ਮੋਗਾ,20 ਅਪ੍ਰੈਲ (ਜਸ਼ਨ ) ਸ਼ਹਿਰ ਵਿੱਚ ਆਯੋਜਿਤ ਕ੍ਰਿਕਟ ਟੂਰਨਾਮੈਂਟ ਦੌਰਾਨ ਉਸ ਸਮੇਂ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਜਦੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਮੁੱਖ ਮਹਿਮਾਨ ਵਜੋਂ ਪ੍ਰੋਗਰਾਮ ਵਿੱਚ ਸ਼ਾਮਲ ਹੋਏ, ਇਸ ਮੌਕੇ ਤੇ ਉਨ੍ਹਾਂ ਨਾਲ ਜਿਲਾ ਮਹਾਮੰਤਰੀ ਸ਼ਮਸ਼ੇਰ ਸਿੰਘ ਕੈਲਾ, ਕੈਪਟਨ ਲਖਵੀਰ ਸਿੰਘ, ਸਤਿੰਦਰਪ੍ਰੀਤ ਸਿੰਘ ਰੱਤੀਆਂ, ਸਿੰਘ ਮਹੇਸ਼ਰੀ, ਧੀਰਜ ਕੁਮਾਰ ਆਦਿ ਵੀ ਹਾਜ਼ਰ ਸਨ। ਉਨ੍ਹਾਂ ਦੇ ਆਗਮਨ ‘ਤੇ ਕਲੱਬ ਮੈਂਬਰਾਂ ਅਤੇ ਪ੍ਰਬੰਧਕਾਂ...
News
ਮੋਗਾ,20 ਅਪ੍ਰੈਲ (ਜਸ਼ਨ )ਅੱਜ ਜ਼ਿਲ੍ਹਾ ਪ੍ਰਧਾਨ ਸ੍ਰ ਨਿਹਾਲ ਸਿੰਘ ਭੁੱਲਰ ਦੇ ਗ੍ਰਹਿ ਵਿਖੇ ,ਜੱਥੇਦਾਰ ਤੀਰਥ ਸਿੰਘ ਮਾਹਲਾ ਮੈਬਰ ਕੋਰ ਕਮੇਟੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ।ਜਿਸ ਵਿੱਚ ਸ਼੍ਰੀ ਖਣਮੁੱਖ ਭਾਰਤੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਸ੍ਰ ਸੰਜੀਤ ਸਿੰਘ ਸੰਨੀ ਗਿੱਲ ਹਲਕਾ ਇੰਚਾਰਜ ਮੋਗਾ, ਸ੍ਰ ਬਰਜਿੰਦਰ ਸਿੰਘ ਮੱਖਣ ਬਰਾੜ ਹਲਕਾ ਇੰਚਾਰਜ ਧਰਮਕੋਟ, ਸਿਨੀਅਰ ਅਕਾਲੀ ਆਗੂ, ਸ੍ਰ ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ ਨਿਹਾਲ...
ਮੋਗਾ,20 ਅਪ੍ਰੈਲ (ਜਸ਼ਨ ) ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗੁਰੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਅਤੇ ਸੀ.ਬੀ.ਐੱਸ.ਈ. ਦੇ ਨਿਰਦੇਸ਼ ਤੇ ਅਧਿਆਪਕ ਵਿਕਾਸ ਦੀ ਦਿਸ਼ਾ ਵਿੱਚ ਇਕ ਹੋਰ ਮਜ਼ਬੂਤ ਕਦਮ ਚੁੱਕਦਿਆਂ ਸੀ.ਬੀ.ਐੱਸ.ਈ. ਵੱਲੋਂ ਆਯੋਜਿਤ ‘ਸਾਇਂਸ ਵਿਸ਼ੇ’ ਉੱਤੇ ਕੇਪੇਸਿਟੀ ਬਿਲਡਿੰਗ ਪ੍ਰੋਗਰਾਮ ਦੀ ਸਫਲ ਮੇਜ਼ਬਾਨੀ ਕੀਤੀ। ਇਸ ਸਿਖਲਾਈ ਪ੍ਰੋਗਰਾਮ ਵਿੱਚ 40 ਤੋਂ ਵੱਧ ਅਧਿਆਪਕਾਂ ਨੇ ਭਰਪੂਰ...
