Punjab Govt Transport Workers Union

ਮੋਗਾ,17 ਦਸੰਬਰ (ਜਸ਼ਨ): ਪੰਜਾਬ ਪੈਨਸ਼ਨਰ ਯੂਨੀਅਨ ਅਤੇ ਪੰਜਾਬ ਗੋਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵੱਲੋਂ ਪੈਨਸ਼ਨ ਦਿਹਾੜੇ ਉੱਪਰ ਕਿਸਾਨੀ ਸੰਘਰਸ਼ ਨੂੰ ਸਮਰਪਿਤ ਵਿਸ਼ਾਲ ਕਨਵੈਨਸ਼ਨ ਸ਼ਹੀਦ ਨਛੱਤਰ ਧਾਲੀਵਾਲ ਭਵਨ ਮੋਗਾ ਵਿਖੇ ਕੀਤੀ ਗਈ । ਇਸ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਕਾਮਰੇਡ ਜਗਰੂਪ