WORLD OCEAN DAY

ਮੋਗਾ 08 ਜੂਨ: (ਜਸ਼ਨ): ਧਰਤੀ ’ਤੇ ਮਨੁੱਖਤਾ ਦੀ ਹੋਂਦ ਨੂੰ ਬਚਾਉਣ ਲਈ ਵਾਤਾਵਰਨ ਦੀ ਸੰਭਾਲ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਜੇਕਰ ਅਸੀਂ ਆਪਣੇ ਪੁਰਖਿਆਂ ਵੱਲੋਂ ਪ੍ਰਦਾਨ ਕੀਤੇ ਗਏ ਸਵੱਛ ਵਾਤਾਵਰਣ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਪ੍ਰਤੀ ਜਾਗਰੂਕ ਨਾ ਹੋਏ, ਤਾਂ ਸਾਡੀਆਂ ਆਉਣ ਵਾਲ