COMPUTER TEACHERS UNION PUNJAB

ਮੋਗਾ,24 ਅਪ੍ਰੈਲ (ਜਸ਼ਨ )ਪੰਜਾਬ ਦੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਉਨ੍ਹਾਂ ਦੀ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ ਯੂਨੀਅਨ ਪੰਜਾਬ  ਵੱਲੋਂ ਲਏ ਗਏ ਫੈਸਲੇ ਅਨੁਸਾਰ 26  ਅਪ੍ਰੈਲ ਨੂੰ ਮੁੱਖ ਮੰਤ