SIKH COMMUNITY

ਹਮਬਰਗ 15 ਜੂਨ (ਰਾਜਿੰਦਰ ਸਿੰਘ ਕੋਟਲਾ)- ਗੁਰਦੁਆਰਾ ਸਿੰਘ ਸਭਾ ਹਮਬਰਗ (ਜਰਮਨੀ) ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਨੇ ਮਿਲ ਕੇ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਗਿਆ। ਇਸ ਸਮਾਗਮ ਨੂੰ ਮੁੱਖ ਰੱਖਦਿਆਂ ਸ਼