ਧਰਮਕੋਟ , 18 ਅਪ੍ਰੈਲ (ਜਗਰਾਜ ਸਿੰਘ ਸੰਘਾ )- ਧਰਮਕੋਟ ਹਲਕੇ 'ਚ ਪੈਂਦੇ ਫਤਹਿਗੜ੍ਹ ਬਲਾਕ ਦੇ ਯੂਥ ਅਕਾਲੀ ਦੇ ਸਰਕਲ ਪ੍ਰਧਾਨ ਦਿਲਬਾਗ ਸਿੰਘ ਹੈਪੀ ਭੁੱਲਰ ਨੇ ਭਾਖੜਾ ਬਿਆਸ ਮੈਨੇਜਿੰਗ ਬੋਰਡ ’ਚੋਂ ਪੰਜਾਬ ਦੀ ਮੈਂਬਰੀ ਪੱਕੇ ਤੌਰ ਤੇ ਖਤਮ ਕਰਨ ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਆਖਿਆ ਕਿ ਕਾਂਗਰਸ ਹੋਵੇ ਜਾਂ ਕੋਈ ਹੋਰ ਪਾਰਟੀ, ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬੀਆਂ ਨਾਲ ਫਰੇਬ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਧਰਤੀ ਵਿਚ ਬਣਿਆ ਭਾਖੜ ਡੈਮ ਜੋ ਇੰਦਰਾ ਗਾਂਧੀ ਨੇ 1966...
ਮੋਗਾ ,19 ਅਪ੍ਰੈਲ (ਜਸ਼ਨ ) ਮੋਗਾ ਨਗਰ ਨਿਗਮ ਦੇ 50 ਵਾਰਡਾਂ ਦੀਆਂ ਆਮ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਅਖਾੜਾ ਭਖਣ ਲੱਗਾ ਹੈ, ਉੱਥੇ ਹੀ ਜ਼ਿਲਾ ਕਾਂਗਰਸ ਕਮੇਟੀ ਮੋਗਾ ਵਲੋਂ ਜ਼ਿਲਾ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕਰਕੇ ਇਹ ਚੋਣਾਂ ’ਏਕੇ’ ਨਾਲ ਲੜ੍ਹਨ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਸਾਬਕਾ ਮੰਤਰੀ ਡਾ ਮਾਲਤੀ ਥਾਪਰ, ਸਾਬਕਾ ਵਿਧਾਇਕ ਵਿਜੇ ਸਾਥੀ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਬੀੜ ਚੜਿੱਕ, ਸਾਬਕਾ ਚੇਅਰਮੈਨ ਵਿਨੋਦ ਬਾਂਸਲ, ਹਲਕਾ ਇੰਚਾਰਜ਼...
ਮੋਗਾ ,19 ਅਪ੍ਰੈਲ (ਜਸ਼ਨ ) ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਿਧਾਨ ਸਭਾ ਹਲਕਾ ਮੋਗਾ ਅੰਦਰ ਕਾਂਗਰਸ ਦਾ ’ਝੰਡਾ’ ਬੁਲੰਦ ਕਰ ਰਹੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਵਲੋਂ ਕਾਂਗਰਸੀਆਂ ਵਿਚ ਫੂਕੀ ਨਵੀਂ ਰੂਹ ਨੇ ,ਹਲਕੇ ਦੇ ਸਿਆਸੀ ਸਮੀਕਰਨ ਬਦਲ ਕੇ ਰੱਖ ਦਿੱਤੇ ਹਨ ਤੇ ਹਲਕੇ ਵਿਚ ਕਾਂਗਰਸ ਦੀ ਅਜਿਹੀ ’ਤੂਤੀ’ ਬੋਲਣ ਲੱਗੀ ਹੈ ਕਿ ਘਰਾਂ ਵਿਚ ਨਿਰਾਸ਼ ਬੈਠੇ ਕਾਂਗਰਸ ਦੇ ਆਗੂ ਤੇ ਵਰਕਰ ਵੀ ਸ੍ਰੀ ਵਿਨੋਦ ਬਾਂਸਲ ਦੀ ਅਗਵਾਈ ਹੇਠ...
ਨਿਹਾਲ ਸਿੰਘ ਵਾਲਾ,19 ਅਪ੍ਰੈਲ (ਜਸ਼ਨ ) ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੀਆਂ ਵਿਸ਼ੇਸ ਹਦਾਇਤਾਂ ਅਨੁਸਾਰ ਅੱਜ ਨਵੀਂ ਦਾਣਾ ਮੰਡੀ ਨਿਹਾਲ ਸਿੰਘ ਵਾਲਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਮੰਡੀ ਵਿਚ ਬੈਠੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ...
