COVID 19

ਚੰਡੀਗੜ੍ਹ, 28 ਅਗਸਤ:(ਜਸ਼ਨ) :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ  ਕੋਵਿਡ ਟੈਸਟਿੰਗ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੋਰੋਨਾ ਟੈਸਟਿੰਗ ਮੋਬਾਈਲ ਕਲੀਨਿਕ ਤੇ ਐਬੂਲੈਂਸ ਨੂੰ ਹਰੀ ਝੰਡੀ ਦਿੱਤੀ ਗਈ।ਇਹ ਐਬੂਲੈਂਸ ਸੰਨ ਫਾਊਡੇਸ਼ਨ ਦੇ ਚੇਅਰਮੈਨ ਅਤੇ ਵਿਸ਼ਵ ਪੰਜਾਬੀ ਸੰ

ਮੋਗਾ, 22 ਫਰਵਰੀ (ਜਸ਼ਨ): ਕਰੋਨਾ ਇਕ ਵਾਰ ਫੇਰ ਪਰਤਦਾ ਦਿਖਾਈ ਦੇ ਰਿਹਾ ਹੈ । ਅੱਜ ਮੋਗਾ ਵਿਚ ਇਕੋ ਦਿਨ 13 ਨਵੇਂ ਮਰੀਜ਼ ਆਉਣ ਨਾਲ ਕਰੋਨਾ ਮਹਾਂਮਾਰੀ ਦੇ ਮੁੜ ਤੋਂ ਤੇਜ਼ ਹੋਣ ਦੇ ਸ਼ੰਕੇ ਪੈਦਾ ਹੋ ਗਏ ਹਨ। ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 15 ਮੌਤਾਂ ਹੋਈਆਂ ਹਨ ਜਦੋਂ

ਮੋਗਾ,3 ਅਪਰੈਲ(ਜਸ਼ਨ) : ਕਰੋਨਾ ਕਹਿਰ ਤੋਂ ਬਚਾਅ ਲਈ ਪਿੰਡਾਂ ਦੇ ਸਰਪੰਚ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਅ ਰਹੇ ਹਨ ਤਾਂ ਕਿ ਸਮਾਜਿਕ ਦੂਰੀ ਬਣਾਈ ਰੱਖਣ ਲਈ ਲੋਕਾਂ ਦਾ ਘਰਾਂ ਵਿਚ ਰਹਿਣਾ ਯਕੀਨੀ ਬਣਾਇਆ ਜਾ ਸਕੇ। ਇਸੇ ਤਰਾਂ ਦੀ ਕੋਸ਼ਿਸ਼ ਪਿੰਡ ਸਾਫੂਵਾਲਾ ਦੇ ਸਰਪੰਚ ਲਖਵੰਤ ਸਿੰ

ਮੋਗਾ,9 ਅਪਰੈਲ (ਜਸ਼ਨ):ਵਿਧਾਇਕ ਡਾ: ਹਰਜੋਤ ਕਮਲ ਦੇ ਨਿਰਦੇਸ਼ਾਂ ‘ਤੇ ਕੌਂਸਲਰ ਵਿਜੇ ਭੂਸ਼ਣ ਟੀਟੂ ਦੀ ਅਗਵਾਈ ਵਿਚ ਵਾਰਡ ਨੰਬਰ 16 ‘ਚ ਕੋਵਿਡ ਵੈਕਸੀਨੇਸ਼ਨ ਕੈਂਪ ਲਗਵਾਇਆ ਗਿਆ। ਲੋਕਾਂ ਨੂੰ ਕਰੋਨਾ ਸੰਕਰਮਣ ਤੋਂ ਸੁਰੱਖਿਅਤ ਕਰਨ ਲਈ ਬਾਬਾ ਨੰਦ ਸਿੰਘ ਨਗਰ ਵਿਖੇ ਕੋਵਿਡ ਵੈਕਸੀਨੇਸ਼ਨ ਦੇ ਕੈਂ

ਮੋਗਾ,25 ਅਪਰੈਲ (ਜਸ਼ਨ) : ਕੋਵਿਡ 19 ਦੇ ਮੱਦੇਨਜ਼ਰ ਸੂਬੇ ਭਰ ਵਿਚ ਲਗਾਏ ਗਏ ਲੌਕਡਾਊਨ ਨੂੰ ਸਫ਼ਲ ਕਰਨ ਲਈ ਆਪਣੇ ਆਪਣੇ ਇਲਾਕੇ ਵਿਚ ਸਮਾਜ ਸੇਵੀਆਂ ,ਰਾਜਨੀਤਕ ਆਗੂਆਂ ਅਤੇ ਆਮ ਲੋਕਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ । ਧਰਮਕੋਟ ਇਲਾਕੇ ਵ

