ਮੋਗਾ, 9 ਮਾਰਚ (ਜਸ਼ਨ): ਅੰਤਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਮੋਗਾ ਦੇ ਸਰਕਾਰੀ ਸੀਨੀਅਰ ਕੰਨਿਆਂ ਸੈਕੰਡਰੀ ਸਕੂਲ ਮੋਗਾ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਸੰਬੋਧਨ ਕਰਦੇ ਹੋਏ ਡਾ. ਹਰਜੋਤ ਕਮਲ ਨੇ ਕਿਹਾ ਕਿ ਅੱਜ ਦੀ ਨਾਰੀ ਕਿਸੇ ਤੋਂ ਵੀ ਘੱਟ ਨਹੀਂ ਹੈ ਅਤੇ ਦੇਸ਼ ਨੂੰ ਤਰੱਕੀ ਦੀ ਰਾਹ ਤੇ ਲਿਜਾਣ ਵਿੱਚ ਔਰਤਾਂ ਦਾ ਵਿਸ਼ੇਸ਼ ਸਥਾਨ ਹੈ। ਉਨਾਂ ਕਿਹਾ ਕਿ ਔਰਤਾਂ...
News
ਮੋਗਾ,9 ਮਾਰਚ (ਜਸ਼ਨ) : ਅੱਜ ਪਲਸ ਪੋਲੀਓ ਦੇ ਸਬੰਧ ਵਿੱਚ ਸਿਹਤ ਵਿਭਾਗ ਮੋਗਾ ਵੱਲੋਂ ਡਾ ਅਰਵਿੰਦਰ ਪਾਲ ਸਿੰਘ ਗਿੱਲ ਸਿਵਲ ਸਰਜਨ ਕਾਰਜਕਾਰੀ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ ਇਸ ਮੀਟਿੰਗ ਦੋਰਾਨ ਡਾ ਅਰਵਿੰਦਰ ਪਾਲ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਲਸ ਪੋਲੀਓ ਦੌਰਾਨ 0 ਤੋਂ 5 ਸਾਲ ਤੱਕ ਦੇ 1,14,566 ਬੱਚਿਆ ਨੂੰ ਪੋਲੀਓ ਬੂੰਦਾ ਪਿਲਾਈਆ ਜਾਣਗੀਆ ਤਾਂ ਜੋ ਇੱਕ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਝਾਂ ਨਾ ਰਹੇ। ਇਸ ਮੌਕੇ ਡਾ ਹਰਿੰਦਰ ਕੁਮਾਰ ਸ਼ਰਮਾ ਜਿਲਾ...
ਚੰਡੀਗੜ, 9 ਮਾਰਚ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਸਵੱਛ ਸਰਵੇਖਣ-2019 ਵਿੱਚ ਵਿਸ਼ੇਸ਼ ਸਨਮਾਨ ਦੀ ਪ੍ਰਾਪਤੀ ਲਈ ਵਿਭਾਗ ਦੀ ਪ੍ਰਸੰਸ਼ਾ ਕੀਤੀ ਹੈ। ਜ਼ਿਕਰਯੋਗ ਹੈ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲੇ ਬਾਰੇ ਕੇਂਦਰੀ ਮੰਤਰਾਲੇ ਵੱਲੋਂ ਵਿਸ਼ਵ ਵਿੱਚ ਆਪਣੀ ਤਰਾਂ ਦੇ ਸਭ ਤੋਂ ਵੱਡੇ ਸਰਵੇਖਣ ਦਾ ਆਯੋਜਨ ਕੀਤਾ ਗਿਆ। ਇਸ ਸਰਵੇਖਣ ਵਿੱਚ ਪੰਜਾਬ ਨੂੰ ‘ਸਸਟੇਨਏਬਲ ਸੈਨੀਟੇਸ਼ਨ’ ਵੱਲ ਆਪਣੀਆਂ ਪ੍ਰਗਤੀਸ਼ੀਲ...
ਮੋਗਾ 9 ਮਾਰਚ:(ਜਸ਼ਨ): ਔਰਤਾਂ ਕਿਸੇ ਵੀ ਖੇਤਰ ਵਿੱਚ ਮਰਦਾਂ ਨਾਲੋਂ ਪਿੱਛੇ ਨਹੀਂ ਹਨ ਅਤੇ ਸਿੱਖਿਆ, ਖੇਡਾਂ ਤੇ ਹੋਰ ਖੇਤਰਾਂ ਵਿੱਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ। ਇਹ ਪ੍ਰਗਟਾਵਾ ਸ੍ਰੀ ਸੁਖਦੇਵ ਸਿੰਘ ਵਿਰਕ ਐਸ.ਪੀ (ਡੀ) ਨੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਵਿਖੇ ਮਨਾਏ ਗਏ ਰਾਸ਼ਟਰੀ ਯੁਵਾ ਦਿਵਸ ਅਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਸਮਾਗਮ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਸਵਾਮੀ...
