angan

ਮੋਗਾ 30 ਅਪ੍ਰੈਲ (ਦਵਿੰਦਰ ਸਿੰਘ ਬਿੱਟੂ  ) ਆਪਣੀਆਂ ਹੱਕੀ ਮੰਗਾਂ ਸਬੰਧੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ ਵੱਡਾ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਗੁਰਜੀਤ ਕੌਰ ਧਰਮਕੋਟ ਨੇ ਪੱ