#FarmerProtest

 ਬਾਘਾ ਪੁਰਾਣਾ 5 ਦਸੰਬਰ (ਜਸ਼ਨ ): ( ਵੀਡੀਓ ਦੇਖਣ ਲਈ ਖ਼ਬਰ ਦੇ ਆਖ਼ੀਰ ਵਿੱਚ ਦਿੱਤਾ ਲਿੰਕ ਕਲਿਕ  ਕਰੋ ਜੀ )   ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਲਈ ਬਾਘਾ ਪੁਰਾਣਾ  ਦੇ  ਲੋਕਾਂ ਨੇ ਇਕੱਤਰ ਹੋ ਕੇ ਢਾਈ ਕੁਇੰਟਲ ਦੇਸੀ ਘਿਓ ਦੀਆਂ ਪਿੰਨੀਆਂ ਬਣਾ

ਮੋਗਾ,6 ਦਸੰਬਰ (ਜਸ਼ਨ): ਬੀਤੇ ਕੱਲ ਕਿਸਾਨ ਅੰਦੋਲਨ ਨਾਲ ਜੁੜੇ 40 ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਹੋਈ ਉੱਚ ਪੱਧਰੀ ਗੱਲਬਾਤ ਕਿਸੇ ਸਿਰੇ ਨਾ ਲੱਗਣ ਕਾਰਨ ਕਿਸਾਨ ਅੰਦੋਲਨ ਹੋਰ ਭੱਖਣ ਲੱਗਾ ਹੈ ਜਦਕਿ ਇਸ ਅੰਦੋਲਨ ਨੂੰ ਖਤਮ ਕਰਨ ਲਈ ਕਿਸਾਨਾਂ ਦੀਆਂ ਮੰਗਾਂ ਨੂੰ

ਮੋਗਾ,8 ਦਸੰਬਰ (ਜਸ਼ਨ):ਅੱਜ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ’ਤੇ ਮੋਗਾ ਹਲਕੇ ਵਿਚ ਵੱਖ ਵੱਖ ਜਥੇਬੰਦੀਆਂ ਵੱਲੋਂ ਜ਼ਾਬਤੇ ਵਿਚ ਰਹਿ ਕੇ ਸ਼ਾਂਤਮਈ ਰੋਸ ਮੁਜ਼ਾਹਰੇ ਕਰਨ ਵਾਲਿਆਂ ਦਾ ਧੰਨਵਾਦ ਕਰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਉਹਨਾਂ ਨੂੰ ਦਿਲੀ ਖੁਸ਼ੀ ਹੋਈ ਹੈ ਕ

ਮੋਗਾ,8 ਦਸੰਬਰ (ਜਸ਼ਨ):  ਅੱਜ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਲਈ ਮੋਗਾ ਦੇ ਲੁਹਾਰਾ ਚੌਂਕ ‘ਚ ਕਿਸਾਨਾਂ ਨੇ ਮੋਰਚਾ ਸੰਭਾਲੀ ਰੱਖਿਆ  । ਸਵੇਰ ਤੋਂ ਹੀ ਲੁਹਾਰਾ ਚੌਂਕ ‘ਚ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਕਾਰਕੁੰਨ ਪਹੰੁਚੇ। ਇਸ ਮੌਕੇ ਲੁਹਾਰਾ ਚੌਂਕ ‘ਚ ਪਹੁੰਚੇ ਸੀਨੀਅਰ ਅਕਾਲੀ ਆਗੂ ਰਜ

ਮੋਗਾ 8 ਦਸੰਬਰ (ਜਸ਼ਨ):   ਕਿਸਾਨੀ ਮੰਗਾਂ ਦੇ ਸਮਰਥਨ ਵਿੱਚ ਅਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਵੱਲੋਂ ਵਰਤੇ ਘਟੀਆ ਹਥਕੰਡਿਆਂ ਦੇ ਵਿਰੋਧ ਵਿੱਚ ਰੋਸ ਪ੍ਰਗਟ ਕਰਦਿਆਂ ਆਪਣੇ ਤਿੰਨ ਦਿਨ ਪਹਿਲਾਂ ਕੀਤੇ ਗਏ ਐਲਾਨ ਮੁਤਾਬਕ ਮੋਗਾ ਜਿਲ•ੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਅੱਜ ਮ

ਮੋਗਾ,17 ਦਸੰਬਰ (ਜਸ਼ਨ): ਕਿਰਸਾਨੀ ਸੰਘਰਸ਼ ਦੀ ਹਮਾਇਤ ਕਰਨ ਲਈ ਹਰ ਵਰਗ ਅਤੇ ਹਰ ਖੇਤਰ ਦੇ ਲੋਕ ਹਮਾਇਤ ਕਰ ਰਹੇ ਹਨ । ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੀਆਂ ਬਰੂਹਾਂ ’ਤੇ ਅਪੜ ਕੇ ਕੜਕਦੀ ਠੰਡ ਵਿਚ ਆਪਣੇ ਹੱਕਾਂ ਲਈ ਜਿਥੇ ਕੇਂਦਰ ਦੀ ਸਰਕਾਰ ਨਾਲ ਆਡਾ ਲੈ ਰਹੇ ਹ

ਮੋਗਾ, 25 ਦਸੰਬਰ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ ਇਹਨੀਂ  ਦਿਨੀਂ ਕਿਸਾਨ ਸੰਘਰਸ਼ ਵਿਚ ਪੂਰੀ ਸਰਗਰਮੀ ਨਾਲ ਹਿੱਸਾ ਲੈ ਰਹੇ ਨੇ ।ਦਿੱਲੀ ਅਤੇ ਮੋਗਾ ਦੋਨੋਂ ਥਾਈਂ ਉਹ ਕਿਸਾਨ ਹਿਤਾਂ ਲਈ ਸਮਰਪਿਤ ਹੋ ਕੇ ਸੇਵਾਵਾਂ ਨਿਭਾ ਰਹੇ ਨੇ।

ਮੋਗਾ 3 ਫ਼ਰਵਰੀ (ਜਸ਼ਨ):  ਕਿਸਾਨ ਜਥੇਬੰਦੀਆਂ ਦੇ ਸੰਯੁਕਤ ਮੋਰਚੇ ਵੱਲੋਂ ਛੇ ਫ਼ਰਵਰੀ ਨੂੰ ਤਿੰਨ ਘੰਟੇ ਦੇ ਚੱਕਾ ਜਾਮ ਦੇ ਸੱਦੇ ਨੂੰ ਸਫਲ ਬਣਾਉਣ ਲਈ ਅੱਜ ਮੋਗੇ ਦੀਆਂ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ। ਮੀਟਿੰਗ ਵਿੱਚ ਪ੍ਰਗਟ ਸਿੰਘ ਸਾਫੂਵਾਲਾ, ਜਗਜੀਤ ਸਿੰਘ ਧੂੜਕੋਟ, ਉਦੈ ਬੱ

ਬਾਘਾਪੁਰਾਣਾ 6 ਫਰਵਰੀ (ਰਾਜਿੰਦਰ ਸਿੰਘ ਕੋਟਲਾ)ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਅਤੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਬਾਘਾ ਪੁਰਾਣਾ ਚੌਕ ਬੰਦ ਕਰਕੇ ਮੋ

Pages