MOGA NEWS

ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਪ੍ਰੈਸ ਕਾਨਫਰੰਸ ਦੀ ਵੀਡੀਓ ਦੇਖਣ ਲਈ ਖ਼ਬਰ ਦੀ ਅਖੀਰ ਵਿਚ ਦਿੱਤਾ ਲਿੰਕ ਕਲਿਕ ਕਰੋ ਜੀ 

ਮੋਗਾ, 14 ਅਪ੍ਰੈਲ (ਇਕਬਾਲ ਸਿੰਘ ਖਹਿਰਾ) ਬਾਬਾ ਮਹਿੰਗਾ ਸਿੰਘ ਪਾਰਕ ਟੀਮ, ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀ ਦੌਲਤਪੁਰਾ ਵੱਲੋਂ ਸਿੱਖ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਦੌਲਤਪੁਰਾ ਉੱਚਾ ਅਤੇ ਨੀਵਾਂ ਵਿੱਚ ਦਸਤਾਰ ਚੇਤਨਾ ਮਾਰਚ ਕੀਤਾ ਗਿਆ ਇਹ ਚੇਤਨਾ ਮਾਰਚ ਗੁਰਦੁਆ