ਧਰਮਕੋਟ, 9 ਮਈ (ਜਸ਼ਨ ) ਮੋਗਾ ਜ਼ਿਲ੍ਹੇ ਦੀ ਸਮਰੱਥ ਸੰਸਥਾ ਯੂ.ਕੇ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਦੀ ਟੀਮ ਅੰਡਰ-17 ਨੇ ਸੀ.ਆਈ.ਐਸ.ਈ ਵਲੋਂ ਮੋਗਾ ਜੋਨ ਟੂਰਨਾਮੈਂਟ 2026 ਕੋਟਕਪੁਰਾ ਵਿਖੇ ‘ਬਲੂਮਿੰਗਡੇਲ’ ਸਕੂਲ ਵਿਚ ਹੋਈਆਂ ਬਾਸਕਿੱਟ ਬਾਲ ਖੇਡਾਂ ਵਿੱਚ’ ਤੀਸਰਾ ਸਥਾਨ ਹਾਸਲ ਕਰ ਕੇ ਆਪਣੇ ਸਕੂਲ ਦਾ ਨਾਂ ਰੋਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਪਵਨਦੀਪ ਕੌਰ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਭੇਜ ਸਿੰਘ ਬਾਸੀ, ਨੀਰਜ਼...
News
ਕੋਟ ਈਸੇ ਖਾਂ, 9 ਮਈ (JASHAN) ਪੰਜਾਬ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਭਾਰੀ ਬਹੁਮਤ ਨਾਲ ਇਤਿਹਾਸਿਕ ਦਰਜ ਕਰੇਗੀ ਅਤੇ ਵਿਰੋਧੀ ਪਾਰਟੀਆਂ ਨੂੰ ਮੂੰਹ ਤੋੜ ਜਵਾਬ ਦੇਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਹਲਕਾ ਧਰਮਕੋਟ ਦੇ ਇਨਚਾਰਜ ਸ਼ਮਸ਼ੇਰ ਸਿੰਘ ਕੈਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਲਈ ਲਗਾਤਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਭਾਜਪਾ...
ਧਰਮਕੋਟ , 9 ਮਈ (ਜਸ਼ਨ ) ਹਲਕਾ ਧਰਮਕੋਟ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕੋਟ ਈਸੇ ਖਾਂ ਤੋਂ ਜਨਤਕ ਆਧਾਰ ਵਾਲੇ ਦੋ ਸੀਨੀਅਰ ਆਗੂ ਸ਼੍ਰੀ ਰਾਕੇਸ਼ ਕੁਮਾਰ ਮਲਹੋਤਰਾ ਅਤੇ ਪਵਨ ਕੁਮਾਰ ਮਲਹੋਤਰਾ , ਆਮ ਆਦਮੀ ਪਾਰਟੀ ਨੂੰ ਛੱਡ ਕੇ ,ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ । ਇਸ ਮੌਕੇ ਸ.ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਜਿਲ੍ਹਾ ਪ੍ਰਧਾਨ ਨੇ ਦੋਹਾਂ ਆਗੂ ਸਾਹਿਬਾਨ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ।ਰਾਕੇਸ਼ ਕੁਮਾਰ...
ਡਾਕਟਰ ਅਮਰਜੀਤ ਸਿੰਘ ਸੈਦੋਕੇ ਨਿਹਾਲ ਸਿੰਘ ਵਾਲਾ ਹਲਕੇ ਦੇ ਬਾਵਰੀਆ ਸਮਾਜ ਦੇ ਪ੍ਰਧਾਨ ਨਿਯੁਕਤ : ਰਾਜਵਿੰਦਰ ਸਿੰਘ ਧਰਮਕੋਟ
ਨਿਹਾਲ ਸਿੰਘ ਵਾਲਾ, 9 ਮਈ (ਜਸ਼ਨ ) ਸ਼੍ਰੋਮਣੀ ਅਕਾਲੀ ਦਲ ਜੋ ਕਿ ਪੰਜਾਬ ਦੀ ਇੱਕੋ ਇੱਕ ਵਿਕਾਸ ਨੂੰ ਤਰਜੀਹ ਦੇਣ ਵਾਲੀ ਅਤੇ ਸਾਰੇ ਹੀ ਵਰਗਾ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ । ਪੰਜਾਬ ਦੇ ਸਭ ਤੋਂ ਵੱਧ ਲੰਬਾ ਸਮਾਂ ਮੁੱਖ ਮੰਤਰੀ ਰਹਿਣ ਵਾਲੇ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਪੰਜਾਬ ਵਿੱਚ ਅਮਨ ਸ਼ਾਂਤੀ ਭਾਈਚਾਰਕ ਸਾਂਝ ਅਤੇ ਸਾਰੇ ਵਰਗਾਂ ਦੇ ਸਮੂਹਿਕ ਵਿਕਾਸ ਨੂੰ ਤਰਜੀਹ ਦਿੱਤੀ ਹੈ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਵਰਗ ਦੇ ਲੋਕ ਆਪਣੀ ਪਾਰਟੀ...
