NAGAR NIGAM ELECTIONS

ਮੋਗਾ,8 ਫਰਵਰੀ (ਜਸ਼ਨ): ਨਿਗਮ ਚੋਣਾਂ ‘ਚ ਵੱਖ ਵੱਖ ਵਾਰਡਾਂ ਤੋਂ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਅਤੇ ਆਪਣੇ ਕਾਰਜਕਾਲ ਦੌਰਾਨ ਸ਼ਹਿਰ ਵਿਚ ਹੋਏ ਵਿਕਾਸ ਕਾਰਜਾਂ ’ਤੇ ਆਮ ਲੋਕਾਂ ਦਾ ਧਿਆਨ ਦਿਵਾਉਣ ਲਈ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਵਿਸ਼ੇਸ਼ ਦੌਰੇ ਕੀਤੇ ਜਾ ਰਹੇ

ਮੋਗਾ, 12 ਫਰਵਰੀ (ਜਸ਼ਨ): ਵਾਰਡ ਨੰਬਰ 4 ਤੋਂ ਕਾਂਗਰਸ ਦੇ ਉਮੀਦਵਾਰ ਗੁਰਪ੍ਰੀਤਮ ਸਿੰਘ ਚੀਮਾ ਨੇ ਆਪਣੀ ਚੋਣ ਮੁਹਿੰਮ ਪੂਰੀ ਤਰਾਂ ਭਖਾਉਂਦਿਆਂ ਚੋਣ ਪ੍ਰਚਾਰ ਦੇ ਆਖਰੀ ਦਿਨ ਵਾਰਡ ਨੰਬਰ 4 ਦੇ ਵਾਸੀਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਬੇਸ਼ੱਕ ਉਹ ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਵਿਚਰਦਿਆ

***** ਪਰਮਪਾਲ ਨੇ ਚੋਣ ਨਾ ਲੜਨ ਦਾ ਐਲਾਨ ਕਰਕੇ, ਕਾਂਗਰਸ ਦੇ ਵਫਾਦਾਰ ਸਿਪਾਹੀ ਹੋਣ ਦਾ ਸਬੂਤ ਦਿੱਤਾ: ਵਿਧਾਇਕ ਡਾ: ਹਰਜੋਤ ਕਮਲ  ******

ਮੋਗਾ, 12 ਫਰਵਰੀ (ਜਸ਼ਨ) : ਅੱਜ ਮੋਗਾ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 3 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਅਮਨਪ੍ਰੀਤ ਮਾਨ ਪਤਨੀ ਮਨਜੀਤ ਸਿੰਘ ਮਾਨ ਸੀਨੀਅਰ ਕਾਂਗਰਸੀ ਆਗੂ ਦੀ ਚੋਣ ਮੁਹਿੰਮ ਸ਼ਿਖਰਾਂ ’ਤੇ ਪੁੱਜੀ ਜਦੋਂ ਪ੍ਰਚਾਰ ਕਰਨ ਦੇ ਆਖਰੀ ਦਿਨ ਵਾਰਡ ਨੰਬਰ 3 ਦੇ ਨਿਵਾਸੀਆਂ ਨੇ

ਮੋਗਾ, 2 ਦਸੰਬਰ (ਜਸ਼ਨ):ਵਿਧਾਇਕ ਡਾ: ਹਰਜੋਤ ਕਮਲ ਨੇ ਨਗਰ ਨਿਗਮ ਚੋਣਾਂ ਦੀ ਤਿਆਰੀ  ਦੇ ਮੱਦੇਨਜ਼ਰ ਵੱਖ ਵੱਖ ਵਾਰਡਾਂ ਵਿਚ ਚੋਣ ਪ੍ਰਚਾਰ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਕਾਂਗਰਸ ਪਾਰਟੀ ਦੇ ਸੰਜੀਦਾ ਅਤੇ ਸਮਰਪਿਤ ਆਗੂਆਂ ਨੂੰ ਜ਼ਿੰਮੇਵਾਰੀ ਸੌਂਪਣ ਦੀ ਮੁਹਿੰਮ ਆਰੰਭ ਦਿੱਤੀ ਹੈ, ਇਸੇ ਲ

