ਵਿਦਿਆਰਥੀਆਂ ਨੂੰ ਵੱਖ ਵੱਖ ਪੇਸ਼ਿਆਂ ਤੋਂ ਜਾਣੂ ਕਰਵਾਉਣ ਦੇ ਮਕਸਦ ਲਈ ਕਰਵਾਈਆਂ ਗਈਆਂ ਫੇਰੀਆਂ: ਸਿੱਖਿਆ ਮੰਤਰੀ ਚੰਡੀਗੜ੍ਹ/MOGA, 30 ਦਸੰਬਰ: ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ...
News


ਮੋਗਾ, 30 ਦਸੰਬਰ(jashan) ਮੋਗਾ ਜਿਲੇ ਦੇ ਇੱਕੋ ਇੱਕ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਜਿਲਾ ਮੋਗਾ ਨੂੰ ਵੀ ਕਨੈਕਟ ਇੰਡੀਆ ਵਰਲਡ ਡੂਰਾ ਰਿਸਰਚ ਮੀਡੀਆ ਵੱਲੋਂ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਤਹਿਤ ਮੋਸਟ ਟਰਸਟਡ ਲਾਅ ਕਾਲਜ ਇਨ ਪੰਜਾਬ ਦੇ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਵੀ ਕੋਨੈਕਟ ਇੰਡੀਆ ਵੱਲੋਂ ਇਹ ਅਵਾਰਡ ਦੇਸ਼ ਵਿੱਚ ਸਿੱਖਿਆ, ਮੈਡੀਕਲ, ਸੋਸ਼ਲ ਵਰਕ ਅਤੇ ਵੁਮਨ ਇਮਪਾਵਰਮੈਂਟ ਦੇ ਤਹਿਤ ਚੰਗਾ ਕੰਮ ਕਰਨ ਵਾਲੀਆਂ ਸੰਸਥਾਨਾਂ ਨੂੰ ਦਿੱਤੇ ਗਏ ਹਨ। ਇਹ...

ਮੋਗਾ, 24 ਦਸੰਬਰ(jashan)ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ...

*श्री गुरु गोबिंद सिंह जी ने अपने माता-पिता तथा चार साहिबजादों को सिख धर्म के लिए कुर्बान करके म् िासाल कायम की : डा.सीमांत गर्ग मोगा, 24 दिसंबर (जशन ) : भाजपा के जिलाध्यक्ष डा.सीमांत गर्ग के नेतृत्व में भाजपा जिले की समूह कार्यकारिणी, समूह पदाधिकारी व कार्यकर्ताओं ने भाजपा के पुरानी दाना मंडी स्थित जिला दफ्तर में श्री गुरु गोबिंद सिंह जी के चार साहिबजादों को समर्पित श्री...

ਮੋਗਾ 24 ਦਸੰਬਰ (ਜਸ਼ਨ )ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਗੁਰੱਪ ਆਫ ਸਕੂਲਜ਼ ਦਾ ਹਿੱਸਾ ਏ.ਬੀ.ਸੀ. ਮੋਂਟੈਸਰੀ ਸਕੂਲ ਮੋਗਾ ਵਿਖੇ ‘ਕ੍ਰਿਸਮਸ’ ਦਾ ਤਿਉਹਾਰ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਸੈਂਟਾ ਕਲੌਜ਼ ਦਾ ਭੇਸ ਬਣਾ ਕੇ ‘ਜਿੰਗਲ ਬੈੱਲ-ਕੈਟਲ ਗਾਇਆ ਗਿਆ ਅਤੇ ਸਭਾ ਵਿੱਚ ਮੌਜੂਦ ਵਿਦਿਆਰਥੀਆਂ ਵਿੱਚ ਟੌਫੀਆਂ ਚਾਕਲੇਟ ਵੰਡੀਆਂ ਗਈਆਂ। ਸਕੂਲ ਵਿੱਚ ਸਵੇਰ ਦੀ ਸਭਾ ਮੌਕੇ...

