News

*ਸੂਬੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਕੈਪਟਨ ਦਾ ਧੰਨਵਾਦ ਮੋਗਾ,29 ਅਗਸਤ(ਜਸ਼ਨ)-ਜ਼ਿਲ੍ਹਾ ਕਾਂਗਰਸ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਪਾਰਟੀ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਡਾ. ਰਜਿੰਦਰ ਕੌਰ ਪਤਨੀ ਹਲਕਾ ਵਿਧਾਇਕ ਡਾ. ਹਰਜੋਤ ਕਮਲ, ਵੀਰਪਾਲ ਕੌਰ ਜੌਹਲ ਜਿਲਾ ਪ੍ਰਧਾਨ ਮਹਿਲਾ ਵਿੰਗ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਇੰਦਰਜੀਤ ਸਿੰਘ ਬੀੜ ਚੜਿੱਕ, ਠਾਣਾ ਸਿੰਘ ਜੌਹਲ, ਉਪਿੰਦਰ ਸਿੰਘ ਲਾਂਬਾ, ਡਾ. ਪਵਨ ਥਾਪਰ, ਰਾਮਪਾਲ...
ਹੁਸ਼ਿਆਰਪੁਰ, 29 ਅਗਸਤ (ਪੱਤਰ ਪਰੇਰਕ)- ਸਿੱਖਿਆ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਸੂਬੇ ਵਿੱਚ ਯੋਗ ਲਾਭਪਾਤਰੀਆਂ ਨੂੰ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਮੁਫ਼ਤ ਆਟਾ-ਦਾਲ ਸਕੀਮ, ਪੈਨਸ਼ਨ ਸਕੀਮ ਤੋਂ ਇਲਾਵਾ ਮਗਨਰੇਗਾ ਯੋਜਨਾ ਤਹਿਤ ਵੱਧ ਤੋਂ ਵੱਧ ਜਾਬ ਕਾਰਡ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ, ਤਾਂ ਜੋ ਹਰ ਲੋੜਵੰਦ ਵਿਅਕਤੀ ਸਰਕਾਰ ਦੀਆਂ ਸਕੀਮਾਂ ਦਾ ਲਾਹਾ ਲੈ ਸਕੇ। ਉਹ ਅੱਜ ਹੁਸ਼ਿਆਰਪੁਰ ਜ਼ਿਲੇ ਨਾਲ ਸਬੰਧਤ ਵੱਖ-ਵੱਖ ਭਲਾਈ...
ਮੋਗਾ 29 ਅਗਸਤ(ਜਸ਼ਨ)-ਲੋਕ ਅਦਾਲਤ ਝਗੜਿਆਂ ਨੂੰ ਨਿਪਟਾਉਣ ਦੀ ਇੱਕ ਸਰਲ ਪ੍ਰਣਾਲੀ ਹੈ, ਕਿਉਂਕਿ ਇਸ ਵਿੱਚ ਝਗੜਿਆਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਗੱਲਬਾਤ ਨੂੰ ਸੁਣ ਕੇ ਰਾਜ਼ੀਨਾਮੇ ਰਾਹੀਂ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਨਾ ਸਿਰਫ਼ ਦੋਹਾਂ ਪਾਰਟੀਆਂ ਦੀ ਆਪਸੀ ਦੁਸ਼ਮਨੀ ਘੱਟ ਹੁੰਦੀ ਹੈ, ਸਗੋਂ ਝਗੜਿਆਂ ਦਾ ਨਿਪਟਾਰਾ ਵੀ ਤੁਰੰਤ ਹੋ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਿਨੀਤ ਕੁਮਾਰ ਨਾਰੰਗ ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ...
