ਚੰਡੀਗੜ 6 ਨਵੰਬਰ:(ਜਸ਼ਨ) : ਪੰਜਾਬ ਸਰਕਾਰ ਦੇ ਜ਼ੋਰ ਦੇਣ 'ਤੇ ਸਾਰੀਆਂ ਕਿਸਾਨ ਯੂਨੀਅਨਾਂ ਨੇ ਸਾਰੀਆਂ ਰੇਲਵੇ ਲਾਈਨਾਂ ਨੂੰ ਖਾਲੀ ਕਰ ਦਿੱਤਾ ਹੈ ਤਾਂ ਜੋ ਪੰਜਾਬ ਭਰ ਵਿਚ ਮਾਲ ਗੱਡੀਆਂ ਦੀ ਢੋਆ-ਢੁਆਈ ਨਿਰਵਘਨ ਰੂਪ ਵਿੱਚ ਬਹਾਲ ਕੀਤੀ ਜਾ ਸਕੇ। ਇਸ ਸਬੰਧ ਵਿਚ ਕਿਸਾਨਾਂ ਵੱਲੋਂ ਮੁਜ਼ਾਹਰੇ ਵ
FARMERS PROTEST
ਮੋਗਾ, 1 ਦਸੰਬਰ (ਜਸ਼ਨ) : ਬੇਸ਼ੱਕ ਦਿੱਲੀ ਦੇ ਵੱਖ ਵੱਖ ਖੇਤਰਾਂ ਵਿਚ ਕਿਸਾਨ ਅਤੇ ਸੁਰੱਖਿਆ ਫੋਰਸਾਂ ਦੇ ਆਹਮੋ ਸਾਹਮਣੇ ਖੜ੍ਹੇ ਹੋਣ ਕਰਕੇ ਸਥਿਤੀ ਤਣਾਅ ਪੂਰਨ ਬਣੀ ਹੋਈ ਹੈ ਪਰ ਕੇਂਦਰ ਸਰਕਾਰ ਵੱਲੋਂ ਦਿੱਲੀ ਦੀ ਨਾਕਾਬੰਦੀ ਨੂੰ ਦੇਖਦੇ ਹੋਏ ਕਿਸਾਨਾਂ ਨਾਲ 3 ਦਸੰਬਰ ਤੋਂ ਪਹਿਲਾਂ ਹੀ ਗੱਲ
ਮਾਨਸਾ 23 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ::ਖੇਤੀ ਆਰਡੀਨੈਂਸਾਂ ਵਿਰੁੱਧ ਪਿੰਡ ਬਾਦਲ ਵਿਖੇ ਲੱਗੇ ਮੋਰਚੇ ਦੀ ਸਮਾਪਤੀ ਤੋਂ ਬਾਅਦ ਘਰਾਂ ਨੂੰ ਵਾਪਸ ਮੁੜ ਰਹੇ ਕਿਸਾਨਾਂ ਦੀ ਮਿੰਨੀ ਬੱਸ ਇੱਕ ਟਰਾਲੇ ਨਾਲ ਟਕਰਾਉਣ ਕਾਰਨ ਮਾਨਸਾ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਦੇ ਇੱਕ ਕਿਸਾਨ ਮੁਖਤਿਆਰ ਸਿੰਘ (57) ਪੁ
ਮੋਗਾ, 22 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕੇਂਦਰ ਸਰਕਾਰ ਦੇ ਖੇਤੀ ਮਾਰੂ ਕਾਨੂੰਨਾਂ ਖ਼ਿਲਾਫ਼ ਦਿੱਲੀ ਮੋਰਚੇ ਲਾ ਕੇ ਬੈਠੇ ਅੰਦੋਲਨਕਾਰੀਆਂ ਦੇ ਨਾਲ ਨਾਲ ਇੱਥੇ ਮੋਗਾ ਵਿਖੇ ਵੀ ਆਪੋ ਆਪਣੇ ਢੰਗ ਨਾਲ ਰੋਸ ਪ੍ਰਦਰਸ਼ਨ ਜਾਰੀ ਹੈ। ਦਿੱਲੀ ਸਿੰਘੁ ਬਾਡਰ ਤੋਂ ਕੁਝ ਦਿਨਾਂ ਲਈ ਮੋਗਾ ਪਰਤ
ਮੋਗਾ, 25 ਸਤੰਬਰ (ਜਸ਼ਨ) : ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮੋਗਾ ਦੇ ਬਲਾਕ ਮੋਗਾ ਇਕ ਤੇ ਬਲਾਕ ਧਰਮਕੋਟ ਵੱਲੋਂ ਬੁੱਘੀਪੁਰਾ ਚੌਕ ਮੋਗਾ ਵਿਖੇ ਬੰਦ ਨੂੰ ਸਫਲ ਬਣਾਉਣਲਈ ਬਲਾਕ ਧਰਮਕੋਟ
ਮੋਗਾ,22 ਦਸੰਬਰ (ਜਸ਼ਨ): ‘ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ‘ਚ ਚੱਲ ਰਿਹਾ ਕਿਸਾਨ ਸੰਘਰਸ਼ ਆਪਣੀ ਚਰਮ ਸੀਮਾਂ ’ਤੇ ਹੈ ਅਤੇ ਕਿਸਾਨਾਂ ਦੇ ਹੱਕ ਵਿਚ ਸਮਾਜ ਦਾ ਹਰ ਵਰਗ ਵੱਧ ਚੜ੍ਹ ਕੇ ਯੋਗਦਾਨ ਪਾ ਰਿਹਾ ਹੈ ,ਇੱਥੇ ਹੀ ਬੱਸ ਨਹੀਂ ਕਿਸਾਨੀ ਸੰਘਰਸ਼ ਦਾ ਹਿੱਸਾ ਬਨਣ ਲਈ ਹਰ ਰੋ
ਚੰਡੀਗੜ•, 26 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਵੱਲੋਂ ਐਨ.ਡੀ.ਏ.
ਚੰਡੀਗੜ, 25 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸੂਬਾ ਭਰ ਵਿੱਚ ਵੱਖ-ਵੱਖ ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਕੱਟ ਦੇਣ ਦੀਆਂ ਰਿਪੋਰਟਾਂ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਘਰਸ਼ਸ਼ੀਲ ਕਿਸਾਨਾਂ ਨੂੰ ਅਜਿਹੀਆਂ ਕਾਰਵਾਈਆਂ ਨਾਲ ਲੋਕਾਂ ਲਈ ਅਸੁਵਿਧਾ ਪੈਦਾ ਨਾ ਕਰਨ ਦੀ
ਬਾਘਾਪੁਰਾਣਾ 27 ਸਤੰਬਰ (ਰਾਜਿੰਦਰ ਸਿੰਘ ਕੋਟਲਾ) ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਬਿੱਲ ਕਰਨ ਪਾਸ ਕਾਰਨ ਕਿਸ਼ਾਨਾਂ ਵਿੱਚ ਭਾਰੀ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ ਕਿਉਂਕੇ ਕਿਸਾਨ ਵਰਗ ਆਪਣੇ ਖੇਤਾਂ ਵਿੱਚ ਜਿਨਸ ਪੈਦਾ ਕਰਕੇ ਸਾਰੇ ਦੇਸ ਦਾ ਢਿੱਡ ਭਰਦੈਂ ਕਿਸਾਨ ਦੇਸ ਦ

