News

ਮੋਗਾ, 16 ਮਈ ( ਜਸ਼ਨ ) ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਜਪਾ ਨਗਰ ਨਿਗਮ ਚੋਣਾਂ ਵਿੱਚ ਸਾਰੇ 50 ਵਾਰਡਾਂ ਵਿੱਚ ਆਪਣੇ ਉਮੀਦਵਾਰ ਖੜੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕਈ ਵਾਰਡਾਂ ਵਿੱਚ ਇੱਕ-ਇੱਕ ਸੀਟ ਲਈ ਦੋ ਤੋਂ ਤਿੰਨ, ਜਦਕਿ ਕੁਝ ਥਾਵਾਂ ‘ਤੇ ਇਸ ਤੋਂ ਵੀ ਵੱਧ ਦਾਵੇਦਾਰ ਸਾਹਮਣੇ ਆਏ ਹਨ, ਜਿਸ ਕਾਰਨ ਉਮੀਦਵਾਰਾਂ ਦੀ ਚੋਣ ਵਿੱਚ ਕਾਫੀ ਮੁਸ਼ਕਲ ਆ ਰਹੀ ਹੈ। ਭਾਜਪਾ ਨੂੰ ਮੋਗਾ ਵਿਚ ਮਿਲ ਰਹੇ...
Tags: BHARATIYA JANATA PARTY (BJP)
ਕੋਟ ਈਸੇ ਖਾਂ ,16 ਮਈ (ਜਸ਼ਨ )ਨਗਰ ਪੰਚਾਇਤ ਕੋਟ ਈਸੇ ਖਾਂ ਦੀਆਂ 26 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਵਾਰਡ ਨੰਬਰ 11 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪੂਨਮ ਸ਼ਰਮਾ ਧਰਮ ਪਤਨੀ ਰਜੇਸ਼ ਸ਼ਰਮਾ ਨੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ, ਮੈਂਬਰ ਪੀਪੀਸੀਆਈ ਤੇ ਹਲਕਾ ਧਰਮਕੋਟ ਦੇ ਡੈਲੀਗੇਟ ਕੇਕੇ ਤਿਵਾੜੀ, ਸੀਨੀਅਰ ਕਾਂਗਰਸੀ ਆਗੂ ਬਲਰਾਮ ਬੱਬੀ ਤੇ ਕਾਂਗਰਸ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਐਸਡੀਐਮ ਦਫਤਰ ਧਰਮਕੋਟ ਵਿਖੇ ਆਪਣੇ ਨਾਮਜਦਗੀ ਪੱਤਰ ਦਾਖਲ...
Tags: PUNJAB CONGRESS
ਜੈਤੋ,15 ਮਈ (ਮਨਜੀਤ ਸਿੰਘ ਢੱਲਾ )- ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵੱਲੋਂ 10ਵੀਂ ਜਮਾਤ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਹਰਲੀਨ ਸ਼ਰਮਾ ਸਮੇਤ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਅਵਨੀਤ ਕੌਰ, ਏਕਮਦੀਪ ਕੌਰ ਅਤੇ ਸਿਮਰਨਜੀਤ ਕੌਰ ਅਤੇ 95 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਸਮਾਰੋਹ ਆਯੋਜਿਤ ਕੀਤਾ ਗਿਆ। ਇਹ ਸਮਾਰੋਹ ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਆਯੋਜਿਤ...
ਜੈਤੋ, 15 ਮਈ (ਮਨਜੀਤ ਸਿੰਘ ਢੱਲਾ) : ਪੁਲਿਸ ਪ੍ਰਸ਼ਾਸਨ ਵੱਲੋਂ ਮੀਡੀਆ ਨਾਲ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਗਿਆ ਕਿ ਜੈਤੋ ਵਿੱਚ ਦੁਕਾਨ ਅੰਦਰ ਦਾਖ਼ਲ ਹੋ ਕੇ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ਦੀ ਟੀਮ ਨੇ ਨੇ ਤੁਰੰਤ ਕਾਰਵਾਈ ਕਰਦਿਆਂ ਕਥਿਤ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ 32 ਬੋਰ ਪਿਸਟਲ ਸਮੇਤ ਮੈਗਜ਼ੀਨ, ਇੱਕ ਲੋਹੇ ਦਾ ਖੰਡਾ ਅਤੇ ਇੱਕ ਨਲਕੇ ਦੀ ਹੱਥੀ ਵੀ...
Tags: PUNJAB POLICE
ਜੈਤੋ, 13 ਮਈ (ਮਨਜੀਤ ਸਿੰਘ ਢੱਲਾ) — ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਢੱਲਾ (ਬੱਲੀ) ਨੇ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਸ਼ਾਮਿਲ ਹੋਣਾ ਵਿਧਾਨ ਸਭਾ ਹਲਕਾ ਜੈਤੋ ਦੀ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਵਿਕਾਸ ਮੰਨਿਆ ਜਾ ਰਿਹਾ ਹੈ।ਇਹ ਸ਼ਾਮਿਲ ਹੋਣ ਦੀ ਰਸਮ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਹੋਈ, ਜਿੱਥੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਬਲਦੇਵ ਸਿੰਘ ਢੱਲਾ ਨੂੰ ਸਿਰਪਾਓ ਭੇਟ...
