PUNJAB LOK CONGRESS

ਚੰਡੀਗੜ੍ਹ, 23 ਜਨਵਰੀ, (ਜਸ਼ਨ)- ਪੰਜਾਬ ਵਿਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਦੇ 22 ਹਲਕਿਆਂ ਤੋਂ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕੀਤਾ ਹੈ।ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