ਮੋਗਾ, 19 ਅਪ੍ਰੈਲ (ਜਸ਼ਨ ) : 'ਇਲੈਕਟਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ' ਦੀ ਅਪ੍ਰੈਲ ਮਹੀਨੇ ਦੀ ਅਹਿਮ ਮੀਟਿੰਗ ਮੋਗਾ ਦੇ ਚੋਖਾ ਅੰਪਾਇਰ ਵਿਖੇ ਸਫ਼ਲਤਾਪੂਰਵਕ ਹੋਈ। ਇਸ ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਤੋਂ ਲਗਭਗ 130 ਤੋਂ ਵੱਧ ਡਾਕਟਰਾਂ ਨੇ ਸ਼ਮੂਲੀਅਤ ਕੀਤੀ ਅਤੇ ਚਿਕਿਤਸਾ ਖੇਤਰ ਨਾਲ ਸਬੰਧਤ ਵਿਚਾਰ ਸਾਂਝੇ ਕੀਤੇ। ਖੂਨਦਾਨ ਕੈਂਪ ਦੀ ਸਫ਼ਲਤਾ ਲਈ ਧੰਨਵਾਦ ਮੀਟਿੰਗ ਦੀ ਸ਼ੁਰੂਆਤ ਡਾ. ਜਗਜੀਤ ਸਿੰਘ ਗਿੱਲ ਵੱਲੋਂ ਕੀਤੀ ਗਈ। ਉਨ੍ਹਾਂ ਨੇ ਕਾਉਂਟ ਸੀਜਰ...
ਅਜੀਤਵਾਲ, 18 ਅਪ੍ਰੈਲ (ਜਸ਼ਨ ) ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਕਾਂਗਰਸ ਪਾਰਟੀ ਦੇ ਜੰਥੇਬੰਧਕ ਢਾਂਚੇ ਨੂੰ ਹੋਰ ਚੁਸਤ ਦਰੁਸਤ ਕਰਨ ਲਈ ਪ੍ਰਦੇਸ ਕਾਂਗਰਸ ਵਲੋਂ ਜ਼ਿਲਾ ਪ੍ਰਧਾਨ ਹਰੀ ਸਿੰਘ ਖਾਈ ਦੀ ਸਿਫ਼ਾਰਿਸ ਤੇ ਅਜੀਤਵਾਲ ਬਲਾਕ ਦਾ ਪ੍ਰਧਾਨ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੱਖਾ ਦੌਧਰ ਨੂੰ ਨਿਯੁਕਤ ਕੀਤਾ ਹੈ।ਜ਼ਿਕਰਯੋਗ ਹੈ ਕਿ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੱਖਾ ਦੌਧਰ ਅਜਿਹੇ ਨੌਜ਼ਵਾਨ ਕਾਂਗਰਸੀ ਆਗੂ ਨੇ ਜੋ ਸਾਲਾਂਬੱਧੀ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਆ...
ਮੋਗਾ, 19 ਅਪ੍ਰੈਲ (ਜਸ਼ਨ ) ਪਲਤਾ ਟਰੈਵਲ ਦੇ ਐਮ.ਡੀ. ਭੁਪਿੰਦਰ ਪਲਤਾ ਦੇ ਪੂਜਨੀਕ ਪਿਤਾ ਅਤੇ ਸੁਭਾਸ਼ ਪਲਤਾ ਚੇਅਰਮੈਨ ਹੋਲੀ ਹਾਰਟ ਸਕੂਲ ’ਤੇ ਚੇਅਰਮੈਨ ਗੋਲਡਨ ਟਰੈਵਲ ਮੋਗਾ ਦੇ ਵੱਡੇ ਭਰਾਤਾ ਮੋਹਨ ਲਾਲ ਪਲਤਾ ਜੋ ਕਿ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਸਦੀਵੀਂ ਵਿਛੋੜਾ ਦੇ ਗਏ ਸਨ ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ 20 ਅਪ੍ਰੈਲ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਸ਼ਮਸ਼ਾਨਘਾਟ ਗਾਂਧੀ ਰੋਡ (ਮੋਗਾ) ਵਿਖੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿਚ ਭੁਪਿੰਦਰ ਪਲਤਾ, ਸੁਭਾਸ਼ ਪਲਤਾ...