ਮੋਗਾ,9 ਮਾਰਚ (ਜਸ਼ਨ): ਆਮ ਜਨਤਾ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਵਿਚ ਮਾਨਯੋਗ ਸ੍ਰੀ ਮਹੇਸ਼ ਗਰੋਵਰ ਜਸਟਿਸ ਪੰਜਾਬ ਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿਤ ਅਤੇ ਮਾਨਯੋਗ ਜ਼ਿਲਾ ਤੇ ਸ਼ੈਸ਼ਨਜ਼ ਜੱਜ, ਮੋਗਾ ਸ੍ਰੀ ਮੁਨੀਸ਼ ਸਿੰਗਲ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਵਿਨੀਤ ਕੁਮਾਰ ਨਾਰੰਗ, ਸੀ.ਜੇ.ਐਮ...
ਮੋਗਾ 9 ਮਾਰਚ:(ਜਸ਼ਨ): ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਉਨਾਂ ਵੱਲੋਂ ਦਰਸਾਏ ਉੱਚ ਆਸ਼ੇ ‘ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ’ਤੇ ਅਮਲ ਕਰਨ ਦੀ ਕੜੀ ਵਜੋਂ ਜ਼ਿਲੇ ਦੇ ਪਿੰਡ ਖੋਸਾ ਕੋਟਲਾ ਵਿਖੇ ਸੰਤ ਗਿਆਨੀ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਦੀ ਰਹਿਨੁਮਾਈ ਹੇਠ ਕੁਦਰਤ ਪੱਖੀ ਕਰਤਾਰਪੁਰੀ ਖੇਤੀ ਮਾਡਲ ਨੂੰ ਸਮਰਪਿਤ ਵਿਸ਼ੇਸ਼ ਕਿਸਾਨ ਸੈਮੀਨਾਰ 18 ਮਾਰਚ ਦਿਨ ਸੋਮਵਾਰ ਨੂੰ ਗੁਰਦੁਆਰਾ ਬਾਬਾ ਸਾਹਿਬ ਜੀ ਸ਼ਹੀਦ ਖੋਸਾ ਪਾਂਡੋ...
ਮੋਗਾ 9 ਮਾਰਚ::(ਜਸ਼ਨ):ਖੇਡਾਂ ਮਨੁੱਖੀ ਜੀਵਨ ਦਾ ਅਨਿੱਖੜਵਾਂ ਅੰਗ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਚੜ• ਕੇ ਭਾਗ ਲੈਣਾ ਚਾਹੀਦਾ ਹੈ, ਤਾਂ ਜਂੋ ਉਹ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿ ਕੇ ਨਰੋਏ ਸਮਾਜ ਦੀ ਸਿਰਜਣਾ ਕਰ ਸਕਣ। ਇਹ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜਿਲ•ਾ ਮੋਗਾ ਦੀ ਪ੍ਰਸਿੱਧ ਸੂਫੀ ਦਰਗਾਹ ਫੱਕਰ ਬਾਬਾ ਦਾਮੂੰ ਸ਼ਾਹ ਲੁਹਾਰਾ ਵਿਖੇ ਧਾਰਮਿਕ ਮੇਲੇ 'ਤੇ ਕੁਸ਼ਤੀ ਅਤੇ ਵਾਲੀਵਾਲ ਦੇ ਖਿਡਾਰੀਆਂ ਨੂੰ ਇਨਾਮ ਵੰਡਣ ਸਮੇਂ ਕੀਤਾ।...
