News

ਮੋਗਾ,11 ਮਾਰਚ (ਜਸ਼ਨ): ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਲਗਾਤਾਰ ਇਕ ਤੋਂ ਬਾਅਦ ਸਫਲਤਾ ਪਾ੍ਰਪਤ ਕਰਕੇ ਨਿਰਾਸ਼ ਵਿਦਿਆਰਥੀਆਂ ਲਈ ਵਰਦਾਨ ਸਾਬਿਤ ਹੋ ਚੁਕੀ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁਕੀ ਹੈ। ਸੰਸਥਾ ਇਮਿਗਰੇਸ਼ਨ ਦੇ ਨਾਲ-2 ਵਿਦਿਆਰਥੀਆਂ ਨੂੰ ਨੈਨੀ ਕੋਰਸ ਵੀ ਕਰਵਾ ਰਹੀ ਹੈ।ਇਸ ਹਫਤੇ ਸੰਸਥਾਂ ਨੇ ਸ: ਸਰਬਜੀਤ ਸਿੰਘ ਅਤੇ ਉਹਨਾਂ ਦੀ ਪਤਨੀ ਸ਼੍ਰੀ...
ਮੋਗਾ,10 ਮਾਰਚ (ਪੁਰਬਾ/ਜਸ਼ਨ): ਅੱਜ ਆਪਣਾ ਸਮਾਜ ਪਾਰਟੀ ਅਤੇ ਬਰਗਾੜੀ ਇਨਸਾਫ ਮੋਰਚਾ ਦੀ ਮੀਟਿੰਗ ਗੁਰੂ ਨਾਨਕ ਡੇਅਰੀ ਮੋਗਾ ਵਿਖੇ ਡਾ. ਸਵਰਨ ਸਿੰਘ ਸਾਬਕਾ ਆਈ ਏ ਐੱਸ ਦੀ ਪ੍ਰਧਾਨਗੀ ਹੇਠ ਹੋਈ ,ਜਿਸ ਵਿੱਚ ਚਰਚਾ ਹੋਈ ਕਿ ਪੰਜਾਬ ਬਹੁਤ ਤੇਜ਼ੀ ਨਾਲ ਬਰਬਾਦੀ ਵੱਲ ਵਧ ਰਿਹਾ ਹੈ । ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਇਸ ਲਈ ਬਣਾਈ ਗਈ ਸੀ ਕਿ ਇਹ ਧਰਮ ਅਤੇ ਪੰਜਾਬੀ ਸਮਾਜ ਦੀ ਰੱਖਿਆ ਕਰੇ ਪ੍ਰੰਤੂ ਪ੍ਰਕਾਸ਼ ਸਿੰਘ ਬਾਦਲ ਅਤੇ ਉਸ...
ਚੰਡੀਗੜ•, 10 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਤੋਂ ਪੈਦਾ ਹੋਈ ਗੰਭੀਰ ਸਥਿਤੀ ਅਤੇ ਮੁਲਾਜ਼ਮਾਂ ਨੂੰ ਤੁਰੰਤ ਡਿਊਟੀ ਤੇ ਵਾਪਸ ਪਰਤਣ ਦੇ ਹੱਲ ਲੱਭਣ ਲਈ ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨਜ਼ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਮੁੱਖ ਸਕੱਤਰ, ਜਨਰਲ ਐਡਮਿਨਸਟ੍ਰੇਸ਼ਨ, ਜਸਪਾਲ ਸਿੰਘ ਨੇ ਕੀਤੀ, ਜਿਸ ਵਿੱਚ ਮੁਲਾਜ਼ਮਾਂ ਨੂੰ ਮੁੜ ਭਰੋਸਾ ਦਿਵਾਇਆ ਕਿ ਕਰਮਚਾਰੀਆਂ ਦੇ ਮਸਲਿਆਂ...
ਚੰਡੀਗੜ, 10 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਸੁਧਾਰਾਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਤਰਜ਼ ’ਤੇ ਪੰਜਾਬ ਪੁਲਿਸ ਦੇ ਕਾਨੂੰਨ ਅਤੇ ਵਿਵਸਥਾ ਵਿੰਗ ਤੋਂ ਵੱਖ ਕੀਤੇ ਜਾਂਚ ਵਿੰਗ (ਇਨਵੈਸਟੀਗੇਸ਼ਨ) ਕਾਡਰ ਲਈ ਤਿਆਰ ਕੀਤੀਆਂ ਅਸਾਮੀਆਂ ਲਈ ਡੀ.ਐਸ.ਪੀ. ਅਤੇ ਐਸ.ਪੀ. ਦੀ ਨਿਯੁਕਤੀ ਕਰ ਦਿੱਤੀ ਹੈ। ਕੇਸਾਂ ਦੀ ਤਫ਼ਤੀਸ਼ ਪ੍ਰਭਾਵਸ਼ਾਲੀ ਤਰੀਕੇ ਨਾਲ ਯਕੀਨੀ ਬਣਾਉਣ ਲਈ 8 ਫਰਵਰੀ ਨੰੂ...