ਮੋਗਾ, 29 ਅਗਸਤ (ਜਸ਼ਨ)- ਡੇਰਾ ਮੁੱਖੀ ਨੂੰ ਸੀ.ਬੀ.ਆਈ. ਕੋਰਟ ਵਲੋਂ ਦੋਸ਼ੀ ਕਰਾਰ ਦੇਣ ਤੋਂ ਬਾਅਦ ਹੋਈਆਂ ਹਿੰਸਕ ਘਟਨਾਵਾਂ ਦੀ ਨਿੰਦਾ ਕਰਦੇ ਹੋਏ ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀਆਂ ਘਟਨਾਵਾਂ ਹਨ, ਜਿਨਾਂ ਵਿੱਚ ਜਾਨੀ ਮਾਲੀ ਨੁਕਸਾਨ ਹੋਇਆ ਹੈ। ਉਨਾਂ ਕਿਹਾ ਕਿ ਹਰਿਆਣਾ ਸਰਕਾਰ ਇਨਾਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮ ਸਾਬਿਤ ਹੋਈ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਬਿਲਕੁਲ ਨਾਕਾਮ ਸਾਬਿਤ ਹੋਈ ਹੈ। ਡਾ...
ਮੋਗਾ, 29 ਅਗਸਤ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਖੇ ਅੱਜ ਮਾਨਸੂਨ ਦਿਵਸ ਬੜੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਇਸ ਦਿਨ ਦਾ ਸਭ ਤੋਂ ਜਿਆਦਾ ਰੋਮਾਂਚਕ ਸਾਹਸ ਮਾਨਸੂਨ ਦਿਵਸ ਮਨਾਉਣ ਲਈ ਵਿਦਿਆਰਥੀਆਂ ਤੇ ਸਟਾਫ ਵਿਚ ਕਾਫੀ ਉਤਸ਼ਾਹ ਪਾਇਆ ਗਿਆ। ਬੱਚਿਆਂ ਨੇ ਆਪਣੇ ਰੈਣਕੋਟ ਪਾ ਕੇ ਬਾਰਿਸ਼ ਦਾ ਆਨੰਦ ਚੁੱਕਿਆ।...
MOGA 28 AUG (सूरज जैन),मोगा के श्री सनातन धर्म प्रचीन शिव मंदिर में 11 वे गणपति महोत्सव की शुरुआत चोथ के दिन गणपति जी की मूर्ति की सथापना कर पूजा अर्चना के साथ शुरू हुई ,रविवार को गणपति जी के भगतो ने पूजा अर्चना कर गणपति जी के चरणों में माथा टेक रिद्दी सिद्दी सुख सम्पत्ति की कामना की, इस मोके रोटरी क्लब के राजीव मित्तल, नविता मित्तल, डॉ नवीन बांसल, रिम्पल बांसल, सुमित सिंगला,...
ਮੋਗਾ 28 ਅਗਸਤ,(ਜਸ਼ਨ):ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਦੇ ਆਦੇਸ਼ਾਂ ਅਨੁਸਾਰ 28 ਅਗਸਤ 2017 ਨੂੰ ਦੁਪਹਿਰ 01.00 ਵਜੇ ਤੋਂ ਲੈ ਕੇ ਨਗਰ ਨਿਗਮ ਮੋਗਾ ਅਤੇ ਨਗਰ ਕਮੇਟੀ ਬਾਘਾਪੁਰਾਣਾ ਦੇ ਖੇਤਰ ‘ਚ ਲਗਾਇਆ ਗਿਆ ਕਰਫਿਊ ਕੱਲ (ਮਿਤੀ 29 ਅਗਸਤ 2017) ਸਵੇਰੇ 6 ਵਜੇ ਤੱਕ ਜਾਰੀ ਰਹੇਗਾ। ਜ਼ਿਲੇ ਦੇ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲ, ਕਾਲਜ, ਆਂਗਣਵਾੜੀ ਸੈਂਟਰ ਤੇ ਸੇਵਾ ਕੇਂਦਰ ਕੱਲ ਮਿਤੀ 29 ਅਗਸਤ 2017 ਨੂੰ ਖੁੱਲੇ ਰਹਿਣਗੇ। ਜ਼ਿਲਾ ਮੈਜਿਸਟ੍ਰੇਟ...
