CREMATION OF JATHEDAR INDERJIT SINGH ZIRA

ਜ਼ੀਰਾ,12 ਮਈ (ਜਸ਼ਨ) ਪੰਜਾਬ ਦੇ ਸਾਬਕਾ ਮੰਤਰੀ ਤੇ ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੱਜ ਸਵੇਰੇ 5 ਵਜੇ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਪਿੰਡ ਬਸਤੀ ਬੂਟੇ ਵਾਲੀ (ਜ਼ੀਰਾ) ਵਿਖੇ ਦੁਪਹਿਰ 3 ਵਜੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