ਚੰਡੀਗੜ, 10 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਫੈਸਲੇ ਦਾ ਸਵਾਗਤ ਕੀਤਾ ਪਰ ਨਾਲ ਹੀ ਉਨਾਂ ਨੇ ਕੌਮਾਂਤਰੀ ਸਰਹੱਦ ਤੋਂ ਪਾਰ ਇਤਿਹਾਸਕ ਗੁਰਦੁਆਰਾ ਸਾਹਿਬ ਜਾਣ ਵਾਲੀ ਸੰਗਤ ਲਈ ਪਾਸਪੋਰਟ ਤੇ ਵੀਜ਼ਾ ਮੁਕਤ ‘ਖੁੱਲੇ ਦਰਸ਼ਨ ਦੀਦਾਰੇ’ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਲੰਘੀ ਦੇਰ ਰਾਤ ਟਵੀਟ ਕਰਦਿਆਂ...
ਮੋਗਾ,10 ਮਾਰਚ (ਜਸ਼ਨ): ਡਾ. ਐਸ.ਪੀ. ਸਿੰਘ ਉਬਰਾਏ ਹੁਣ ਤੱਕ ਦੁਬਈ ਦੀਆਂ ਜੇਲਾਂ ਵਿੱਚ ਮੌਤ ਦਾ ਇੰਤਜਾਰ ਕਰ ਰਹੇ 100 ਤੋਂ ਉਪਰ ਭਾਰਤੀ ਅਤੇ ਪਾਕਿਸਤਾਨੀ ਨੌਜਵਾਨਾਂ ਨੂੰ ਆਪਣੇ ਕੋਲੋਂ ਬਲੱਡ ਮਨੀ ਦੇ ਕੇ ਵਾਪਿਸ ਆਪਣੇ ਪਰਿਵਾਰਾਂ ਨਾਲ ਮਿਲਾ ਚੁੱਕੇ ਹਨ । ਉਹਨਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਦੇਸ਼, ਜੰਮੂ ਕਸ਼ਮੀਰ ਅਤੇ ਦਿੱਲੀ ਵਿੱਚ ਹਰ ਜਿਲਾ ਹੈਡਕੁਆਰਟਰ ਤੇ ਆਪਣੇ ਯੂਨਿਟ ਸਥਾਪਿਤ ਕਰਕੇ ਵਿਧਵਾ ਔਰਤਾਂ ਨੂੰ ਬੱਚਿਆਂ ਦੀ ਪੜਾਈ ਲਈ ਦਿੱਤੀ ਜਾ ਰਹੀ ਮਾਸਿਕ ਸਹਾਇਤਾ,...
ਜੈਤੋ, 10 ਮਾਰਚ (ਮਨਜੀਤ ਸਿੰਘ ਢੱਲਾ) -ਅੱਜ ਮਸਲ ਹੱਬ ਸਪੋਰਟਸ ਕਲੱਬ ਜੈਤੋ ਅਤੇ ਪੰਜਾਬ ਐਸਿਈਰ ਬਾਡੀ ਬਿਲਡਿੰਗ ਐਸੋਸ਼ੀਏਸ਼ਨ ਵਲੋਂ ਬਾਡੀ ਬਿਲਡਿੰਗ ਮੁਕਾਬਲੇ ਮਿਸਟਰ ਫਰੀਦਕੋਟ ਅਤੇ ਮਿਸਟਰ ਮਸਲ ਹੱਬ (ਪੰਜਾਬ ਕਲਾਸਿਕ) ਚਿੰਰਜੀ ਲਾਲ ਦੀ ਧਰਮਸ਼ਾਲਾ ਵਿਖੇ ਕਰਵਾਏ ਗਏ । ਇਸ ਮੌਕੇ ਵੱਖ-ਵੱਖ ਸਹਿਰਾ ਵਿੱਚੋਂ ਨੌਜਵਾਨਾਂ ਨੇ ਬਾਡੀ ਬਿਲਡਿੰਗ ਮੁਕਾਬਲਿਆਂ ਵਿੱਚ ਭਾਗ ਲੈ ਕੇ ਆਪਣੇ ਮਸਲ ਹੱਬ ਤੇ ਬੌਡੀ ਦੇ ਮੁਕਾਬਲੇ ਰਾਹੀਂ ਜੌਹਰ ਵਿਖਾਏ ਤੇ ਇਸ ਮੌਕੇ ਲੜਕੀਆਂ ਨੇ ਪਵਾਰ ਫਿਟਨੈੱਸ...
