LIONS CLUB MOGA CITY

ਮੋਗਾ, 8 ਫਰਵਰੀ ( ਜਸ਼ਨ ) ਲਾਇਨਜ਼ ਕਲੱਬ ਮੋਗਾ ਸਿਟੀ ਅਤੇ ਸਕਾਈਡੋਮ ਗਰੁੱਪ ਆਫ ਕੰਪਨੀ ਕੈਨੇਡਾ ਦੇ ਸਹਿਯੋਗ ਨਾਲ ਸਰਦਾਰ ਤੀਰਥ ਸਿੰਘ ਗੈਦੂ ਅਤੇ ਮਾਤਾ ਹਰਦਿਆਲ ਕੌਰ ਗੈਦੂ ਜੈ ਸਿੰਘ ਵਾਲਾ ਦੀ ਯਾਦ ਵਿਚ 22ਵਾਂ ਅੱਖਾਂ ਦਾ ਮੁਫਤ ਚੈੱਕਅਪ ਕੈਂਪ 22 ਫਰਵਰੀ ਦਿਨ ਐਤਵਾਰ ਨੂੰ ਸਵੇਰੇ 9 ਤੋਂ