ਮੋਗਾ,10 ਜੂਨ (ਜਸ਼ਨ):   ‘ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ 6148 ਵਿਅਕਤੀਆਂ ਦੀ ਕਰੋਨਾ ਸੰਕਰਮਣ ਕਾਰਨ ਹੋਈ ਮੌਤ ਦੇਸ਼ ਵਿਚ ਹੁਣ ਤੱਕ ਇਕੋ ਦਿਨ ਹੋਈਆਂ ਮੌਤਾਂ ਦਾ ਸਭ ਤੋਂ ਵੱਡਾ ਅੰਕੜਾ ਹੈ ਇਸ ਕਰਕੇ ਇਸ ਦੁਖਦਾਈ ਘਟਨਾਕ੍ਰਮ ਨੂੰ ਧਿਆਨ ਵਿਚ ਰੱਖਦਿਆਂ ਆਮ ਲੋਕਾਂ ਨੂੰ ਕਰੋਨਾ ਖਿਲਾਫ਼

ਚੰਡੀਗੜ, 16 ਮਈ (ਜਸ਼ਨ):  ਬੀਤੇ ਚਾਰ ਦਿਨਾਂ ਤੋਂ ਰੋਜ਼ਾਨਾ ਨਵੇਂ ਕੇਸਾਂ ਵਿੱਚ ਕਮੀ ਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ 31 ਮਈ ਤੱਕ ਕਰਫਿੳੂ ਨੂੰ ਲੌਕਡਾੳੂਨ ਵਿੱਚ ਬਦਲਣ ਦਾ ਐਲਾਨ ਕੀਤਾ ਹੈ। ਇਸੇ ਦੇ ਨਾਲ ਹੀ ਮੁੱਖ ਮੰਤਰੀ ਨੇ 18 ਮਈ ਤੋਂ ਗੈਰ-ਸੀਮਿਤ ਜ਼ੋਨਾਂ ਵਿੱਚ ਵੱਧ

 ਮੋਗਾ, 21 ਜੁਲਾਈ (ਜਸ਼ਨ) :  ਮਾਸਟਰ  ਟ੍ਰੇਨਰ ਅਤੇ ਸੈਕਟਰ ਅਫਸਰ 071 ਨਿਹਾਲ ਸਿੰਘ ਵਾਲਾ,ਨੋਡਲ ਇੰਚਾਰਜ਼ ਕੁਲਵਿੰਦਰ ਸਿੰਘ ਸਸਸਸ ਪੱਤੋ ਹੀਰਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਕਰੋਨਾ ਵਰਗੀ ਭਿਆਨਕ ਬਿਮਾਰੀ ਨਾਲ ਪ੍ਰਭਾਵਿਤ ਵਿਅਕਤੀਆ ਦੀ  ਭਾਰਤ ਵਿੱਚ ਗਿਣਤੀ 10 ਲੱਖ ਤੋ ਵੱਧ ਹੋ ਗਈ ਹੈ ਦਿਨੋ ਦਿਨ

ਜੈਤੋ, 29 ਅਗਸਤ (ਮਨਜੀਤ ਸਿੰਘ ਢੱਲਾ)- ਦੇਸ਼ ਭਰ ਵਿੱਚ (ਕੋਰੋਨਾ ਵਾਇਰਸ) ਵਰਗੀ ਮਹਾਂਮਾਰੀ ਨੇ ਤਬਾਹੀ ਮਚਾ ਕੇ ਰੱਖ ਦਿੱਤੀ ਹੈ ਤੇ ਹਜ਼ਾਰਾ ਤੋਂ ਵੱਧ ਇਸ ਮਹਾਂਮਾਰੀ ਕਾਰਨ ਮੌਤਾਂ ਹੋ ਚੁੱਕੀਆਂ ਹਨ । ਜਾਣਕਾਰੀ ਅਨੁਸਾਰ ਜੈਤੋ ਵਿਖੇ ਬੀਤੇ ਦਿਨੀਂ ਦੁਪਹਿਰ ਬਾਅਦ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਨਾਲ ਇਥੋਂ ਦੇ

ਮੋਗਾ, 10 ਮਾਰਚ (ਜਸ਼ਨ) : ਮੋਗਾ ਜ਼ਿਲ੍ਹੇ ‘ਚ ਅੱਜ 17 ਵਿਅਕਤੀਆਂ ਦੇ ਕਰੋਨਾ ਪਾਜ਼ਿਟਿਵ ਪਾਏ ਜਾਣ ’ਤੇ ਕਰੋਨਾ ਦੀ ਦੂਸਰੀ ਲਹਿਰ ਪ੍ਰਚੰਡ ਹੁੰਦੀ ਦਿਖਾਈ ਦੇ ਰਹੀ ਹੈ । ਮੋਗਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭੰਗੇਰੀਆਂ ਦੀ ਆਰਟ ਐਂਡ ਕਰਾਫਟ ਅਧਿਆਪਕਾ ਦੇ ਕਰੋਨਾ ਪੀੜਤ ਹੋਣ ਦ

Pages