*ਜੂਨੀਅਰ ਹਾੱਕੀ ਵਰਲਡ ਕੱਪ ਚੈਂਪਿਅਨ ਹਰਜੀਤ ਸਿੰਘ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਮੋਗਾ, 22 ਦਸੰਬਰ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ 16ਵੀਆਂ ਬੀ.ਬੀ.ਐਸ. ਸਲਾਨਾ ਖੇਡਾਂ (ਜੂਨੀਅਰ ਵਿੰਗ) ਆਪਣੀ ਅਮਿੱਟ ਛਾਪ ਛੱਡਦੀਆਂ ਸਮਾਪਤ ਹੋਈਆਂ। ਇਸ ਮੌਕੇ ਜੂਨੀਅਰ ਹਾੱਕੀ ਵਰਲਡ ਕੱਪ ਚੈਂਪਿਅਨ...

ਮੋਗਾ, 22 ਦਸੰਬਰ (ਜਸ਼ਨ)- ਕੌਰ ਇੰਮੀਗ੍ਰੇਸ਼ਨ ਨੇ ਵੀਜ਼ਿਆ ਦੀ ਲੜੀ ਵਿੱਚ ਵਾਧਾ ਕਰਦਿਆ ਕਿੱਲੀ ਚਾਹਲਾਂ, ਜ਼ਿਲ੍ਹਾ ਬਰਨਾਲਾ ਦੀ ਰਹਿਣ ਵਾਲੇ ਗੁਰਪ੍ਰੀਤ ਕੌਰ ਤੇ ਉਸਦੇ ਪਤੀ ਜਗਸੀਰ ਸਿੰਘ ਚਾਹਲ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ 21 ਦਿਨਾਂ ‘ਚ ਲਗਵਾ ਕੇ ਬਾਹਰ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਤੇ ਉਸਦਾ ਪਤੀ ਜਗਸੀਰ...

*ਭਾਰਤੀ ਕ੍ਰਿਕੇਟ ਦੇ ਹਰਫਨਮੌਲਾ ਖਿਡਾਰੀ ‘ਇਰਫਾਨ ਪਠਾਨ’ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਮੋਗਾ, 22 ਦਸੰਬਰ (ਜਸ਼ਨ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ 16ਵੀਆਂ ਬੀ.ਬੀ.ਐਸ. ਸਲਾਨਾ ਖੇਡਾਂ ਆਪਣੀ ਅਮਿੱਟ ਛਾਪ ਛੱਡਦੀਆਂ ਸਮਾਪਤ ਹੋਈਆਂ। ਇਨ੍ਹਾਂ ਸਲਾਨਾ ਖੇਡਾਂ ਵਿੱਚ 38 ਦੇ ਲਗਭਗ ਇੰਨਡੋਰ ਤੇ...

ਮੋਗਾ,19 ਦਸੰਬਰ (ਜਸ਼ਨ)- ਕੌਰ ਇੰਮੀਗ੍ਰੇਸ਼ਨ ਨੇ ਛੀਨੀਵਾਲ ਖੁਰਦ , ਜ਼ਿਲ੍ਹਾ ਬਰਨਾਲਾ ਦੀ ਰਹਿਣ ਵਾਲੀ ਰਮਨਦੀਪ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 25 ਦਿਨਾਂ ‘ਚ ਲਗਵਾ ਕੇ ਬਾਹਰ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(35O) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰਮਨਦੀਪ ਕੌਰ ਦੀ ਇੱਕ ਰਿਫਿਊਜ਼ਲ ਸੀ ਜੋ ਕੇ ਉਹ ਕਿਸੇ ਹੋਰ ਏਜੰਸੀ ਤੋਂ ਆਈ ਸੀ ਤੇ ਸਟੱਡੀ ਵਿੱਚ ਛੇ ਸਾਲਾਂ ਦਾ ਗੈਪ ਸੀ...

ਮੋਗਾ, 17 ਨਵੰਬਰ: (ਜਸ਼ਨ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਅਮਨਦੀਪ ਕੌਰ ਦਾ ਯੂ.ਕੇ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ...