ਤਰੱਕੀ ਪ੍ਰਾਪਤ ਤਿੰਨ ਨਵੇਂ ਡੀਜੀਪੀ ਨੂੰ ਅਹੁਦੇ ਦੇ ਦਿੱਤੇ ਹਨ ਜਦਕਿ 26 ਹੋਰ ਆਈ.ਪੀ.ਐਸ  ਅਤੇ 5 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ

ਮੋਗਾ,21 ਜੁਲਾਈ (ਜਸ਼ਨ): ਪਿਛਲੇ ਕਈ ਦਿਨਾਂ ਤੋਂ ਮੋਗਾ ਪੁਲਿਸ ਵੱਲੋਂ ਮੋਗਾ ਅਤੇ ਆਸਪਾਸ ਦੇ ਇਲਾਕਿਆਂ ਵਿਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਸੀ ਪਰ ਨਾ ਤਾਂ ਕੋਈ ਨਸ਼ਾ ਤਸਕਰ ਹੀ ਗਿ੍ਰਫਤਾਰ ਕੀਤਾ ਜਾ ਸਕਿਆ ਤੇ ਨਾ ਨਸ਼ੇ ਦੀ ਖੇਪ ਫੜੀ ਜਾ ਸਕੀ ਪਰ ਅਖੀਰ ਬੀਤੀ ਸ਼ਾਮ ਮੋਗਾ ਪੁਲਿਸ

ਮੋਗਾ, 21 ਜੁਲਾਈ (ਜਸ਼ਨ) : ਬੀਤੇ ਦਿਨੀ ਧਰਮਕੋਟ ’ਚ 7 ਲੱਖ 10 ਹਜਾਰ ਦੀ ਲੁੱਟ ਦਾ ਪਰਦਾਫਾਸ਼ ਕਰਦਿਆਂ ਲੁੱਟ ਦਾ ਡਰਾਮਾ ਰਚਣ ਵਾਲੇ  ਕੰਪਨੀ ਦੇ ਵਰਕਰ ਅਤੇ ਉਸ ਦੇ ਭਰਾ ਨੂੰ ਮੋਗਾ ਪੁਲਿਸ ਵੱਲੋਂ ਗਿ੍ਰਫਤਾਰ ਕਰਕੇ ਉਹਨਾਂ ਪਾਸੋਂ ਲੁੱਟ ਦੀ ਰਕਮ ਵਿੱਚੋਂ 70 ਹਜਾਰ ਰੁਪਏ ਦੀ ਨਗਦੀ ਬਰਾਮਦ

ਚੰਡੀਗੜ 27 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :   ਪੰਜਾਬ ਪੁਲੀਸ ਲਈ ਆਪਣੀਆਂ ਪਹਿਲਤਾਵਾਂ ਲਾਗੂ ਕਰਦਿਆਂ ਡੀਜੀਪੀ ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਸਮੇਤ ਜ਼ਿਲਾ ਪੁਲਿਸ ਮੁਖੀਆਂ, ਪੁਲਿਸ ਕਮਿਸ਼ਨਰਾਂ ਅਤੇ ਹੋਰ ਖੇਤਰੀ ਅਧਿਕਾਰੀਆਂ ਨੂੰ ਕਿਹਾ ਹ

ਮੋਗਾ,31 ਜੁਲਾਈ (ਲਛਮਣਜੀਤ ਪੁਰਬਾ): ਅੱਜ ਮੋਗਾ ਪੁਲਿਸ ਨੇ ਉਸ ਵੇਲੇ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਦੋ ਨੌਜਵਾਨਾਂ ਨੂੰ ਗਿ੍ਰਫਤਾਰ ਕਰਕੇ ਉਹਨਾਂ  ਚੋਰੀ ਦੇ 7 ਮੋਟਰਸਾਈਕਲ ਬਰਾਮਦ ਕੀਤੇ।  ਮੋਗਾ ਜ਼ਿਲੇ ਦੇ ਐਸ ਐਸ ਪੀ ਸ. ਅਮਰਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ,ਸ.

ਮੋਗਾ,31 ਜੁਲਾਈ (ਲਛਮਣਜੀਤ ਸਿੰਘ ਪੁਰਬਾ):  ਨਾਰਕੋਟਿਕ ਸੈੱਲ ਮੋਗਾ ਨੇ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਨਸ਼ੇ ਦੇ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਅੱਜ ਤੜਕਸਾਰਸਾਰ ਪੋਸਤ ਨਾਲ ਭਰੇ ਟਰੱਕ ਨੂੰ ਡਰਾਈਵਰ ਸਮੇਤ ਕਾਬੂ ਕਰ ਲਿਆ। ਸ.

ਚੰਡੀਗੜ 14 ਅਗਸਤ: ਡੀ.ਜੀ.ਪੀ ਰੇਲਵੇਜ ਪੰਜਾਬ ਜਸਮਿੰਦਰ ਸਿੰਘ  ਨੂੰ ਵਿਲੱਖਣ ਸੇਵਾਵਾਂ ਨਿਭਾਉਣ ਬਦਲੇ ਆਜਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਲਈ ਚੁਣਿਆ ਗਿਆ ਹੈ। ਇਨਾਂ ਤੋਂ ਇਲਾਵਾ 14 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੁਲਿ

ਫਤਹਿਗੜ੍ਹ ਸਾਹਿਬ,18 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਡਿਊਟੀ ‘ਚ ਕੁਤਾਹੀ ਦੇ ਦੋਸ਼ ਹੇਠ ਮਹਿਲਾ ਸਬ ਇੰਸਪੈਕਟਰ ਸੰਦੀਪ ਕੌਰ, ਥਾਣਾ ਫਤਹਿਗੜ੍ਹ ਸਾਹਿਬ, ਸਬ ਇੰਸਪੈਕਟਰ ਅਮਨਪ੍ਰੀਤ ਕੌਰ ਬਰਾੜ, ਥਾਣਾ ਖਮਾਣੋਂ, ਸਬ ਇੰਸਪੈਕਟਰ ਅਮਰਪਾਲ ਕੌਰ, ਥਾਣਾ ਮੰਡੀ ਗੋਬਿੰਦਗੜ੍ਹ ਅਤੇ ਮਹਿਲ

ਮੋਗਾ 29 ਅਗਸਤ:(ਜਸ਼ਨ):  ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਅਤੇ ਪੰਜਾਬ ਪੁਲਿਸ ਵਿਭਾਗ ਨੂੰ ਹਾਈਟੈੱਕ ਕਰਨ ਲਈ ਅੱਜ ਮੋਗਾ ਪੁਲਿਸ ਵੱਲੋ 112 ਹੈਲਪਲਾਈਨ ਨੰਬਰ ਦੀ ਸ਼ੁਰੂਆਤ ਗਈ  ਹੈ। ਇਹ ਸ਼ੁਰੂਆਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾ ਹੇਠ

Pages