ਮੋਗਾ, 9 ਮਈ ( ਜਸ਼ਨ ) : ਸਰਕਾਰੀ ਮਿਡਲ ਸਕੂਲ, ਤਾਰੇਵਾਲਾ ਨਵਾਂ (ਮੋਗਾ) ਲਈ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਇਸਦੇ ਤਿੰਨ ਹੁਸ਼ਿਆਰ ਵਿਦਿਆਰਥੀਆਂ ਨੇ ਐਨਐਮਐਮਐਸ (ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ) ਪ੍ਰੀਖਿਆ ਸਫਲਤਾਪੂਰਵਕ ਪਾਸ ਕਰਕੇ ਸਕੂਲ ਅਤੇ ਪਿੰਡ ਦੋਵਾਂ ਦਾ ਨਾਮ ਰੌਸ਼ਨ ਕੀਤਾ ਹੈ। ਇਹ ਪ੍ਰਾਪਤੀ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿੱਚ ਅਰਜਨਪ੍ਰੀਤ ਸਿੰਘ (ਜਗਜੀਵਨ ਸਿੰਘ ਦਾ ਪੁੱਤਰ), ਏਕਮਪ੍ਰੀਤ ਸਿੰਘ (ਸੰਦੀਪ ਸਿੰਘ ਦਾ ਪੁੱਤਰ) ਅਤੇ ਜਸਪ੍ਰੀਤ ਕੌਰ (...
* ਮੋਗਾ ਹਲਕੇ ਦਾ ਸਰਵਪੱਖੀ ਵਿਕਾਸ ਉਨ੍ਹਾਂ ਦਾ ਮੁੱਖ ਉਦੇਸ਼ ਹੈ: ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਮੋਗਾ, 9 ਮਈ (JASHAN ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਵਪੱਖੀ ਵਿਕਾਸ ਦੇ ਦ੍ਰਿਸ਼ਟੀਕੋਣ ਤੋਂ ਪ੍ਰੇਰਿਤ, ਕੱਚਾ ਦੁਸਾਂਝ ਰੋਡ 'ਤੇ ਪ੍ਰੀ-ਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਅੱਜ ਸਥਾਨਕ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ। ਇਹ ਪ੍ਰੋਜੈਕਟ ਨਗਰ ਨਿਗਮ ਮੋਗਾ ਦੀ MDF (ਨਗਰ ਵਿਕਾਸ ਫੰਡ) ਸਕੀਮ ਤਹਿਤ ਪ੍ਰਾਪਤ ਗ੍ਰਾਂਟ ਦੀ ਵਰਤੋਂ ਕਰਕੇ ਚਲਾਇਆ ਜਾ ਰਿਹਾ ਹੈ...
