SHROMANI AKALI DAL

ਚੰਡੀਗੜ੍ਹ , 22 ਸਤੰਬਰ ,(ਜਸ਼ਨ) :   ਸ਼੍ਰੋਮਣੀ ਅਕਾਲੀ ਦਲ ਅਤੇ ਇਸਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸੁਖਬੀਰ ਬਾਦਲ  ਦੇ ਸਿਆਸੀ ਸਕੱਤਰ ਪਰਮਜੀਤ ਸਿਧਵਾਂ ਵੱਲੋਂ ਆਪਣੇ ਅਹੁਦੇ ਅਤੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਗਿਆ ।  ਸੁਖਬੀਰ ਬਾਦਲ ਨੂੰ  ਲਿਖੇ  ਅਸਤੀਫ਼ੇ' ਚ ਪ੍ਰਧਾਨ

ਧਰਮਕੋਟ,23 ਜਨਵਰੀ (ਜਸ਼ਨ):  ਸ੍ਰੋਮਣੀ ਅਕਾਲੀ ਦਲ  ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਫਤਿਹਗੜ੍ਹ ਪੰਜਤੂਰ ਜੋਗਿੰਦਰ ਸਿੰਘ ਸੰਧੂ ਮੁੰਡੀ ਜਮਾਲ  ਦੀ ਮਾਤਾ ਇਕਬਾਲ ਕੌਰ ਦਾ ਅਚਾਨਕ ਦੇਹਾਂਤ ਹੋ ਗਿਆ । ਉਨ੍ਹਾਂ ਦਾ ਅੰਤਿਮ ਸਸਕਾਰ  ਦੁਪਹਿਰ 12 ਵਜੇ ਪਿੰ

ਮੋਗਾ, 13 ਫਰਵਰੀ (ਜਸ਼ਨ): ਵਾਰਡ ਨੰਬਰ 3 ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਖੁਸ਼ਪ੍ਰੀਤ ਕੌਰ ਭੰਗੂ ਨੇ ਦਸ਼ਮੇਸ਼ ਨਗਰ ਦੀਆਂ ਗਲੀਆਂ ਵਿਚ ਮੀਂਹ ਦੇ ਮੌਸਮ ਦੌਰਾਨ ਗੋਡੇ ਗੋਡੇ ਖੜ੍ਹੇ ਹੁੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਉਭਾਰਦਿਆਂ ਵਾਰਡ ਵਾਸੀਆਂ ਦੀ ਦੁੱਖਦੀ ਰਗ ’ਤੇ ਹੱਥ ਰੱਖਣ

ਮੋਗਾ, 16 ਜਨਵਰੀ (ਜਸ਼ਨ): "ਜਗਦੀਪ ਗਟਰਾ ਦੀ ਅਕਾਲੀ ਦਲ 'ਚ ਵਾਪਸੀ ਨਾਲ, ਨਿਹਾਲ ਸਿੰਘ ਵਾਲਾ ਚੋਣ ਸ਼ਾਨ ਨਾਲ ਜਿਤਾਂਗੇ"--ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਖਣਮੁੱਖ  ਭਾਰਤੀ ਪੱਤੋ  ਨੇ ਉਸ ਸਮੇਂ ਕੀਤਾ ਜਦੋਂ ਅੱਜ ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮੱਖਣ ਬਰਾੜ

ਮੋਗਾ,25 ਜਨਵਰੀ (ਨਵਦੀਪ ਮਹੇਸ਼ਰੀ): ਰਾਜਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਮੋਗਾ ਵਿਖੇ ਕੀਤੀ ਰੈਲੀ ਦੌਰਾਨ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ’ਤੇ ਨਿਸ਼ਾਨਾ ਬਿੰਨਣ ਦੇ ਜਵਾਬ ਵਿਚ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਬਰਾੜ ਨੇ ਪ੍ਰੈਸ ਕਾਨਫਰੰਸ ਕਰਦਿਆਂ ਆਖਿਆ

ਮੋਗਾ,24 ਸਤੰਬਰ (ਜਸ਼ਨ) :‘ ਸ਼੍ਰੋਮਣੀ ਅਕਾਲੀ ਦਲ ਕੇਂਦਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ਼ 25 ਸਤੰਬਰ ਨੂੰ ਚੱਕਾ ਜਾਮ ਕਰਨ ਲਈ ਪੂਰੀ ਤਰਾਂ ਤਿਆਰ ਹੈ’। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਲੋਹਾਰਾ ਚੌਂਕ ਵਿਖੇ 25 ਸਤੰਬਰ ਨੂੰ ਕ

ਮੋਗਾ,1 ਫਰਵਰੀ (ਜਸ਼ਨ): ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦੀ ਉਮੀਦਵਾਰ ਹਰਵਿੰਦਰ ਕੌਰ ਗਿੱਲ ਨੇ ਅੱਜ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ‘ਚ ਰਿਟਰਨਿੰਗ ਅਫਸਰ ਸ੍ਰ ਹਰਿੰਦਰ ਸਿੰਘ ਢਿੱਲੋਂ ਐਕਸੀਅਨ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ। ਇਸ ਮੌਕੇ ਹਰਵਿੰਦਰ

ਮੋਗਾ, 17 ਫਰਵਰੀ (ਜਸ਼ਨ): ਮੋਗਾ ਨਗਰ ਨਿਗਮ ਚੋਣਾਂ ‘ਚ ਵਾਰਡ ਨੰਬਰ 1 ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਹਰਵਿੰਦਰ ਕੌਰ ਗਿੱਲ ਨੇ ਜਿੱਤ ਦਰਜ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਹੱਥ ਮਜਬੂਤ ਕੀਤੇ ਨੇ। ਹਰਵਿੰਦਰ ਕੌਰ ਦੀ ਜਿੱਤ ਉਪਰੰਤ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧ

ਮੋਗਾ, 30 ਜਨਵਰੀ (ਜਸ਼ਨ): ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਰਜਿੰਦਰ ਸਿੰਘ ਬਰਾੜ ਨੇ  ਚੋਣਕਾਰ ਅਫਸਰ / ਐੱਸ ਡੀ ਐੱਮ ਸ.

ਮੋਗਾ,1 ਫਰਵਰੀ(ਜਸ਼ਨ): ਸ਼ੋ੍ਰਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ ਨੇ ਕਿਸਾਨਾਂ ਲਈ ਪ੍ਰਸਤਾਵਿਤ ਬਜਟ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 2020-21 ਦਾ ਕੇਂਦਰੀ ਬਜਟ ਪੇਸ਼ ਕਰਦਿਆਂ ਕਿਸਾਨਾਂ ਦੀ ਸਹਾਇਤਾ ਲਈ 16 ਐਕਸ਼

Pages