ਮੋਗਾ 28 ਅਗਸਤ:(ਜਸ਼ਨ):ਜ਼ਿਲਾ ਮੈਜਿਸਟ੍ਰੇਟ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਨੇ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਡੇਰਾ ਮੁਖੀ ਦੇ ਅਦਾਲਤੀ ਫ਼ੈਸਲੇ ਨੂੰ ਮੁੱਖ ਰੱਖਦਿਆਂ ਅੱਜ ਮਿਤੀ 28 ਅਗਸਤ, 2017 ਨੂੰ ਲੋਕਾਂ ਦੀ ਸੁਰੱਖਿਆ ਦੇ ਮੱਦੇ-ਨਜ਼ਰ ਨਗਰ ਨਿਗਮ ਮੋਗਾ ਅਤੇ ਨਗਰ ਕਮੇਟੀ ਬਾਘਾਪੁਰਾਣਾ ਦੀ ਹਦੂਦ ਅੰਦਰ ਦੁਪਹਿਰ 01.00 ਵਜੇ ਤੋਂ ਅਗਲੇ ਹੁਕਮਾਂ ਤੱਕ ਕਰਫਿਊ ਰਹੇਗਾ।
ਚੰਡੀਗੜ, 27 ਅਗਸਤ :(ਜਸ਼ਨ)-ਪੰਜਾਬ ਸਰਕਾਰ ਨੇ ਟੈਲੀਕਾਮ ਕੰਪਨੀਆਂ ਨੂੰ ਇਕ ਹੁਕਮ ਜਾਰੀ ਕਰਦਿਆਂ 29 ਅਗਸਤ ਤੱਕ ਮੋਬਾਇਲ ਇੰਟਰਨੈੱਟ ਸੇਵਾਵਾਂ (2ਜੀ/3ਜੀ/4ਜੀ/ਸੀ.ਡੀ.ਐਮ.ਏ), ਸਾਰੀਆਂ ਐਸ.ਐਮ.ਐਸ. ਸੇਵਾਵਾਂ ਅਤੇ ਡੋਂਗਲ ਸੇਵਾਵਾਂ ਬੰਦ ਰੱਖਣ ਲਈ ਕਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ 28 ਅਗਸਤ 2017 ਨੂੰ ਸੀ.ਬੀ.ਆਈ. ਕੋਰਟ ਵੱਲੋਂ ਡੇਰਾ ਮੁਖੀ ਖਿਲਾਫ ਸਜ਼ਾ ਮੁਕੱਰਰ ਕਰਨ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ। ਬੁਲਾਰੇ...
ਮਾਨਸਾ/ਮੌੜ/ਬਠਿੰਡਾ, 27 ਅਗਸਤ(ਜਸ਼ਨ)-ਲੰਘੇ ਸ਼ੁੱਕਰਵਾਰ ਨੂੰ ਵਾਪਰੀ ਡੇਰਾ ਹਿੰਸਾ ਦੀ ਜਾਂਚ ਦਾ ਫੈਸਲਾ ਕੇਂਦਰ ਸਰਕਾਰ ’ਤੇ ਛੱਡਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਕਾਨੂੰਨ ਭੰਗ ਕਰਨ ਵਾਲੇ ਪੰਜਾਬ ਦੇ ਲੋਕਾਂ ਨੂੰ ਉਨਾਂ ਦੀ ਸਰਕਾਰ ਕੋਈ ਮੁਆਵਜ਼ਾ ਨਹੀਂ ਦੇਵੇਗੀ ਜੋ ਰਾਮ ਰਹੀਮ ਖਿਲਾਫ਼ ਅਦਾਲਤੀ ਫੈਸਲੇ ਤੋਂ ਬਾਅਦ ਪੰਚਕੂਲਾ ਵਿੱਚ ਹੋਈ ਹਿੰਸਾ ਵਿੱਚ ਮਾਰੇ ਗਏ ਸਨ। ਮੁੱਖ ਮੰਤਰੀ ਨੇ ਅੱਜ ਪੰਜਾਬ ਦੇ ਮਾਲਵਾ ਖੇਤਰ ਵਿੱਚ ਸੰਵੇਦਨਸ਼ੀਲ ਜ਼ਿਲਿਆਂ ਦੇ...

Pages