ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਅਗਲੇ ਹਫਤੇ 'ਇੱਕ ਵਿਧਾਇਕ-ਇੱਕ ਪੈਨਸ਼ਨ' ਦਾ ਫੈਸਲਾ ਲੈ ਸਕਦੀ ਹੈ | ਸਾਬਕਾ ਵਿਧਾਇਕਾਂ ਨੂੰ ਹਰ ਟਰਮ ਦੀ ਮਿਲਦੀ ਵਾਧੂ ਪੈਨਸ਼ਨ ਨੂੰ ਬੰਦ ਕੀਤਾ ਜਾਣਾ ਹੈ ਅਤੇ ਇਸ ਬਾਰੇ ਫੈਸਲੇ ਨੂੰ ਅੰਤਿਮ ਛੋਹ ਦਿੱਤੀ ਜਾਣ ਲੱਗੀ

Copyright © 2024, Sada Moga | Online Punjabi News
Designed and developed by Webitude Info