ਕੋਟ ਈਸੇ ਖਾਂ,9 ਮਾਰਚ (ਜਸ਼ਨ) : ਅੱਜ ਉਸ ਸਮੇਂ ਮੋਗਾ ਜ਼ਿਲੇ ‘ਚ ਸੋਗ ਦੀ ਲਹਿਰ ਫੈਲ ਗਈ ਜਦੋਂ ਸੀਨੀਅਰ ਕਾਂਗਰਸੀ ਆਗੂ ਬਲਰਾਮ ਸ਼ਰਮਾ ਬੱਬੀ ਦੀ 16 ਸਾਲਾ ਬੇਟੀ ਦੀ ਅਚਾਨਕ ਮੌਤ ਹੋ ਗਈ । ਇਸ ਅਣਹੋਣੀ ਖ਼ਬਰ ਨੂੰ ਸੁਣਦਿਆਂ ਹੀ ਇਲਾਕੇ ਭਰ ਦੀਆਂ ਰਾਜਨੀਤਿਕ, ਧਾਰਮਿਕ ਅਤੇ ਸਮਾਜ ਸੇਵੀ ਸਖਸ਼ੀਅਤਾਂ ਤੋਂ ਇਲਾਵਾ ਇਲਾਕੇ ਭਰ ਦੇ ਲੋਕਾਂ ਨੇ ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ । ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨੂੰ ਮਿਲੀ ਜਾਣਕਾਰੀ ਮੁਤਾਬਕ ਸ਼ਰਮਾ ਪਰਿਵਾਰ ਦੀ...
ਮੋਗਾ,9 ਮਾਰਚ (ਜਸ਼ਨ): ਪੰਜਾਬ ਵਿਚ ਖੁਦਕੁਸ਼ੀਆਂ ਦੇ ਰਾਹ ਪਈ ਕਿਰਸਾਨੀ ਲਈ ਕੋਈ ਢੋਅਮੇਲਾ ਨਜ਼ਰ ਨਹੀਂ ਆ ਰਿਹਾ ਤੇ ਅੱਜ ਅੰਨਦਾਤਾ ਕਹਾਉਣ ਵਾਲਾ ਇਕ ਹੋਰ ਧਰਤੀ ਪੁੱਤਰ ਖੁਦਕੁਸ਼ੀ ਕਰ ਗਿਆ। ਹਰ ਪੰਜਾਬੀ ਨੂੰ ਰੂਹ ਤੱਕ ਕੰਬਾ ਦੇਣ ਵਾਲੀ ਇਹ ਘਟਨਾ ਮੋਗਾ ਜ਼ਿਲੇ ਦੇ ਪਿੰਡ ਮਾਣੂੰਕੇ ਗਿੱਲ ਵਿਖੇ ਵਾਪਰੀ ਜਦੋਂ ਆਪਣੇ ਖੇਤਾਂ ਵਿਚ ਪਰਿਵਾਰ ਸਮੇਤ ਰਹਿੰਦੇ ਗੁਰਮੇਲ ਸਿੰਘ ਗੇਲਾ ਨੇ ਆਪਣੀ ਹੀ 12 ਬੋਰ ਲਾਇਸੈਂਸੀ ਰਾਈਫਲ ਨਾਲ ਆਪਣੀ ਛਾਤੀ ‘ਚ ਗੋਲੀ ਮਾਰ ਲਈ । ਉਸ ਨੇ ਪੈਰ ਨਾਲ ਬੰਦੂਕ ਦਾ...
ਚੰਡੀਗੜ, 8 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਅੱਜ ਪੰਜਾਬ ਦੇ ਰਾਜਪਾਲ ਤੇ ਯ.ੂਟੀ ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਅਜਿਹਾ ਸੰਸਥਾਗਤ ਮੰਚ ਬਣਾਉਣ ’ਤੇ ਜ਼ੋਰ ਦਿੱਤਾ ਜਿੱਥੇ ਅਕੈਡਮੀਆ,ਖੋਜ ਤੇ ਵਿਕਾਸ ਸੰਸਥਾਵਾਂ, ਉਦਯੋਗ, ਨਿਵੇਸ਼ਕ ਤੇ ਇਨੋਵੇਟਰ ਸਾਂਝੇ ਤੌਰ ’ਤੇ ਆਪਣੇ ਅਤੇ ਸਮਾਜ ਲਈ ਨਿਰੰਤਰਤਾ ਨਾਲ ਸਾਕਾਰਾਤਮਕ ਕਾਰਜ ਕਰ ਸਕਣ। ਸ੍ਰੀ ਬਦਨੌਰ ਅੱਜ ਆਈ.ਐਸ.ਬੀ. ਮੋਹਾਲੀ ਵਿਖੇ ਨਵੀਨਤਾ ’ਤੇ ਆਧਾਰਿਤ ਚੰਡੀਗੜ ਦੇ ਵਿਕਾਸ ਨਾਲ ਸਬੰਧਤ ਹੋਈ ਇੱਕ...

