ਚੰਡੀਗੜ, 14 ਅਕਤੂਬਰ:(ਜਸ਼ਨ):ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦਾ ਨਿਰਮਾਣ ਸ਼ੁਰੂ ਕਰਨ ਲਈ ਹਰਿਆਣਾ ਸਰਕਾਰ ਦੀ ਤਜਵੀਜ਼ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਕਿਹਾ ਕਿ ਨਹਿਰ ਦਾ ਕੰਮ ਸ਼ੁਰੂ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਪੰਜਾਬ ਕੋਲ
Copyright © 2024, Sada Moga | Online Punjabi News
Designed and developed by Webitude Info