SHAHEED KARTAR SINGH SARABHA CLUB TALWANDI BHANGERIAN

ਮੋਗਾ, 10 ਅਗਸਤ (ਜਸ਼ਨ): ਮੋਗਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਵੈਲਫੇਅਰ ਐਂਡ ਸਪੋਰਟਸ ਕਲੱਬ ਤਲਵੰਡੀ ਭੰਗੇਰੀਆਂ (ਰਜਿ) ਵੱਲੋਂ ਖਿਡਾਰੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਪੋਰਟਸ ਕਿੱਟਾਂ ਅਤੇ ਜਰਸੀਆਂ ਵੰਡੀਆਂ। ਨੌਜਵਾਨਾਂ ਨੂੰ ਕਿੱਟਾਂ ਵ