मोगा ,15 मई 2026 (लक्ष्मणजीत सिंह पुरबा ) थाना सिटी साउथ के तहत बहोना चौक पर रहने वाले आम आदमी पार्टी के युवा नेता पर वीरवार को दोपहर बाद कुछ लोगों ने दुकान में घुसकर कृपाणों तथा अन्य तेजधार हथियारों के साथ हमला करने का मामला सामने आया है। घायल आप के युवा को इलाज के लिए मोगा के सिविल अस्पताल में दाखिल करवाया गया है । सिविल अस्पताल में दाखिल तजिंदरपाल सिंह पुत्र राम किशन निवासी...
Tags: CRIME
ਮੋਗਾ, 14 ਮਈ (jashan ) ਮੋਗਾ ਵਿਧਾਨ ਸਭਾ ਹਲਕੇ ਅੰਦਰ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਪਾਰਟੀ ਵੱਲੋਂ ਸਰਗਰਮੀਆਂ ਵਿਚ ਤੇਜ਼ੀ ਆ ਗਈ ਹੈ। ਹਲਕਾ ਇੰਚਾਰਜ ਮਾਲਵਿਕਾ ਸੂਦ ਵੱਲੋਂ ਲਗਾਤਾਰ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਲੋਕਾਂ ਦੀ ਵੱਡੀ ਭਾਗੀਦਾਰੀ ਦੇਖਣ ਨੂੰ ਮਿਲ ਰਹੀ ਹੈ। ਇਹ ਇਕੱਠ ਮਾਲਵਿਕਾ ਸੂਦ ਦੀ ਵਧ ਰਹੀ ਲੋਕਪ੍ਰਿਯਤਾ ਨੂੰ ਵੀ...
Tags: PUNJAB CONGRESS
ਮੋਗਾ, 14 ਮਈ ( ਜਸ਼ਨ ) : ਕੋਟ ਈਸੇ ਖਾਂ ਇਲਾਕੇ ਦੀ ਸਿਰਮੌਰ ਸੰਸਥਾਂ ਦਸਮੇਸ਼ ਪਬਲਿਕ ਸੀਨੀ: ਸੈਕੰ: ਸਕੂਲ ਦੀ ਬਾਰਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸ਼ਾਨਦਾਰ ਰਿਹਾ । ਸਾਰੇ ਹੀ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ ਹਨ । ਸਕੂਲ ਦੀ ਵਿਦਿਆਰਥਣ ਐਸ਼ਮੀਨ ਕੌਰ ਪੁੱਤਰੀ ਅਮਰਜੀਤ ਸਿੰਘ ਵਾਸੀ ਖੋਸਾ ਕੋਟਲਾ ਨੇ 97.80 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੋਗਾ ਜਿਲ੍ਹੇ 'ਚ ਪਹਿਲਾ ਸਥਾਨ ਜਦ ਕਿ ਗੁਰਨੂਰ ਕੌਰ ਪੁੱਤਰੀ ਗੁਰਵਿੰਦਰ ਸਿੰਘ ਵਾਸੀ ਗਹਿਲੀ ਵਾਲਾ ਨੇ 96 ਫ਼ੀਸਦੀ ਅੰਕ...
Tags: DASHMESH GROUP OF SCHOOLS KOTISEKHAN
ਮੋਗਾ, 14 ਮਈ (JASHAN ) : ਸਥਾਨਕ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਕੁੱਲ 1.75 ਕਰੋੜ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਨਾਲ ਮੋਗਾ ਜ਼ਿਲ੍ਹੇ ਦੇ ਪਿੰਡ ਚੁੱਪਕੀਤੀ ਵਿੱਚ ਵਿਕਾਸ ਕਾਰਜਾਂ ਨੂੰ ਇੱਕ ਨਵਾਂ ਹੁਲਾਰਾ ਮਿਲਿਆ ਹੈ। ਇਸ ਮੌਕੇ ਬੋਲਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਚੁਪਕੀਟੀ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ...
Tags: AAM AADMI PARTY PUNJAB (AAP)
ਮੋਗਾ, 14 ਮਈ ( ਜਸ਼ਨ ) : ਅੱਜ ਮੋਗਾ ਦੇ ਵਾਰਡ ਨੰਬਰ 7 ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਧੱਕਾ ਲੱਗਾ ਜਦੋਂ ਉਘੇ ਸਮਾਜ ਸੇਵੀ ਜਗਰਾਜ ਸਿੰਘ ਜੱਗਾ ਰੌਲੀ,ਇੰਦਰਜੀਤ ਕੌਰ (ਬਲਾਕ ਪ੍ਰਧਾਨ, AAP) ਅਤੇ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਕਈ ਮਿਹਨਤੀ ਵਰਕਰਾਂ ਨੇ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਕੇ ‘ਆਪ’ ਨੂੰ ਅਲਵਿਦਾ ਆਖ ਦਿੱਤਾ।​ਇਸ ਮੌਕੇ ਇਹਨਾਂ ਸਾਰੇ ਸਾਥੀਆਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ...
Tags: NAGAR NIGAM ELECTIONS

Pages