ਮੋਗਾ, 9 ਮਈ —(JASHAN) "ਮਾਂ ਸਿਰਫ਼ ਇੱਕ ਸ਼ਬਦ ਨਹੀਂ ਹੈ, ਸਗੋਂ ਪਿਆਰ, ਕੁਰਬਾਨੀ, ਕਦਰਾਂ-ਕੀਮਤਾਂ ਅਤੇ ਤਾਕਤ ਦਾ ਸਭ ਤੋਂ ਸੁੰਦਰ ਰੂਪ ਹੈ। ਇੱਕ ਮਾਂ ਬੱਚੇ ਦੀ ਪਹਿਲੀ ਅਧਿਆਪਕਾ, ਸਭ ਤੋਂ ਵੱਡੀ ਪ੍ਰੇਰਨਾ ਅਤੇ ਜੀਵਨ ਵਿੱਚ ਸੱਚੀ ਮਾਰਗਦਰਸ਼ਕ ਵਜੋਂ ਕੰਮ ਕਰਦੀ ਹੈ।" ਇਹ ਭਾਵਨਾਵਾਂ ਅਨਮੋਲ ਵੈਲਫੇਅਰ ਕਲੱਬ ਦੇ ਮਹਿਲਾ ਵਿੰਗ ਦੀ ਪ੍ਰਧਾਨ ਮੰਜੂ ਅਰੋੜਾ ਨੇ ਅੰਤਰਰਾਸ਼ਟਰੀ ਮਾਂ ਦਿਵਸ ਦੇ ਮੌਕੇ 'ਤੇ ਪ੍ਰਗਟ ਕੀਤੀਆਂ। ਉਨ੍ਹਾਂ ਕਿਹਾ, "ਅਸੀਂ ਉਨ੍ਹਾਂ ਸਾਰੀਆਂ ਮਾਵਾਂ ਨੂੰ...
ਮੋਗਾ, 9 ਮਈ (ਜਸ਼ਨ ) ਭਾਰਤੀ ਜਨਤਾ ਪਾਰਟੀ ਮੋਗਾ ਵਿੱਚ ਦਿਨੋਂ ਦਿਨ ਮਜ਼ਬੂਤ ਹੁੰਦੀ ਨਜ਼ਰ ਆ ਰਹੀ ਹੈ। ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗੁਵਾਈ ਹੇਠ ਪਾਰਟੀ ਦਾ ਜਨਆਧਾਰ ਲਗਾਤਾਰ ਵਧ ਰਿਹਾ ਹੈ ਅਤੇ ਲੋਕਾਂ ਦਾ ਭਰੋਸਾ ਭਾਜਪਾ ਵੱਲ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਅੱਜ ਜਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਲੋਕਾਂ ਨੂੰ ਭਾਜਪਾ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਸੰਦੀਪ ਕੌਰ ਚੜਿੱਕ, ਹਰਜਿੰਦਰ ਸਿੰਘ,...
* ਆਪ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ: ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਮੋਗਾ, 9 ਮਈ (JASHAN ) : ਅੱਜ ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਪ੍ਰਧਾਨ ਸੁਖਮਿੰਦਰ ਸਿੰਘ, ਪ੍ਰਧਾਨ ਤੀਰਥ ਰਾਮ, ਹਰਪ੍ਰੀਤ ਸਿੰਘ ਬਾਵਾ ਅਤੇ ਜੈਲੇਦਾਰ ਸ਼ਾਮਲ ਹਨ - ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਿਹਾ ਅਤੇ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਿਵਾਸ ਸਥਾਨ 'ਤੇ, ਸਥਾਨਕ ਵਿਧਾਇਕ ਡਾ. ਅਮਨਦੀਪ...
ਮੋਗਾ,8 ਮਈ (ਜਸ਼ਨ ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿੰਘਾਂਵਾਲਾ ਵਿਖੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਸਭ ਤੋਂ ਪਹਿਲਾਂ ਸਵੇਰ ਦੀ ਸਭਾ ਦੌਰਾਨ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ "ਨਸ਼ਿਆਂ ਨੂੰ ਕਦੇ ਵੀ ਨਾ ਲੈਣ" ਦੀ ਸਹੁੰ ਚੁੱਕੀ ਅਤੇ "ਨਸ਼ਿਆਂ ਨੂੰ ਨਾਂਹ" ਕਹਿਣ ਦਾ ਪ੍ਰਣ ਲਿਆ। ਇਸ ਤੋਂ ਬਾਅਦ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਡਾ. ਜਸਵਿੰਦਰ ਸਿੰਘ, ਸੇਵਾ-ਮੁਕਤ HOD, ਰੀਹੈਬ...

