PARDHAN MANTRI KISSAN SANMAAN NIDHI YOJNA

ਮੋਗਾ 9 ਫਰਵਰੀ: (ਜਸ਼ਨ):ਭਾਰਤ ਸਰਕਾਰ ਵੱਲੋਂ 08 ਫਰਵਰੀ 2020 ਤੋਂ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਕਿਸਾਨ ਕਰੈਡਿਟ ਕਾਰਡ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ ਹੈ।ਇਸ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ  ਡਿਪਟੀ ਕਮਿਸ਼ਨਰ ਸ਼੍ਰੀ