ਮੋਗਾ, 17 ਅਗਸਤ (ਜਸ਼ਨ): ਮੋਗਾ ਜਿਲੇ ਦਾ ਇੱਕੋ ਇੱਕ ਲਾਅ ਕਾਲਜ ਜੋ ਰਵਿੰਦਰ ਗੋਇਲ ਸੀ. ਏ. ਚੇਅਰਮੈਨ ਅਤੇ ਸਟੇਟ ਐਵਾਰਡੀ ਦਵਿੰਦਰਪਾਲ ਸਿੰਘ ਪ੍ਰਧਾਨ ਦੀ ਦੇਖ ਰੇਖ ਹੇਠ ਚਲ ਰਿਹਾ ਹੈ ਨੂੰ ਵੀ ਕੋਨੇਕਟ ਇੰਡੀਆ ਵੱਲੋਂ ਮੋਸਟ ਟਰਸਟਡ ਲਾਅ ਕਾਲਜ ਇਨ ਪੰਜਾਬ ਦਾ ਖ਼ਿਤਾਬ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਕਿਤਾਬ ਏਸ਼ੀਆ ਐਜੂਕੇਸ਼ਨ ਕੁਆਲਿਟੀ ਐਵਾਰਡ 2023 ਦੇ ਸਮਾਗਮ ਦੌਰਾਨ ਦਿੱਤਾ ਜਾਵੇਗਾ। ਇਸ ਸਮਾਗਮ ਦੇ ਪਾਰਟਨਰ ਇੰਡੀਆ ਨਿਊਜ਼ ਚੈਨਲ ਅਤੇ ਏ. ਕਿਉ. ਮੈਗਜ਼ੀਨ ਹਨ। ਇਸ ਸਮਾਗਮ ਦੇ ਮੁੱਖ...
News
ਮੋਗਾ 17 ਅਗਸਤ:(ਜਸ਼ਨ): 15 ਅਗਸਤ ਸੁਤੰਤਰਤਾ ਦਿਵਸ ਦੇ ਦਿਹਾੜੇ ਤੇ ਜਿੱਥੇ ਜਿਲ੍ਹਾ ਪੱਧਰੀ ਸਮਾਗਮ ਨਵੀਂ ਦਾਣਾ ਮੰਡੀ ਵਿੱਚ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ ਉਥੇ ਹੀ ਦਫਤਰ ਜਿਲ੍ਹਾ ਖੇਡ ਅਫਸਰ, ਮੋਗਾ ਵੱਲੋਂ ਲੜਕਿਆਂ ਦਾ ਫੁੱਟਬਾਲ ਮੈਚ ਅਤੇ ਰਿਲੇਅ ਦੌੜਾਂ ਵੀ ਕਰਵਾਈਆਂ ਗਈਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫ਼ਸਰ ਮੋਗਾ ਸ੍ਰੀਮਤੀ ਨਵਦੀਪ ਜਿੰਦਲ ਨੇ ਦੱਸਿਆ ਕਿ ਇਸ ਮੈਚ ਵਿੱਚ ਲੜਕਿਆਂ ਵੱਲੋਂ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ ਗਿਆ ।...
ਮੋਗਾ,17 ਅਗਸਤ (ਜਸ਼ਨ): ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਬੀ.ਬੀ.ਐੱਸ. ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਕੂਲ ਵਿੱਚ 18 ਮਈ ਨੂੰ ਮਾਤਾ ਭਾਗਵੰਤੀ ਮੈਮੋਰਿਅਲ ਸਕਾਲਰਸ਼ਿਪ ਟੈਸਟ ਕਰਵਾਇਆ ਗਿਆ ਸੀ। ਇਸ ਸਕਾਲਰਸ਼ਿਪ ਟੈਸਟ ਵਿੱਚ ਤੀਜੀ ਕਲਾਸ ਤੋਂ ਲੈ ਕੇ ਬਾਰਵੀਂ ਜਮਾਤ ਦੇ 400 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਸ ਦੇ ਨਤੀਜੇ ਅੱਜ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਮੌਕੇ ਘੋਸ਼ਿਤ ਕੀਤੇ...
ਮੋਗਾ,16 ਅਗਸਤ (ਜਸ਼ਨ): ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੇਸਰੀ ਸਕੂਲ ਵਿੱਚ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸੁਤੰਤਰਤਾ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ਕੀਤੀ ਗਈ। ਝੰਡਾ ਲਹਿਰਾਉਣ ਦੀ ਰਸਮ ਮੌਕੇ ਬੱਚਿਆਂ ਵੱਲੋਂ ਰਾਸ਼ਟਰ ਗਾਨ ਪੇਸ਼...
*ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਏ ਰੱਖਣਾ ਸਾਡੇ ਲਈ ਬੇਹੱਦ ਜ਼ਰੂਰੀ - ਸੰਜੀਵ ਸੈਣੀ ਮੋਗਾ, 16ਅਗਸਤ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਅੱਜ ਅਜ਼ਾਦੀ ਦਿਵਸ ਬੜ੍ਹੀ ਹੀ ਧੂਮਧਾਮ ਨਾਲ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਬੀ.ਬੀ.ਐਸ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ...
ਮੋਗਾ, 16 ਅਗਸਤ (ਜਸ਼ਨ):- ਮੋਗਾ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ,ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਨਿਭਾਈ। ਇਸ ਮੌਕੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ, ਜ਼ਿਲ੍ਹਾ...
