Indian National Congress foundation day

ਮੋਗਾ, 28 ਦਸੰਬਰ (ਜਸ਼ਨ): - ਇੰਡੀਅਨ ਨੈਸ਼ਨਲ ਕਾਂਗਰਸ ਦੇ 136ਵੇਂ ਸਥਾਪਨਾ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਸਾਬਕਾ ਮੰਤਰੀ ਡਾ. ਮਾਲਤੀ ਥਾਪਰ ਨੇ ਆਖਿਆ ਕਿ ਕਾਂਗਰਸ ਇਕ ਵਿਚਾਰਧਾਰਾ ਦਾ ਨਾਂਅ ਹੈ ਜੋ ਭਾਰਤੀਆਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਹੈ । ਉਹਨਾਂ ਕਿਹਾ ਕਿ ਇੰਡੀਅਨ ਨੈਸ਼ਨਲ ਕਾਂਗਰਸ ਦਾ ਗਠਨ ਮਿ.