ਮੋਗਾ, 9 ਫਰਵਰੀ (ਜਸ਼ਨ) : ਵਾਰਡ ਨੰਬਰ 3 ਤੋਂ ਕਾਂਗਰਸ ਦੀ ਉਮੀਦਵਾਰ ਅਮਨਪ੍ਰੀਤ ਕੌਰ ਮਾਨ ਅਤੇ ਉਹਨਾਂ ਦੇ ਪਤੀ ਸਾਬਕਾ ਕੌਂਸਲਰ ਮਨਜੀਤ ਮਾਨ ਆਪਣੇ ਸਮਰਥਕਾਂ ਨਾਲ ਘਰ ਘਰ ਜਾ ਕੇ ਆਪਣੀ ਚੋਣ ਮੁਹਿੰਮ ਨੂੰ ਅੱਗੇ ਤੋਰ ਰਹੇ ਹਨ । ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਕੌਂਸਲਰ ਮਨਜੀਤ ਮਾਨ ਨ

ਮੋਗਾ, 12 ਫਰਵਰੀ (ਜਸ਼ਨ) :ਅਗਾਮੀ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਮੋਗਾ, ਬਧਨੀ, ਕੋਟ ਇਸੇ ਖਾਂ ਅਤੇ ਨਿਹਾਲ ਸਿੰਘ ਵਾਲਾ ਦੀਆਂ ਨਗਰ ਪੰਚਾਇਤ/ਕੌਂਸਲ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ, ਜਿਸ ਦੀ ਪ੍ਰਧਾ

ਮੋਗਾ, 28 ਜਨਵਰੀ (ਜਸ਼ਨ): ਵਾਰਡ ਨੰਬਰ 42 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗੌਰਵ ਗੁੱਡੂ ਨੇ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦ ਫ਼ਿਜ਼ਾ ‘ਚ ਸਾਹ ਲੈ ਰਹੇ ਹਾਂ । ਜ਼ਿਕਰਯੋਗ ਹੈ ਕਿ ਗੌ

ਮੋਗਾ, 9 ਫਰਵਰੀ (ਜਸ਼ਨ): ਮੋਗਾ ਕਾਰਪੋਰੇਸ਼ਨ ਚੋਣਾਂ ਦੌਰਾਨ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਜਿੱਥੇ ਚੋਣ ਪ੍ਰਚਾਰ ਕਰਨ ਲਈ ਵੱਖ ਵੱਖ ਵਾਰਡਾਂ ਵਿਚ ਤੂਫ਼ਾਨੀ ਦੌਰੇ ਕੀਤੇ ਜਾ ਰਹੇ ਹਨ ਉੱਥੇ ਕਾਂਗਰਸ ਦੇ ਅਹਿਮ ਆਗੂਆਂ ਅਤੇ ਪਤਵੰਤਿਆਂ ਨਾਲ ਮੀਟਿੰਗਾਂ ਦਾ

ਮੋਗਾ, 13 ਫਰਵਰੀ (ਜਸ਼ਨ): ਵਾਰਡ ਨੰਬਰ 6 ਤੋਂ ਕਾਂਗਰਸ ਦੇ ਉਮੀਦਵਾਰ ਜੁਗਰਾਜ ਸਿੰਘ ਜੱਗਾ ਰੌਲੀ ਆਪਣੇ ਵਾਰਡ ਦੇ ਲੋਕਾਂ ਦੇ ਹਰਮਨ ਪਿਆਰੇ ਆਗੂ ਹੋ ਨਿਬੜੇ ਹਨ । ਉਹਨਾਂ ਦੀ ਚੋਣ ਮੁਹਿੰਮ ਲਈ ਵਾਰਡ ਵਾਸੀਆਂ ਨੇ ਖੁਦ ਦਿਨ ਰਾਤ ਇਕ ਕਰਦਿਆਂ ਘਰ ਘਰ ਜਾ ਕੇ ਲੋਕਾਂ ਨੂੰ ਜੱਗਾ ਰੌਲੀ ਨੂੰ ਹੀ

Pages