ਚੰਡੀਗੜ੍ਹ, 14 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਬਿਆਸ ਦਰਿਆ ਦੇ ਨਾਲ ਲੱਗਦੇ ਖੇਤਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਵਿੱਚ ਲਗਭਗ 7 ਲੱਖ ਕਿਊਸਿਕ ਤੋਂ ਵੱਧ ਪਾਣੀ ਦੀ ਆਮਦ ਹੋਣ ਕਾਰਨ ਪੰਜ ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ।ਪੌਂਗ ਡੈਮ ਦਾ ਮੌਜੂਦਾ ਪੱਧਰ 1395.91 ਫੁੱਟ ਹੈ ਅਤੇ ਵੱਧ ਤੋਂ ਵੱਧ ਪੱਧਰ 1390.00 ਫੁੱਟ ਨਿਰਧਾਰਤ ਕੀਤਾ ਗਿਆ ਹੈ, ਜਦੋਂ ਕਿ ਡੈਮ ਦੀ ਬਣਤਰ ਮੁਤਾਬਕ ਇਸ ਵਿਚਲੇ ਪਾਣੀ ਦਾ ਪੱਧਰ 1421...
ਮੋਗਾ, 14 ਅਗਸਤ (ਜਸ਼ਨ): -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ਤੇ ਪੂਰੇ ਦੇਸ਼ ਵਿਚ ਭਾਜਪਾ ਵੱਲੋਂ ਹਰ ਸੂਬੇ, ਸ਼ਹਿਰ ਅਤੇ ਕਸਬਿਆ ਵਿਚ ਕੱਢੀ ਗਈ ਤਿਰੰਗਾ ਯਾਤਰਾ ਨੇ ਜਿਥੇ ਦੇਸ਼ ਦੇ ਲੋਕਾਂ ਵਿਚ ਦੇਸ਼ ਪ੍ਰੇਮ, ਦੇਸ਼ ਭਗਤੀ ਦਾ ਜੋਸ਼ ਭਰਿਆ। ਉਥੇ ਆਜ਼ਾਦੀ ਦੇ ਸ਼ਰਹੀਦਾਂ ਨੂੰ ਵੀ ਸ਼ਰਧਾਂਜਲੀ ਦੇ ਕੇ ਯਾਦ ਕੀਤਾ, ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਆਨੰਦ ਲੈ ਰਹੇ ਹਾਂ। ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਨੇ ਗੀਤਾ ਭਵਨ ਚੌਕ ਤੋਂ ਤਿਰੰਗਾ ਯਾਤਰਾ ਦੀ...
ਕੋਟਈਸੇ ਖਾਂ, 14 ਅਗਸਤ (ਜਸ਼ਨ): ਇਲਾਕੇ ਦੀ ਉੱਘੀ ਅਤੇ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੰਕੈ. ਸਕੂਲ ਕੋਟ-ਈਸੇ-ਖਾਂ ਵਿਖੇ ਆਜ਼ਾਦੀ ਦਾ ਦਿਹਾੜਾ ਬਹੁਤ ਹੀ ਉਤਸ਼ਾਹਪੂਰਵਕ ਮਨਾਇਆ ਗਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਨੇ ਆਜ਼ਾਦੀ ਦਿਵਸ ਦੀ ਮਹੱਤਤਾ ਅਤੇ ਸ਼ਹੀਦਾਂ ‘ਤੇ ਦੇਸ਼ ਭਗਤਾਂ ਨੇ ਕਿਸ ਤਰ੍ਹਾਂ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਦੇਸ਼ ਨੂੰੁ ਆਜ਼ਾਦ ਕਰਵਾਇਆਂ ਉਸ ਬਾਰੇ ਦੱਸਿਆ। ਹੇਮਕੁੰਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਆਜ਼ਾਦੀ ਦਿਹਾੜੇ...
ਕੋਟ ਈਸੇ ਖਾਂ, 14 ਅਗਸਤ (ਜਸ਼ਨ): ਅੱਜ ਦੇ ਸਮੇਂ ਵਿੱਚ ਹਰ ਕੋਈ ਵਿਦਿਆਰਥੀ ਸਕੂਲੀ ਵਿੱਦਿਆ ਤੋਂ ਬਾਅਦ ਬਾਹਰਲੇ ਦੇਸ਼ਾਂ ਨੂੰ ਜਾਣ ਲਈ ਤਰਜੀਹ ਦਿੰਦੇ ਹਨ , ਇੱਥੇ ਹੀ ਬੱਸ ਨਹੀਂ ਹਰ ਮਾਤਾ-ਪਿਤਾ ਇਹ ਚਾਹੁੰਦਾ ਹੈ ਕਿ ਉਸਦੇ ਬੱਚੇ ਅੰਗਰੇਜ਼ੀ ਵੱਧ ਤੋਂ ਵੱਧ ਬੋਲਣ , ਪੰਜਾਬੀ ਜੇਕਰ ਨਹੀਂ ਵੀ ਆਉਂਦੀ ਤਾਂ ਕੋਈ ਗੱਲ ਨਹੀਂ ਇਹ ਕਿੱਥੋ ਤੱਕ ਸਹੀ ਹੈ । ਜੇਕਰ ਅਸੀ ਪੰਜਾਬ ਵਿੱਚ ਰਹਿੰਦੇ ਹੋਏ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਵਿਰਸੇ ਨੂੰ ਭੁੱਲ ਰਹੇ ਹਾਂ ਤਾਂ ਅਸੀ ਦੂਸਰੇ ਦੇਸ਼ਾ ਤੋਂ ਕੀ...

