NAGAR NIGAM MOGA

ਮੋਗਾ 15 ਜੂਨ:(ਜਸ਼ਨ):ਪੰਜਾਬ ਸਰਕਾਰ ਵੱਲੋਂ ਆਰੰਭੇ ਗਏ ‘ਤੰਦਰੁਸਤ ਪੰਜਾਬ ਮਿਸ਼ਨ‘ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਵੱਲੋ ਸਾਂਝੇ ਤੌਰ ਤੇ ਪੌਲੀਥੀਨ ਲਿਫ਼ਾਫਿਆਂ ਦੀ ਹੋ ਰਹੀ ਵਰਤੋਂ ਨੂੰ ਰੋਕਣ ਲਈ ਸ਼ਹਿਰ ਦੀਆਂ ਵੱਖ-ਵੱਖ 12 ਦੁਕਾਨਾਂ ‘ਤੇ ਛਾਪੇਮਾਰੀ

ਮੋਗਾ 4 ਜੁਲਾਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੀਣ ਵਾਲੇ ਪਾਣੀ ਨੂੰ ਦੂਸ਼ਿਤ ਹੋਣ ਅਤੇ ਸ਼ਹਿਰ ਵਿੱਚ ਬਿਮਾਰੀਆਂ ਫੈਲਣ ਤੋ ਰੋਕਣ ਲਈ  ਅੱਜ ਨਗਰ ਨਿਗਮ ਮੋਗਾ ਦੁਆਰਾ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੇ 10 ਵਾਟਰ ਸਪਲਾਈ ਦੇ  ਕੁਨੈਕਸ਼ਨ ਕੱਟੇ ਗਏ।ਨਿਗਰਾਨ ਇੰਜੀਨੀਅਰ ਸ੍ਰੀ ਪ੍ਰਵੀਨ ਸ

ਮੋਗਾ, 19 ਅਕਤੂਬਰ (ਜਸ਼ਨ):   ਕਮਿਸ਼ਨਰ ਨਗਰ ਨਿਗਮ ਮੋਗਾ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਮੋਗਾ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਦਿਨਾਂ ਵਿੱਚ ਸ਼ਹਿਰ ਵਾਸੀਆਂ ਦੀ ਸਹੂਲਤ ਅਤੇ ਟ੍ਰੈਫ਼ਿਕ ਦੀ ਸਮੱਸਿਆ ਨੂੰ ਦੇਖਦੇ ਹੋਏ ਮੇਨ ਬਜ਼ਾਰ ਅਤੇ ਸ਼ਹਿਰ

ਮੋਗਾ, 31 ਜੁਲਾਈ (ਜਸ਼ਨ) :  ਮੁਖ ਮੰਤਰੀ ਵਲੋਂ ਪੰਜਾਬ ‘ਚ ਨਗਰ ਨਿਗਮ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਵਿਚ ਕਰਵਾਏ ਜਾਣ ਦੀਆਂ ਤਿਆਰੀਆਂ ਦੇ ਐਲਾਨ  ਤੋਂ ਬਾਅਦ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ‘ਚ ਨਗਰ ਨਿਗ

ਮੋਗਾ,29 ਅਗਸਤ (ਜਸ਼ਨ) : ਵਿਧਾਇਕ ਡਾ: ਹਰਜੋਤ ਕਮਲ ਦੀ ਪ੍ਰੇਰਨਾ ਸਦਕਾ ਮੋਗਾ ਦੇ ਵੱਖ ਵੱਖ ਵਾਰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਾਰਡ ਨੰਬਰ 2 ਦੇ ਵਾਰਡ ਇੰਚਾਰਜ ਜਤਿੰਦਰ ਅਰੋੜਾ ਦੀ ਅਗਵਾਈ ਵਿਚ ਵਾਰਡ ਨੰਬਰ 2 ਅੰਦਰ ਵੱਖ ਵੱਖ ਗਲੀਆਂ ਚ ਸੀਵਰੇਜ ਅਤੇ ਲਾਈਟਾਂ ਦਾ ਕੰਮ

ਮੋਗਾ,9 ਸਤੰਬਰ (ਜਸ਼ਨ) : ਨਗਰ ਨਿਗਮ ਮੋਗਾ ਵਿਚ ਅੱਜ ਪੰਜ ਕਰਮਚਾਰੀਆਂ ਦੇ ਕਰੋਨਾ ਪਾਜ਼ਿਟਿਵ ਪਾਏ ਜਾਣ ’ਤੇ ਕਾਰਪੋਰੇਸ਼ਨ ਦੇ ਦਫਤਰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ ।

ਮੋਗਾ, 14 ਨਵੰਬਰ (ਜਸ਼ਨ): ‘‘ਬੇਸ਼ੱਕ ਮਾਣਯੋਗ ਸੁਪਰੀਮ ਕੋਰਟ ਨੇ ਸਮੁੱਚੇ ਦੇਸ਼ ਵਿਚ ਪਟਾਕੇ  ਚਲਾਉਣ ’ਤੇ ਅੰਸ਼ਕ ਪਾਬੰਧੀ ਲਗਾਉਂਦਿਆਂ ਸਿਰਫ਼ ਦੋ ਘੰਟੇ ਲਈ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਹੈ ਪਰ ਆਜ਼ਾਦੀ ਦੇ 70 ਸਾਲ ਬਾਅਦ ਵੀ ਬਹੁਤੇ ਦੇਸ਼ਵਾਸੀਆਂ ਕੋਲ ਆਪਣੀ ਹੋਂਦ ਨੂੰ ਬਚਾਉਣ ਲਈ ਸੋਚਣ ਵਾ

ਮੋਗਾ, 3 ਮਈ (ਜ਼ਸਨ): ਮੋਗਾ ਸ਼ਹਿਰ ਦੇ ਵਿਕਾਸ ਲਈ ਸ਼ਹਿਰਵਾਸੀਆਂ ਵੱਲੋਂ ਆਪਣੇ ਮਤਦਾਨ ਕਰਕੇ ਚੁਣੇ  ਨੁਮਾਇੰਦਿਆਂ ਦੀ ਖਿਚੋਤਾਣ ਨੇ ਸ਼ਹਿਰ ‘ਚ ਹੋਣ ਵਾਲੇ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਮੱਠਾ ਕਰ ਦਿੱਤਾ ਹੈ | ਬੀਤੇ ਕੱਲ ਮੋਗਾ ਦੀ ਮੇਅਰ ਮੈਡਮ ਨੀਤਿਕਾ ਭੱਲਾ ਅਤੇ ਉਹਨਾਂ ਦੇ ਸਮਰਥੱਕਾਂ ਵੱਲੋਂ ਮੋਗਾ ਦੇ ਵਿਕਾਸ

Pages