GOVERNMENT OF PUNJAB

ਚੰਡੀਗੜ, 20 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :   ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ ਦਿੱਤੀ ਕਿ ਉਹ ਅਕਾਲੀ ਦਲ ਦੇ 10 ਸਾਲਾਂ ਦੇ ਰਾਜ ਵਿੱਚ ਡੇਰਾ ਬਾਬਾ ਨਾਨਕ ਲਈ ਕੀਤਾ ਇਕ ਵੀ ਕੰਮ ਗਿਣਵਾ ਕੇ ਦਿਖਾਉਣ। ਸ.

ਚੰਡੀਗੜ੍ਹ, 25 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਘਰ-ਘਰ ਰੋਜ਼ਗਾਰ ਯੋਜਨਾ ਨੂੰ ਹੁਲਾਰਾ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਪਣੇ ਹਾਊਸਿੰਗ ਵਿੰਗ ਵਿੱਚ ਵੱਖ ਵੱਖ ਅਹੁਦਿਆਂ 'ਤੇ ਭਰਤੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉ

******************ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ 10 ਹਜ਼ਾਰ ਕਿਸਾਨਾਂ ਦੇ ਹਸਤਾਖਰ ਕਰਵਾ ਕੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ: ਵਿਧਾਇਕ ਡਾ: ਹਰਜੋਤ ਕਮਲ*************** 

ਮੋਗਾ,9 ਅਪਰੈਲ (ਜਸ਼ਨ): ਕਰੋਨਾ ਖਿਲਾਫ਼ ਡਾਕਟਰਾਂ ਵੱਲੋਂ ਲੜੀ ਜਾ ਰਹੀ ਜੰਗ ਨੂੰ ਉਸ ਸਮੇਂ ਧੱਕਾ ਪਹੁੰਚਿਆ ਜਦੋਂ ਮੋਗਾ ਹਸਪਤਾਲ ਦੇ ਕਈ ਸਟਾਫ਼ ਮੈਂਬਰਾਂ ਨੇ ਸਿਵਲ ਸਰਜਨ ਡਾ: ਅੰਦੇਸ਼ ਖਿਲਾਫ਼ ਵਿਧਾਇਕ ਡਾ: ਹਰਜੋਤ ਕਮਲ ਨੂੰ ਸ਼ਿਕਾਇਤ ਕਰਦਿਆਂ ਆਪਣੀਆਂ ਸੇਵਾਵਾਂ ਦੇਣ ਤੋਂ ਅਸਮਰੱਥਤਾ ਜ਼ਾਹਿਰ ਕੀਤੀ । ਪੈਰਾਮੈਡੀਕਲ ਅ

ਚੰਡੀਗੜ, 10 ਅਕਤੂਬਰ :ਤੰਦਰੁਸਤ ਪੰਜਾਬ ਮਿਸ਼ਨ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਫੂਡ ਸੇਫਟੀ ਟੀਮਾਂ ਵੱਲੋਂ ਭੋਜਨ ਪਦਾਰਥਾਂ ਦੀ ਜਾਂਚ ਲਗਾਤਾਰ ਜਾਰੀ ਹੈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ.

ਚੰਡੀਗੜ੍ਹ, 14 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :   ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਵੱਲੋਂ ਕੀਤੀ ਮੰਗ ਮੁਤਾਬਕ ਇਤਿਹਾਸਕ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਵੱਖਰੇ ਪਰਮਿਟ ਸਿਸਟਮ ਦੀ ਜ਼ਰੂਰਤ ਨੂੰ ਹਟਾਉਣ ਲਈ ਪਾਕਿਸਤਾਨ ਵੱਲੋਂ

ਚੰਡੀਗੜ, 23 ਫਰਵਰੀ (ਇੰਟਰਨੈਸ਼ਨਲ  ਪੰਜਾਬੀ  ਨਿਊਜ਼ ) :ਸੂਬੇ ਵਿੱਚ ਕੋਵਿਡ ਦੇ ਵਧ ਰਹੇ ਕੇਸਾਂ ’ਤੇ ਚਿੰਤਾ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦਰੂਨੀ ਤੇ ਬਾਹਰੀ ਇਕੱਠਾਂ ਉਪਰ ਬੰਦਿਸ਼ਾਂ ਲਾਉਂਦੇ ਹੋਏ ਇਕ ਮਾਰਚ ਤੋਂ ਅੰਦਰੂਨੀ ਇਕੱਠਾਂ ਦੀ ਗਿਣਤੀ 100 ਤੱਕ ਅਤੇ ਬਾਹਰੀ
ਚੰਡੀਗੜ੍ਹ, 11 ਮਈ(ਜਸ਼ਨ):  ਕੋਵਿਡ-19 ਸੰਕਟ ਅਤੇ ਲੰਬੇ ਸਮੇਂ ਤੋਂ ਲਗਾਏ ਲੌਕਡਾੳੂਨ ਕਾਰਨ ਸ਼ਰਾਬ ਕਾਰੋਬਾਰ ਉਤੇ ਪਏ ਅਸਰ ਦੀ ਰੌਸ਼ਨੀ ਵਿੱਚ  ਸੂਬੇ ਦੀ ਆਬਾਕਾਰੀ ਨੀਤੀ ਵਿੱਚ ਸੋਧ ਦੇ ਮਾਮਲੇ ਉਤੇ ਅਗਲੇਰੀ ਕਾਰਵਾਈ ਕਰਨ ਲਈ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੋਮਵਾਰ ਨੂੰ ਮੁੱਖ ਮੰਤਰੀ ਨੂੰ ਅਧਿਕਾਰਤ ਕਰ ਦਿੱਤ
,

ਮੋਗਾ,29 ਨਵੰਬਰ ( ਤੇਜਿੰਦਰ ਸਿੰਘ ਜਸ਼ਨ ):  ਅੱਜ ਮੋਗਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ ਵਿਚ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ.

ਚੰਡੀਗੜ, 2 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਜਲਿਆਂਵਾਲਾ ਬਾਗ ਦੇ ਮੁੱਦੇ ‘ਤੇ ਹਰਸਿਮਰਤ ਬਾਦਲ ਦੀ ਹੱਦੋਂ ਮਾੜੀ ਟਿੱਪਣੀ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਿਧਾਇਕਾਂ ਨੂੰ ਅਕਾਲੀਆਂ ਦੁਆਰਾ ਲੋਕਾਂ ਨੂੰ ਗੁੰਮਰਾਹ ਕਰਨ ਲਈ ਫੈਲਾਏ ਜਾ ਰਹੇ ਝੂਠ

Pages