ਨਵੀਂ ਦਿੱਲੀ,10 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਸਭਾ ਚੋਣਾਂ 2019 ਦੀਆਂ ਤਰੀਕਾਂ ਦਾ ਐਲਾਨ ਅੱਜ ਐਤਵਾਰ ਨੂੰ ਹੋ ਗਿਆ ਹੈ। ਚੋਣ ਕਮਿਸ਼ਨ ਨੇ ਅੱਜ ਸ਼ਾਮ 5 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਸੀ। ਦਿੱਲੀ ਦੇ ਵਿਗਿਆਨ ਭਵਨ ਵਿਚ ਹੋਈ ਇਸ ਪ੍ਰੈੱਸ ਕਾਨਫਰੰਸ ਵਿਚ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਾਰੀਖਾਂ ਦੇ ਐਲਾਨ ਨਾਲ ਪੂਰੇ ਦੇਸ਼ ‘ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣਾਂ 7 ਗੇੜਾਂ ’ਚ ਸੰਪੂਰਨ ਹੋਣਗੀਆਂ ਜਦਕਿ ਇਹਨਾਂ ਦੀ ਸ਼ੁਰੂਆਤ 11 ਅਪ੍ਰੈਲ ਤੋਂ...
ਮੋਗਾ,10 ਮਾਰਚ (ਜਸ਼ਨ): ਅੱਜ ਪੂਰੇ ਵਿਸ਼ਵ ਅੰਦਰ ਪਲਸ ਪੋਲੀਓ ਦੀਆਂ ਬੂੰਦਾ ਪਿਲਾਈਆ ਗਈਆ ਜਿਸ ਦੌਰਾਨ ਜਿਲਾ ਮੋਗਾ ਦੇ ਵਿੱਚ ਸੂਬੇਦਾਰ ਜੁਗਿੰਦਰ ਸਿੰਘ ਚੌਕ ਨੇੜੇ ਬੱਸ ਸਟੈਡ ਦੇ ਬਣੇ ਬੂਥ ਤੇ ਡਾ ਹਰਜੋਤ ਕਮਲ ਐਮ ਐਲ ਏ ਮੋਗਾ ਨੇ ਪੋਲੀਓ ਬੂੰਦਾ ਪਿਲਾ ਕੇ ਮੁਹਿੰਮ ਦਾ ਅਗਾਜ ਕੀਤਾ। ਇਸ ਮੌਕੇ ਡਾ ਹਰਜੋਤ ਕਮਲ ਨੇ ਕਿਹਾ ਕਿ ਪੋਲੀਓ ਬੂੰਦਾ ਆਪਣੇ ਬੱਚਿਆ ਨੂੰ ਜਰੂਰ ਪਿਲਾਓ ਅਤੇ ਜਿਥੇ ਆਪਣਾ ਮਾਪਿਆ ਦਾ ਫਰਜ ਬਣਦਾ ਹੈ ਕਿ ਬੱਚਿਆ ਨੂੰ ਪੋਲੀਓ ਬੂੰਦਾ ਪਿਲਾਈਏ ਉਥੇ ਹੀ ਸਮਾਜ ਸੇਵੀ...
ਮੋਗਾ,9 ਮਾਰਚ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਮਹਿਲਾ ਦਿਵਸ ਸਕੂਲ ਦੇ ਪੁਰਸ਼ ਅਧਿਆਪਕਾਂ ਵੱਲੋਂ ਆਯੋਜਿਤ ਕੀਤਾ ਗਿਆ, ਜਿਸ ਤਹਿਤ ਸਾਰੇ ਸਟਾਫ ਨੂੰ ਵੱਖ ਵੱਖ ਖੇਡਾਂ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਦੇ ਐਡਮਨਿਸਟਰੇਟਰ ਮੈਡਮ ਪਰਮਜੀਤ ਕੌਰ ਨੇ ਸਾਰੇ ਸਟਾਫ ਨੂੰ ਔਰਤ ਦਿਵਸ ਦੀ ਵਧਾਈ ਦਿੱਤੀ ਤੇ ਕਿਹਾ ਕਿ ਔਰਤ ਸਾਡੇ ਸਮਾਜ ਦੀ ਨੀਂਹ ਹੈ ਅਤੇ ਸਾਰੇ ਸਮਾਜਿਕ ਰਿਸ਼ਤੇ ਔਰਤ ਦੁਆਲੇ ਘੁੰਮਦੇ ਹਨ । ਉਹਨਾਂ ਕਿਹਾ ਕਿ ਔਰਤ ਨਾਲ ਹੀ ਘਰ ਸੰਸਾਰ ਚਲਦਾ ਹੈ ਸੋ ਔਰਤਾਂ ਤੇ ਮਰਦਾਂ...

Pages